• Latest
  • Trending
PUNJAB : ਭਾਜਪਾ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਸੂਬਾ ਪੱਧਰੀ ਆਗੂਆਂ ਨੂੰ ਜ਼ਿਲ੍ਹਾ ਇੰਚਾਰਜ ਕੀਤਾ ਨਿਯੁਕਤ ; ਸੌਂਪੀ ਇਹ ਜ਼ਿੰਮੇਵਾਰੀ

9 months ago
National: ਭਿਆਨਕ ਸੜਕ ਹਾਦਸੇ ਵਿੱਚ ਤਿੰਨ ਥਾਣਿਆਂ ਦੇ SHOs ਸਮੇਤ ਚਾਰ ਦੀ ਮੌਤ

10 minutes ago
Sports: ਸਾਬਕਾ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ

46 minutes ago
Entertainment: ਪੰਜਾਬੀ ਗਾਇਕ R Nait ਵਿਵਾਦ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Akali ਲੀਡਰ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ

Punjab: ਨਵੇਂ ਬੀਜੇਪੀ ਸੂਬਾ ਪ੍ਰਧਾਨ ਦੀ ਪ੍ਰਧਾਨਗੀ ‘ਚ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਮਾਗਮ

3 hours ago
Canada ‘ਚ ਵੱਡੀ ਵਾਰਦਾਤ: ਮਾਹਲ ਸਵੀਟ ਸ਼ਾਪ ‘ਤੇ ਫਾਇਰਿੰਗ

Ludhiana: ਮੰਤਰੀ ਬੈਂਸ ਨੇ ਸਫਾਈ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਲਿਆ ਜਾਇਜ਼ਾ

4 hours ago
ਸੁਰਜੀਤ ਰਾਮਪੁਰੀ ਜਨਮ ਸ਼ਤਾਬਦੀ ਸਾਲ ਦਾ ਆਰੰਭ ਲੁਧਿਆਣਾ ਵਿਖੇ 12 ਜੂਨ ਨੂੰ ਡਾ.ਸ ਪ ਸਿੰਘ ਕਰਨਗੇ

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਰਾਜਪੁਰਾ ਦੇ ਦੌਰੇ ‘ਤੇ

Punjab Breaking: ਕਾਂਗਰਸ ਹਾਈਕਮਾਨ ਨੇ ਪੰਜਾਬ ‘ਚ ਲਾਏ ਤਿੰਨ ਅਬਜ਼ਰਵਰ

5 hours ago
Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਅੱਜ ਆਵੇਗਾ ਫੈਸਲਾ

Hindi News
English News
Friday, June 12, 2026
No Result
View All Result
35 °c
Chandigarh
33 ° Sat
34 ° Sun
32 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਭਾਜਪਾ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਸੂਬਾ ਪੱਧਰੀ ਆਗੂਆਂ ਨੂੰ ਜ਼ਿਲ੍ਹਾ ਇੰਚਾਰਜ ਕੀਤਾ ਨਿਯੁਕਤ ; ਸੌਂਪੀ ਇਹ ਜ਼ਿੰਮੇਵਾਰੀ

September 1, 2025
in ਖਬਰਾਂ, ਪੰਜਾਬ
PUNJAB : ਭਾਜਪਾ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਸੂਬਾ ਪੱਧਰੀ ਆਗੂਆਂ ਨੂੰ ਜ਼ਿਲ੍ਹਾ ਇੰਚਾਰਜ ਕੀਤਾ ਨਿਯੁਕਤ ; ਸੌਂਪੀ ਇਹ ਜ਼ਿੰਮੇਵਾਰੀ

PUNJAB : ਭਾਜਪਾ ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਸੂਬਾ ਪੱਧਰੀ ਆਗੂਆਂ ਨੂੰ ਜ਼ਿਲ੍ਹਾ ਇੰਚਾਰਜ ਕੀਤਾ ਨਿਯੁਕਤ ; ਸੌਂਪੀ ਇਹ ਜ਼ਿੰਮੇਵਾਰੀ

