• Latest
  • Trending
DSGMC News: “ਸਫ਼ਰ-ਏ-ਪੰਜਾਬੀ 2025 : ਮਾਂ ਬੋਲੀ ਦੇ ਸੁਨਹਿਰੀ ਸਫ਼ਿਆਂ ਨੂੰ ਸਮਰਪਿਤ ਵਿਸ਼ਾਲ ਅੰਤਰ-ਸਕੂਲੀ ਮੁਕਾਬਲੇ 9 ਸਤੰਬਰ ਨੂੰ: ਕਾਲਕਾ

12 months ago
ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

5 minutes ago
ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

14 minutes ago
ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

23 minutes ago
ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

30 minutes ago
ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

47 minutes ago
ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

48 minutes ago
ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

50 minutes ago
Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

1 hour ago
FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Monday, August 31, 2026
No Result
View All Result
28 °c
Chandigarh
31 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DSGMC News: “ਸਫ਼ਰ-ਏ-ਪੰਜਾਬੀ 2025 : ਮਾਂ ਬੋਲੀ ਦੇ ਸੁਨਹਿਰੀ ਸਫ਼ਿਆਂ ਨੂੰ ਸਮਰਪਿਤ ਵਿਸ਼ਾਲ ਅੰਤਰ-ਸਕੂਲੀ ਮੁਕਾਬਲੇ 9 ਸਤੰਬਰ ਨੂੰ: ਕਾਲਕਾ

September 2, 2025
in ਖਬਰਾਂ, ਦਿੱਲੀ, ਧਾਰਮਿਕ, ਪੰਜਾਬ
DSGMC News: “ਸਫ਼ਰ-ਏ-ਪੰਜਾਬੀ 2025 : ਮਾਂ ਬੋਲੀ ਦੇ ਸੁਨਹਿਰੀ ਸਫ਼ਿਆਂ ਨੂੰ ਸਮਰਪਿਤ ਵਿਸ਼ਾਲ ਅੰਤਰ-ਸਕੂਲੀ ਮੁਕਾਬਲੇ 9 ਸਤੰਬਰ ਨੂੰ: ਕਾਲਕਾ

DSGMC News

ਨਵੀਂ ਦਿੱਲੀ 2 ਸਤੰਬਰ 2025 (ਵਿਸ਼ਵ ਵਾਰਤਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC News) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਜੀ ਨੇ ਦੱਸਿਆ ਕਿ ਸਫ਼ਰ-ਏ-ਪੰਜਾਬੀ 2025 ਇਕ ਨਵੇਂਕਲੇ ਤੇ ਮਹੱਤਵਪੂਰਨ ਉਪਰਾਲੇ ਵਜੋਂ 9 ਸਤੰਬਰ 2025, ਦਿਨ ਮੰਗਲਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬਗੰਜ ਸਾਹਿਬ, ਨਵੀਂ ਦਿੱਲੀ ਵਿੱਚ ਆਯੋਜਿਤ ਕਰਵਾਇਆ ਜਾ ਰਿਹਾ ਹੈ।

ਇਹ ਮਹਾਨ ਸਮਾਗਮ ਨੌਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਮੋਲ ਸਾਥੀ ਸ਼ਹੀਦਾਂ — ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ।

DSGMC News
DSGMC News

ਸਰਦਾਰ ਕਾਲਕਾ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ (DSGMC News) ਵੱਲੋਂ ਕਰਵਾਏ ਜਾ ਰਹੇ ਇਸ ਵਿਲੱਖਣ ਪ੍ਰੋਗਰਾਮ ਵਿੱਚ ਵੱਖ-ਵੱਖ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਖਾਲਸਾ ਸਕੂਲਾਂ ਦੇ ਹੋਣਹਾਰ ਵਿਦਿਆਰਥੀ ਮਾਂ ਬੋਲੀ ਪੰਜਾਬੀ ਦੇ ਅਤੀਤ, ਵਰਤਮਾਨ ਅਤੇ ਭਵਿੱਖ ਨੂੰ ਰੋਸ਼ਨ ਕਰਨ ਵਾਲੇ ਚਾਰਟਾਂ, ਪੋਰਟਫੋਲੀਓ ਅਤੇ ਸ਼ਾਨਦਾਰ ਪੀ.ਟੀ.ਟੀ. ਮੁਕਾਬਲਿਆਂ ਰਾਹੀਂ ਆਪਣੀ ਕਲਾ ਤੇ ਯੋਗਤਾ ਦਾ ਪ੍ਰਦਰਸ਼ਨ ਕਰਨਗੇ।

ਇਸ ਸਮਾਰੋਹ ਦੀ ਵਿਸ਼ੇਸ਼ਤਾ ਇਹ ਵੀ ਰਹੇਗੀ ਕਿ ਇਸਦਾ ਸਿੱਧਾ ਪ੍ਰਸਾਰਣ ਅਕਾਲ ਸਹਾਇ ਚੈਨਲ, ਪਰਮ ਸਿੱਖ ਇਤਿਹਾਸ, ਜੀਐਸਪੀਐਸ ਅਕਾਲ ਚੈਨਲ ਅਤੇ ਜਨ ਹਿਤ ਨਿਊਜ਼ ਰਾਹੀਂ ਕੀਤਾ ਜਾਵੇਗਾ, ਤਾਂ ਜੋ ਮਾਂ ਬੋਲੀ ਦੇ ਪ੍ਰੇਮੀ ਹਰ ਕੋਈ ਇਸਨੂੰ ਦੇਖ ਸਕੇ।

ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਅਨੋਖੀ ਪ੍ਰਦਰਸ਼ਨੀ ਅਤੇ ਮੁਕਾਬਲਿਆਂ ਦਾ ਦਰਸ਼ਨ ਕਰਨ, ਤਾਂ ਜੋ ਨੌਜਵਾਨ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਹੋਵੇ ਅਤੇ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਮਜ਼ਬੂਤੀ ਮਿਲੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDSGMC NewsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

by Navjot
August 31, 2026
0

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ   ਚੰਡੀਗੜ੍ਹ, 31ਅਗਸਤ (ਵਿਸ਼ਵ...

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

by Navjot
August 31, 2026
0

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ   ਬਿਸ਼ਕੇਕ, 31 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ...

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

by Navjot
August 31, 2026
0

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ)  ਭਾਰਤ ਨੇ ਹੜ੍ਹਾਂ ਤੋਂ ਬਾਅਦ ਪਣ-ਬਿਜਲੀ...

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

by Navjot
August 31, 2026
0

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 31 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

by Navjot
August 31, 2026
0

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ   ਚੰਡੀਗੜ੍ਹ, 31ਅਗਸਤ (ਵਿਸ਼ਵ...

Most Popular

Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

by Ranjit Singh
2 weeks ago
0

Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ ! ਮੁੰਬਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 