• Latest
  • Trending
Amritsar : ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

Amritsar : ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

10 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

2 hours ago
ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

2 hours ago
ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

2 hours ago
Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

Operation Amistad : ਭਾਰਤ ਨੇ ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਵਿੱਚ ਫੀਲਡ ਹਸਪਤਾਲ ਸਥਾਪਤ ਕੀਤਾ

3 hours ago
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਾਰਚ 2022 ਤੋਂ ਮਈ 2026 ਤੱਕ 16,000 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ

4 hours ago
ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

5 hours ago
ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO

ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO

5 hours ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1,450

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1,450

5 hours ago
ਅਫਗਾਨਿਸਤਾਨ ਵਿੱਚ ਪਾਕਿਸਤਾਨੀ ਹਵਾਈ ਹਮਲਿਆਂ ਵਿੱਚ ਔਰਤਾਂ, ਬੱਚਿਆਂ ਸਮੇਤ ਦਰਜਨਾਂ ਲੋਕਾਂ ਦੀ ਮੌਤ

ਅਫਗਾਨਿਸਤਾਨ ਵਿੱਚ ਪਾਕਿਸਤਾਨੀ ਹਵਾਈ ਹਮਲਿਆਂ ਵਿੱਚ ਔਰਤਾਂ, ਬੱਚਿਆਂ ਸਮੇਤ ਦਰਜਨਾਂ ਲੋਕਾਂ ਦੀ ਮੌਤ

5 hours ago
ਭਾਰਤੀ ਫੌਜ ਦੀ ਅਸਾਮ ਰੈਜੀਮੈਂਟ ਅਤੇ ਭਾਰਤੀ ਜਲ ਸੈਨਾ ਦੀਆਂ ਟੁਕੜੀਆਂ ਨੇ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਲਿਆ ਹਿੱਸਾ

ਭਾਰਤੀ ਫੌਜ ਦੀ ਅਸਾਮ ਰੈਜੀਮੈਂਟ ਅਤੇ ਭਾਰਤੀ ਜਲ ਸੈਨਾ ਦੀਆਂ ਟੁਕੜੀਆਂ ਨੇ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਲਿਆ ਹਿੱਸਾ

5 hours ago
Badminton Asia Junior Team C’ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ

Badminton Asia Junior Team C’ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ

5 hours ago
Hindi News
English News
Monday, June 29, 2026
No Result
View All Result
39 °c
Chandigarh
39 ° Tue
38 ° Wed
35 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar : ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

September 2, 2025
in ਖਬਰਾਂ, ਪੰਜਾਬ
Amritsar : ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

Amritsar : ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

ਅੰਮ੍ਰਿਤਸਰ, 2 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ ‘ਚ ਲਗਾਤਾਰ ਬਾਰਿਸ਼ ਅਤੇ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ, ਜਿਸ ਨਾਲ ਜਾਨ-ਮਾਲ, ਫਸਲਾਂ, ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Amritsar) ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਅੰਦਰ ਰਾਹਤ ਸੇਵਾਵਾਂ ਲਗਾਤਾਰ ਜਾਰੀ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜਿਥੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਹੜਾਂ ਦੀ ਮਾਰ ਹੇਠ ਆਏ ਲੋਕਾਂ ਲਈ ਜ਼ਰੂਰੀ ਵਸਤੂਆਂ ਪਹੁੰਚਾ ਰਹੇ ਹਨ, ਉਥੇ ਹੀ ਮੈਡੀਕਲ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਡਾਕਟਰੀ ਟੀਮਾਂ ਵੀ ਇਨ੍ਹਾਂ ਇਲਾਕਿਆਂ ਵਿਚ ਸੇਵਾਵਾਂ ਨਿਭਾਅ ਰਹੀਆਂ ਹਨ। ਇਸ ਦੇ ਨਾਲ ਹੀ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਗਿਆ ਹੈ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਰਾਵੀ ਦਰਿਆ ਨਾਲ ਲਗਦਾ ਹਲਕਾ ਡੇਰਾ ਬਾਬਾ ਨਾਨਕ, ਰਮਦਾਸ ਤੇ ਅਜਨਾਲਾ ਜਿਥੇ ਹੜ੍ਹਾਂ ਦੀ ਵੱਡੀ ਮਾਰ ਝੱਲ ਰਿਹਾ ਹੈ, ਉਥੇ ਹੀ ਬਿਆਸ ਦਰਿਆ ਨਾਲ ਪੈਂਦੇ ਸੁਲਤਾਨਪੁਰ ਲੋਧੀ ਵਿਚ ਵੀ ਬਹੁਤ ਸਾਰੇ ਪਿੰਡ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਦੀਆਂ ਹਦਾਇਤਾਂ ’ਤੇ ਪਹਿਲੇ ਦਿਨ ਤੋਂ ਹੀ ਰਾਹਤ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ ਅਤੇ ਲੋਕਾਂ ਦੀ ਮੰਗ ਤੇ ਲੋੜਾਂ ਅਨੁਸਾਰ ਜ਼ਰੂਰੀ ਵਸਤੂਆਂ ਭੇਜੀਆਂ ਜਾ ਰਹੀਆਂ ਹਨ।

