Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 1 ਸਤੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਹੜ੍ਹਾਂ ਦੀ ਸਥਿਤੀ ਨੂੰ ਵੇਖਦੇ ਹੋਏ ਸਟੇਟ ਡੈਲੀਗੇਟ ਇਜਲਾਸ ਤੁਰੰਤ ਪ੍ਰਭਾਵ ਨਾਲ ਮੁਲਤਵੀ
ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਮੀਨੀ ਪੱਧਰ ਉਤੇ ਡਟੀ Punjab Government
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਤਰਨ ਤਾਰਨ ਪੁਲਿਸ ਨੂੰ suo-ਮੋਟੋ ਨੋਟਿਸ ਜਾਰੀ ; ਪੜ੍ਹੋ ਕੀ ਹੈ ਪੂਰਾ ਮਾਮਲਾ
Punjab ਭਾਜਪਾ ਨੇ ਸੂਬਾ ਆਗੂਆਂ ਨੂੰ ਬਣਾਇਆ ਜ਼ਿਲ੍ਹਾ ਇੰਚਾਰਜ
ICC ਦਾ ਇਤਿਹਾਸਕ ਫੈਸਲਾ, ਮਹਿਲਾ ਵਿਸ਼ਵ ਕੱਪ ਦੀ ਇਨਾਮੀ ਰਾਸ਼ੀ 297% ਦਾ ਵਾਧਾ
ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤ, ਵਿਧਾਇਕ ਨੇ ਮਦਦ ਦਾ ਦਿੱਤਾ ਭਰੋਸਾ
ਅਫ਼ਗ਼ਾਨਿਸਤਾਨ ‘ਚ ਆਏ ਭੂਚਾਲ ‘ਚ ਹੁਣ ਤੱਕ 622 ਲੋਕਾਂ ਦੀ ਮੌਤ; 1300 ਤੋਂ ਵੱਧ ਜ਼ਖਮੀ
ਸਤੰਬਰ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਵੱਡੀ ਰਾਹਤ; LPG ਸਿਲੰਡਰ ਹੋਇਆ ਸਸਤਾ, ਪੜ੍ਹੋ ਨਵੇਂ ਰੇਟ























