• Latest
  • Trending
Big News: ‘ਆਪ’ ਵਿਧਾਇਕ ਰਮਨ ਅਰੋੜਾ ‘ਤੇ ਇੱਕ ਹੋਰ FIR ਦਰਜ, ਅਦਾਲਤ ਨੇ ਰਿਮਾਂਡ ‘ਤੇ ਭੇਜਿਆ, ਪੜ੍ਹੋ ਵੇਰਵਾ

Big News: ‘ਆਪ’ ਵਿਧਾਇਕ ਰਮਨ ਅਰੋੜਾ ‘ਤੇ ਇੱਕ ਹੋਰ FIR ਦਰਜ, ਅਦਾਲਤ ਨੇ ਰਿਮਾਂਡ ‘ਤੇ ਭੇਜਿਆ, ਪੜ੍ਹੋ ਵੇਰਵਾ

11 months ago
Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

16 minutes ago
Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

43 minutes ago
Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

1 hour ago
Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

2 hours ago
Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

Ambala Protest: ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ…

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

Punjab: ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਹਾਈਕੋਰਟ ’ਚ ਸੁਣਵਾਈ ਅੱਜ

3 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ‘ਤੇ

3 hours ago
National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

National: ਹੁਣ ਬਿਹਾਰ ਦੇ ਵਿਦਿਆਰਥੀਆਂ ਨੇ ਵੀ ਖੋਲ੍ਹਿਆ ਮੋਰਚਾ, ਭੁੱਖ ਹੜਤਾਲ ਕਰਨ ਦਾ ਐਲਾਨ

3 hours ago
Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

Punjab: ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਇੱਕ ