Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 1 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ ਵੇਲੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
CM ਮਾਨ ਅੱਜ ਇਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ, ਰਾਹਤ ਅਤੇ ਬਚਾਅ ਕਾਰਜਾਂ ਦਾ ਲੈਣਗੇ ਜਾਇਜ਼ਾ
ਪੰਜਾਬ ਦੇ ਸਾਰੇ ਕਾਲਜਾਂ-ਯੂਨੀਵਰਸਿਟੀਆਂ ‘ਚ ਛੁੱਟੀਆਂ ਦਾ ਐਲਾਨ
ਚੰਡੀਗੜ੍ਹ ‘ਚ ਭਾਰੀ ਮੀਂਹ; ਸੁਖਨਾ ਦੇ ਫਲੱਡ ਗੇਟ ਖੋਲ੍ਹੇ, ਟ੍ਰਾਈਸਿਟੀ ਦੇ ਕਈ ਇਲਾਕਿਆਂ ‘ਚ ਭਰਿਆ ਪਾਣੀ
ਸਤੰਬਰ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਵੱਡੀ ਰਾਹਤ; LPG ਸਿਲੰਡਰ ਹੋਇਆ ਸਸਤਾ, ਪੜ੍ਹੋ ਨਵੇਂ ਰੇਟ
ਅਦਾਕਾਰ ਰਾਜ ਕੁੰਦਰਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤਾ ਵੱਡਾ ਐਲਾਨ, ਇੰਝ ਕਰਨਗੇ ਮਦਦ
ਜਲੰਧਰ ਦੇ ਸਮੂਹ ਕਾਲਜਾਂ ‘ਚ ਛੁੱਟੀ ਦਾ ਐਲਾਨ, ਡਿਪਟੀ ਕਮਿਸ਼ਨਰ ਵਲੋਂ ਹੁਕਮ ਜਾਰੀ
ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ, ਰਾਸ਼ਨ ਲੈ ਕੇ ਪਹੁੰਚੀ ਅਜਨਾਲਾ
America ਏਅਰਪੋਰਟ ‘ਤੇ ਦੋ ਜਹਾਜ਼ਾਂ ਦੀ ਭਿਆਨਕ ਟੱਕਰ, ਕਈ ਲੋਕਾਂ ਦੀ ਮੌਤ
ਅਫਗਾਨਿਸਤਾਨ ’ਚ ਆਇਆ 6.3 ਤੀਬਰਤਾ ਦਾ ਭੂਚਾਲ ; 20 ਦੀ ਮੌਤ, 100 ਤੋਂ ਵੱਧ ਜ਼ਖਮੀ
ਦੌਲਤਪੁਰ ਵਿਖੇ ਵੱਡੀ ਨਦੀ ‘ਤੇ ਅਸਥਾਈ ਡਾਇਵਰਜ਼ਨ ਕੁਝ ਦਿਨਾਂ ਲਈ ਬੰਦ
ਪੰਜਾਬ ਵਿੱਚ ਅੱਜ ਮੀਂਹ ਲਈ ਰੈੱਡ ਅਲਰਟ ਜਾਰੀ ; 9 ਜ਼ਿਲ੍ਹੇ ਹੜ੍ਹ ਦੀ ਲਪੇਟ ‘ਚ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