ਹੜ੍ਹਾਂ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਅੰਦਰ ਰਹਿੰਦੇ ਲੋਕਾਂ ਨੂੰ ਵੱਡੀਆਂ ਸਿਹਤ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਆਪਣੀਆਂ ਹੋਰ ਰਾਹਤ ਸੇਵਾਵਾਂ ਦੇ ਨਾਲ-ਨਾਲ ਮੈਡੀਕਲ ਟੀਮਾਂ ਵੀ ਸਬੰਧਤ ਇਲਾਕਿਆਂ ਵਿਚ ਭੇਜੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਵੱਲ੍ਹਾ ਦੇ ਸਹਿਯੋਗ ਨਾਲ 4 ਐਬੂਲੈਂਸਾਂ ਅਤੇ ਡਾਕਟਰੀ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਕਾਰਜਸ਼ੀਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
June 29, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਜੂਨ  (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

ਬਠਿੰਡਾ ‘ਚ ਕੰਧਾਂ ‘ਤੇ ਲਿਖਿਆ ‘ਇੱਥੇ ਚਿੱਟਾ ਵਿਕਦਾ ਹੈ’ ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

by Navjot
June 29, 2026
0

ਬਠਿੰਡਾ ‘ਚ ਕੰਧਾਂ 'ਤੇ ਲਿਖਿਆ 'ਇੱਥੇ ਚਿੱਟਾ ਵਿਕਦਾ ਹੈ' ; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ  ਚੰਡੀਗੜ੍ਹ, 29 ਜੂਨ...

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ

by Navjot
June 29, 2026
0

ਸਿਹਤ ਮੰਤਰੀ ਨੇ ਆਯੁਸ਼ਮਾਨ ਸਾਰਥੀ ਵਟਸਐਪ ਚੈਟਬੋਟ, ਯੂਨੀਫਾਈਡ ਡਰੱਗ ਰਜਿਸਟਰੀ ਕੀਤੀ ਲਾਂਚ ਨਵੀਂ ਦਿੱਲੀ, 29 ਜੂਨ (ਵਿਸ਼ਵ ਵਾਰਤਾ) ਸਿਹਤ ਮੰਤਰੀ...

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ 

by Navjot
June 29, 2026
0

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਗ੍ਰੀਸ ਦੇ ਵਿਕਾਸ ਮੰਤਰੀ ਟਾਕਿਸ ਥੀਓਡੋਰਿਕਾਕੋਸ ਨਾਲ ਕੀਤੀ ਮੁਲਾਕਾਤ      ਨਵੀਂ ਦਿੱਲੀ, 29 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
June 29, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਜੂਨ  (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

India vs Afghanistan 1st ODI : 25 ਓਵਰਾਂ ਦੇ ਅੰਦਰ ਹੀ ਸਿਮਟੀ ਅਫਗਾਨਿਸਤਾਨ ਦੀ ਪੂਰੀ ਟੀਮ ; ਟੀਮ ਇੰਡੀਆ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ 

India vs Afghanistan 1st ODI : 25 ਓਵਰਾਂ ਦੇ ਅੰਦਰ ਹੀ ਸਿਮਟੀ ਅਫਗਾਨਿਸਤਾਨ ਦੀ ਪੂਰੀ ਟੀਮ ; ਟੀਮ ਇੰਡੀਆ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ 

by Navjot
2 weeks ago
0

India vs Afghanistan 1st ODI : 25 ਓਵਰਾਂ ਦੇ ਅੰਦਰ ਹੀ ਸਿਮਟੀ ਅਫਗਾਨਿਸਤਾਨ ਦੀ ਪੂਰੀ ਟੀਮ ; ਟੀਮ ਇੰਡੀਆ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 