Maharashtra

ਚੰਡੀਗੜ੍ਹ, 1 ਸਤੰਬਰ(ਵਿਸ਼ਵ ਵਾਰਤਾ) PUNJAB : ਪੰਜਾਬ ਵਿਚ ਆਏ ਹੜਾਂ ਦੀ ਗੰਭੀਰ ਸਥਿਤੀ ਨੂੰ ਵੇਖਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਰਾਹਤ ਕਾਰਜਾਂ ਨੂੰ ਤੇਜ਼ੀ ਦੇਣ ਲਈ ਵੱਡਾ ਕਦਮ ਚੁੱਕਿਆ ਹੈ। ਪਾਰਟੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਸੂਬਾ ਪੱਧਰੀ ਆਗੂਆਂ ਨੂੰ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜੋ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਸਹਾਇਤਾ ਕਾਰਜਾਂ ਦੀ ਦੇਖਭਾਲ ਕਰਨਗੇ।

PUNJAB

ਪਾਰਟੀ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੀ ਜ਼ਿੰਮੇਵਾਰੀ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਸੌਂਪੀ ਗਈ ਹੈ ਜਦਕਿ ਤਰਨ ਤਾਰਨ ਦੀ ਜਿੰਮੇਵਾਰੀ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੂੰ, ਫ਼ਾਜ਼ਿਲਕਾ ਵਿਚ ਸੁਰਜੀਤ ਕੁਮਾਰ ਜਿਆਨੀ , ਪਠਾਨਕੋਟ ਵਿੱਚ ਦਿਨੇਸ਼ ਬੱਬੂ , ਫ਼ਿਰੋਜ਼ਪੁਰ ਵਿੱਚ ਰਾਣਾ ਗੁਰਮੀਤ ਸਿੰਘ ਸੋਢੀ, ਅੰਮ੍ਰਿਤਸਰ ਦਿਹਾਤੀ ਲਈ ਮਨਜੀਤ ਸਿੰਘ ਮੰਨਾ ਤੇ ਗੁਰਦਾਸਪੁਰ ਦੀ ਜਿੰਮੇਵਾਰੀ ਰਵੀ ਕਰਨ ਸਿੰਘ ਕਾਹਲੋ ਨੂੰ ਦਿੱਤੀ ਗਈ ਹੈ।

ਇਹ ਸਾਰੇ ਆਗੂ ਨਾ ਸਿਰਫ਼ ਹੜ੍ਹ-ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ ਬਲਕਿ ਲੋਕਾਂ ਦੀਆਂ ਜ਼ਰੂਰਤਾਂ ਬਾਰੇ ਪਾਰਟੀ ਹਾਈਕਮਾਂਡ ਨੂੰ ਜਾਣਕਾਰੀ ਵੀ ਦੇਣਗੇ ਤਾਂ ਜੋ ਰਾਹਤ ਸਮੱਗਰੀ ਦੀ ਪਹੁੰਚ ਨੂੰ ਜਲਦ ਤੋਂ ਜਲਦ ਯਕੀਨੀ ਬਣਾਈ ਜਾ ਸਕੇ। ਹਾਲਾਂਕਿ ਪਾਰਟੀ ਆਗੂ ਪਹਿਲਾਂ ਹੀ ਪਿਛਲੇ ਕੁਝ ਦਿਨਾਂ ਤੋਂ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਦੌਰੇ ਕਰ ਰਹੇ ਸਨ, ਪਰ ਹੁਣ ਵਿਸ਼ੇਸ਼ ਤੌਰ ‘ਤੇ ਹਰ ਜ਼ਿਲ੍ਹੇ ਲਈ ਇੰਚਾਰਜ ਨਿਯੁਕਤ ਕਰਨ ਨਾਲ ਰਾਹਤ ਕਾਰਜ ਹੋਰ ਸੁਚਾਰੂ ਹੋਣਗੇ।

