• Latest
  • Trending
ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ Punjab Government 

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ Punjab Government 

8 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

33 minutes ago
National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

56 minutes ago
liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

1 hour ago
Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

2 hours ago
Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

2 hours ago
Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

3 hours ago
Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

3 hours ago
Punjab: ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਦੇ ਭਿੜੇ ਦੋ ਗੁੱਟ, ਚਾਰ ਜ਼ਖਮੀ

Punjab: ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਦੇ ਭਿੜੇ ਦੋ ਗੁੱਟ, ਚਾਰ ਜ਼ਖਮੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ਯੂਨੀਵਰਸਿਟੀ ‘ਚ ਪੰਜਾਬੀ ਭਾਸ਼ਾ ਨੂੰ ਲੈ ਕੇ ਵਿਵਾਦ: ਵਿਦਿਆਰਥੀ ਜਥੇਬੰਦੀ ਨੇ ਨੇਮ ਪਲੇਟਾਂ ‘ਤੇ ਫੇਰੀ ਕਾਲਖ਼

Punjab ਯੂਨੀਵਰਸਿਟੀ ‘ਚ ਪੰਜਾਬੀ ਭਾਸ਼ਾ ਨੂੰ ਲੈ ਕੇ ਵਿਵਾਦ: ਵਿਦਿਆਰਥੀ ਜਥੇਬੰਦੀ ਨੇ ਨੇਮ ਪਲੇਟਾਂ ‘ਤੇ ਫੇਰੀ ਕਾਲਖ਼

4 hours ago
Punjab: ਸਾਬਕਾ ਡੀਆਈਜੀ ਭੁੱਲਰ ਵੱਲੋਂ ਇੱਕ ਵਾਰ ਫੇਰ ਹਾਈਕੋਰਟ ਦਾ ਰੁਖ

Punjab: ਸਾਬਕਾ ਡੀਆਈਜੀ ਭੁੱਲਰ ਵੱਲੋਂ ਇੱਕ ਵਾਰ ਫੇਰ ਹਾਈਕੋਰਟ ਦਾ ਰੁਖ

4 hours ago
Punjab: ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ

Punjab: ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ

5 hours ago
Hindi News
English News
Tuesday, May 12, 2026
No Result
View All Result
40 °c
Chandigarh
32 ° Wed
36 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ Punjab Government 

ਲੋਕਾਂ ਦੀਆਂ ਦੁਸ਼ਵਾਰੀਆਂ ਨੂੰ ਆਪਣਾ ਸਮਝ ਕੇ ਮੰਤਰੀ, ਐਮ.ਪੀ. ਤੇ ਵਿਧਾਇਕ ਕਰ ਰਹੇ ਹਨ 24X7 ਕੰਮ

September 1, 2025
in ਖਬਰਾਂ, ਪੰਜਾਬ

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ Punjab Government

• ਲੋਕਾਂ ਦੀਆਂ ਦੁਸ਼ਵਾਰੀਆਂ ਨੂੰ ਆਪਣਾ ਸਮਝ ਕੇ ਮੰਤਰੀ, ਐਮ.ਪੀ. ਤੇ ਵਿਧਾਇਕ ਕਰ ਰਹੇ ਹਨ 24X7 ਕੰਮ
• ਸੰਕਟ ਵਿੱਚ ਘਿਰੇ ਲੋਕਾਂ ਦੀ ਮਦਦ ਅਤੇ ਮੁੜ ਵਸੇਬਾ ਹੈ ਪ੍ਰਮੁੱਖ ਤਰਜੀਹ
• ਲੋਕਾਂ ਦੀ ਜਾਨ-ਮਾਲ ਅਤੇ ਅਤੇ ਫਸਲਾਂ ਦੀ ਰਾਖੀ ਤੋਂ ਵੱਧ ਕੁਝ ਕੀਮਤੀ ਨਹੀਂ
• ਹਰਪਾਲ ਚੀਮਾ, ਹਰਜੋਤ ਬੈਂਸ, ਲਾਲਜੀਤ ਭੁੱਲਰ, ਹਰਭਜਨ ਸਿੰਘ, ਹਰਦੀਪ ਮੁੰਡੀਆ, ਮੋਹਿੰਦਰ ਭਗਤ, ਮੀਤ ਹੇਅਰ ਤੇ ਕੁਲਦੀਪ ਧਾਲੀਵਾਲ ਨੇ ਵੱਖ-ਵੱਖ ਥਾਵਾਂ ਉਤੇ ਸਾਂਭੇ ਮੋਰਚੇ

ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):- Punjab Government ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਮਨੁੱਖਾਂ ਜਾਨਾਂ ਅਤੇ ਪਸ਼ੂ ਧਨ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਕੈਬਨਿਟ ਮੰਤਰੀ ਲਗਾਤਾਰ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਤੱਕ ਲੋੜੀਂਦੀ ਸਹਾਇਤਾ ਜਲਦ ਤੋਂ ਜਲਦ ਪਹੁੰਚ ਸਕੇ।

ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਅਜਨਾਲਾ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ ਪੰਜ ਟਰੱਕਾਂ ਨੂੰ ਮੋਹਾਲੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਹਤ ਟਰੱਕਾਂ ਵਿੱਚ 1,000 ਰਾਸ਼ਨ ਕਿੱਟਾਂ, ਪੀਣ ਵਾਲੇ ਪਾਣੀ ਦੇ 600 ਪੈਕੇਟ, 400 ਮੱਛਰਦਾਨੀ, 400 ਗੱਦੇ ਅਤੇ 200 ਫੋਲਡਿੰਗ ਬਿਸਤਰੇ ਹਨ ।

ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਪੰਜਾਬ ਦੇ ਲੋਕਾਂ ਦਾ ਰਾਹਤ ਕਾਰਜਾਂ ਵਿੱਚ ਉਨ੍ਹਾਂ ਦੇ ਭਾਰੀ ਯੋਗਦਾਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ, ਅਤੇ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਆਪਣੇ ਲੋਕਾਂ ਨਾਲ ਖੜ੍ਹੀ ਹੋਵੇ।ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਾਬੂਆਣਾ ਅਤੇ ਮਾੜੀਵਾਲਾ ਪਿੰਡਾਂ ਦਾ ਦੌਰਾ ਕੀਤਾ।

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਕਾਰਜਾਂ ਦੀ ਜ਼ਿੰਮੇਵਾਰੀ ਸੰਭਾਲੀ ਹੈ ਅਤੇ ਆਪਣੇ ਹਲਕੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪ੍ਰਭਾਵਿਤ ਸੂਬਾ ਵਾਸੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਹ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਸੂਬਾ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਚਾਅ ਅਤੇ ਰਾਹਤ ਕਾਰਜਾਂ ਦੀ ਨੇੜੀਓਂ ਨਿਗਰਾਨੀ ਕਰ ਰਹੇ ਹਨ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਹੈਲਪਲਾਈਨ ਨੰਬਰ 91 87279- 62441 ਜਾਰੀ ਕੀਤਾ ਹੈ। ਇਹ ਹੈਲਪਲਾਈਨ ਨੰਬਰ ਹਰ ਸਮੇਂ ਉਪਲਬਧ ਹੋਵੇਗਾ।

ਜੇਲ੍ਹ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਖਡੂਰ ਸਾਹਿਬ, ਫਤਿਹਾਬਾਦ ਅਤੇ ਧੂੰਦਾ ਦਾ ਦੌਰਾ ਕੀਤਾ ਅਤੇ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਰਾਸ਼ਨ, ਭੋਜਨ ਕਿੱਟਾਂ, ਪੀਣ ਵਾਲਾ ਪਾਣੀ ਸਮੇਤ ਰਾਹਤ ਸਮੱਗਰੀ ਅਤੇ ਪਸ਼ੂਧਨ ਲਈ ਚਾਰਾ ਵੰਡਿਆ। ਸ. ਭੁੱਲਰ ਨੇ ਕਿਹਾ ਕਿ ਸਾਡੀ ਸਰਕਾਰ ਇਸ ਆਫ਼ਤ ਦੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਫ਼ਸਲਾਂ ਦੇ ਨੁਕਸਾਨ (ਗਿਰਦਵਰੀ) ਦਾ ਮੁਲਾਂਕਣ ਕਰਨ ਤੋਂ ਬਾਅਦ ਉਨ੍ਹਾਂ ਦੇ ਵਿੱਤੀ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਕਸਬੇ ਨੇੜੇ ਮਰੜ ਪਿੰਡ ਵਿੱਚ ਜ਼ਮੀਨ ਖਿਸਕਣ ਕਾਰਨ ਹੋਏ 50 ਫੁੱਟ ਡੂੰਘੇ ਅਤੇ 200 ਮੀਟਰ ਚੌੜੇ ਟੋਏ ਨੂੰ ਭਰਨ ਵਿੱਚ ਪਿੰਡ ਵਾਸੀਆਂ ਦੀ ਮਦਦ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕੀਰੀ ਪਿੰਡ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਹੜ੍ਹ ਪੀੜਤਾਂ ਨੂੰ ਭਰੋਸਾ ਦਿੱਤਾ ਕਿ ਸਾਡੀ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਮੋਹਿੰਦਰ ਭਗਤ ਨੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਹੁੰਚ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ।

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਦੇ ਚੋਗਾਵਾਂ ਰੋਡ ‘ਤੇ ਸਥਿਤ ਦਾਣਾ ਮੰਡੀ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੀੜਤਾਂ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਰਾਹਤ ਕਾਰਜ ਵਿੱਚ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਮੈਡੀਕਲ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਜ਼ਰੂਰੀ ਸਮੱਗਰੀ ਵੰਡੀ ਗਈ।
——-

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

by Ranjit Singh
May 12, 2026
0

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ - CM ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ (ਪੀਏ)...

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

by Jaspreet Kaur
May 12, 2026
0

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ ਮੁੱਖ ਮੰਤਰੀ ਵੱਲੋਂ...

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

by Ranjit Singh
May 12, 2026
0

Big News: 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ - ਅਗਲੀ ਸੁਣਵਾਈ 14 ਮਈ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab Weather: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ

Punjab Weather: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ

by Ranjit Singh
4 weeks ago
0

Punjab Weather: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ  - 15 ਸ਼ਹਿਰਾਂ ਵਿੱਚ ਤਾਪਮਾਨ 35 ਡਿਗਰੀ ਸੈਲਸੀਅਸ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 