• Latest
  • Trending
Punjab Floods : ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ

11 months ago
Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

1 second ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

8 hours ago
12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

9 hours ago
ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

10 hours ago
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

11 hours ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

Hindi News
English News
Friday, July 17, 2026
No Result
View All Result
30 °c
Chandigarh
34 ° Sat
33 ° Sun
30 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Floods : ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ

September 3, 2025
in ਖਬਰਾਂ, ਪੰਜਾਬ, ਰਾਸ਼ਟਰੀ
Punjab Floods : ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ

Punjab Floods : ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ

ਚੰਡੀਗੜ੍ਹ, 3 ਸਤੰਬਰ 2025 (ਵਿਸ਼ਵ ਵਾਰਤਾ): ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਭਲਕੇ ਪੰਜਾਬ ਦੇ ਹੜ੍ਹ (Punjab Floods) ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਹ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਦੌਰਾਨ ਉਹ ਹੜ੍ਹ ਪੀੜਤ ਪਰਿਵਾਰਾਂ ਨੂੰ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦੇਣਗੇ।

ਉਨ੍ਹਾਂ ਨੇ ਇਸ ਸੰਬੰਧੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਲਿਖਿਆ ਕਿ “ਅੱਜ, ਮੈਂ ਪੰਜਾਬ ਦੇ ਮਾਣਯੋਗ ਰਾਜਪਾਲ, ਮੁੱਖ ਮੰਤਰੀ ਅਤੇ ਖੇਤੀਬਾੜੀ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਪੰਜਾਬ ਵਿੱਚ ਬਹੁਤ ਜ਼ਿਆਦਾ ਮੀਂਹ ਕਾਰਨ ਪੈਦਾ ਹੋਈ ਹੜ੍ਹ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ।ਮੈਂ ਕੱਲ੍ਹ ਸਵੇਰੇ ਪੰਜਾਬ ਪਹੁੰਚਾਂਗਾ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਪਣੇ ਭੈਣਾਂ-ਭਰਾਵਾਂ ਨੂੰ ਮਿਲਾਂਗਾ। ਇਸ ਸੰਕਟ ਦੀ ਘੜੀ ਵਿੱਚ, ਕੇਂਦਰ ਸਰਕਾਰ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਪ੍ਰਦਾਨ ਕਰੇਗੀ।”

ਦੱਸ ਦਈਏ ਕਿ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 1200 ਤੋਂ ਵੱਧ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ। ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਦੇ ਕਾਰਨ ਬਣੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਪੂਰੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ ਹੈ। ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Floodspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

by Ankit
July 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 17-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

by Jaspreet Kaur
July 16, 2026
0

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ ਇੰਗਲੈਂਡ ਨੂੰ ਪਹਿਲੀ ਹੀ ਗੇਂਦ 'ਤੇ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Ankit
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

by Ankit
July 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 17-07-2026 |...

Most Popular

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

3 weeks ago
0

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 