
ਮੋਹਾਲੀ, 3ਸਤੰਬਰ(ਸਤੀਸ਼ ਕੁਮਾਰ ਪੱਪੀ ) MOHALI : ਘੱਗਰ ਅਤੇ ਸੁਖਨਾ ਚੋਅ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਜਿਸਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਸੂਚਨਾ
03.09.2025ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ. ਨਗਰ (ਮੋਹਾਲੀ) ਵਾਸੀਆਂ ਨੂੰ ਅਪੀਲ ਕਰਦਾ ਹੈ ਕਿ ਉਹ ਘੱਗਰ ਅਤੇ ਸੁਖਨਾ ਚੋਅ ਦੇ ਕੰਢਿਆਂ ’ਤੇ ਸਾਵਧਾਨ ਰਹਿਣ, ਕਿਉਂਕਿ ਪਾਣੀ ਦਾ ਪੱਧਰ ਵੱਧ ਰਿਹਾ ਹੈ। ਹਾਲਾਤਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਪ੍ਰਸ਼ਾਸਨ
ਐਸ.ਏ.ਐਸ. ਨਗਰ, ਮੋਹਾਲੀ
Advisory
03.09.2025The District…
— DC Mohali (@dcmohali) September 3, 2025
ਜ਼ਿਲ੍ਹਾ ਪ੍ਰਸ਼ਾਸਨ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ” ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ. ਨਗਰ (ਮੋਹਾਲੀ) ਵਾਸੀਆਂ ਨੂੰ ਅਪੀਲ ਕਰਦਾ ਹੈ ਕਿ ਉਹ ਘੱਗਰ ਅਤੇ ਸੁਖਨਾ ਚੋਅ ਦੇ ਕੰਢਿਆਂ ’ਤੇ ਸਾਵਧਾਨ ਰਹਿਣ, ਕਿਉਂਕਿ ਪਾਣੀ ਦਾ ਪੱਧਰ ਵੱਧ ਰਿਹਾ ਹੈ। ਹਾਲਾਤਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























