Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 3 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
GST ਕੌਂਸਲ ਦੀ 56ਵੀਂ ਮੀਟਿੰਗ ਅੱਜ ਤੋਂ ਸ਼ੁਰੂ; 175 ਚੀਜ਼ਾਂ ਹੋਣਗੀਆਂ ਸਸਤੀਆਂ!
ਭਾਰੀ ਮੀਂਹ ਤੇ ਹੜ੍ਹਾਂ ਕਾਰਨ ਫਿਰ ਵਧੀਆਂ ਪੰਜਾਬ ਦੇ ਸਕੂਲਾਂ -ਕਾਲਜਾਂ ‘ਚ ਛੁੱਟੀਆਂ
MOHALI : ਘੱਗਰ ਅਤੇ ਸੁਖਨਾ ਚੋਅ ‘ਚ ਵਧਿਆ ਪਾਣੀ ਦਾ ਪੱਧਰ
ਹੜ੍ਹ ਪੀੜਤਾਂ ਦੀ ਮਦਦ ਲਈ ਰਾਘਵ ਚੱਢਾ ਵੱਲੋਂ ਵੱਡਾ ਐਲਾਨ
ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ
Zomato ਤੋਂ ਖਾਣਾ ਆਰਡਰ ਕਰਨਾ ਹੋ ਗਿਆ ਮਹਿੰਗਾ,ਕੰਪਨੀ ਨੇ ਪਲੇਟਫਾਰਮ ਚਾਰਜ ਵਧਾਇਆ
17 ਸਾਲਾਂ ਬਾਅਦ ਜੇਲ੍ਹ ਤੋਂ ਰਿਹਾਅ ਹੋਇਆ ਨਾਮੀ ਗੈਂਗਸਟਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