ਭਾਜਪਾ ਨੇ ਦਾਅਵਾ ਕੀਤਾ ਹੈ ਕਿ ਉਹ ਹੜ੍ਹ-ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ ਅਤੇ ਸਾਰੇ ਆਗੂਆਂ ਨੂੰ ਕਿਹਾ ਗਿਆ ਹੈ ਕਿ ਉਹ ਰਾਹਤ ਕਾਰਜਾਂ ਨੂੰ ਹੋਰ ਮਜ਼ਬੂਤ ਬਣਾਉਣ। ਭਾਜਪਾ ਵਲੋਂ ਇੰਚਾਰਜਾਂ ਦੀ ਨਿਯੁਕਤੀ ਨਾਲ ਇਹ ਸਾਫ਼ ਹੈ ਕਿ ਪਾਰਟੀ ਹੜ੍ਹ-ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਮੁਸ਼ਕਲ ਘੜੀਆਂ ਵਿੱਚ ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: PUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਭਿਆਨਕ ਸੜਕ ਹਾਦਸੇ ਵਿੱਚ ਤਿੰਨ ਥਾਣਿਆਂ ਦੇ SHOs ਸਮੇਤ ਚਾਰ ਦੀ ਮੌਤ

National: ਭਿਆਨਕ ਸੜਕ ਹਾਦਸੇ ਵਿੱਚ ਤਿੰਨ ਥਾਣਿਆਂ ਦੇ SHOs ਸਮੇਤ ਚਾਰ ਦੀ ਮੌਤ

by Ranjit Singh
June 12, 2026
0

National: ਭਿਆਨਕ ਸੜਕ ਹਾਦਸੇ ਵਿੱਚ ਤਿੰਨ ਥਾਣਿਆਂ ਦੇ SHOs ਸਮੇਤ ਚਾਰ ਦੀ ਮੌਤ ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ) – ਬਿਹਾਰ...

Sports: ਸਾਬਕਾ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ

Sports: ਸਾਬਕਾ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ

by Ranjit Singh
June 12, 2026
0

Sports: ਸਾਬਕਾ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ - ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਦੇਹਾਂਤ 'ਤੇ ਦੁੱਖ ਕੀਤਾ ਪ੍ਰਗਟ ਚੰਡੀਗੜ੍ਹ,...

Entertainment: ਪੰਜਾਬੀ ਗਾਇਕ R Nait ਵਿਵਾਦ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

Entertainment: ਪੰਜਾਬੀ ਗਾਇਕ R Nait ਵਿਵਾਦ ‘ਚ ਘਿਰੇ, ਪੜ੍ਹੋ ਕੀ ਹੈ ਮਾਮਲਾ ?

by Ranjit Singh
June 12, 2026
0

Entertainment: ਪੰਜਾਬੀ ਗਾਇਕ R Nait ਵਿਵਾਦ 'ਚ ਘਿਰੇ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ) – ਪੰਜਾਬੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਭਿਆਨਕ ਸੜਕ ਹਾਦਸੇ ਵਿੱਚ ਤਿੰਨ ਥਾਣਿਆਂ ਦੇ SHOs ਸਮੇਤ ਚਾਰ ਦੀ ਮੌਤ

National: ਭਿਆਨਕ ਸੜਕ ਹਾਦਸੇ ਵਿੱਚ ਤਿੰਨ ਥਾਣਿਆਂ ਦੇ SHOs ਸਮੇਤ ਚਾਰ ਦੀ ਮੌਤ

by Ranjit Singh
June 12, 2026
0

National: ਭਿਆਨਕ ਸੜਕ ਹਾਦਸੇ ਵਿੱਚ ਤਿੰਨ ਥਾਣਿਆਂ ਦੇ SHOs ਸਮੇਤ ਚਾਰ ਦੀ ਮੌਤ ਚੰਡੀਗੜ੍ਹ, 12 ਜੂਨ (ਵਿਸ਼ਵ ਵਾਰਤਾ) – ਬਿਹਾਰ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

by Ankit
3 days ago
0

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 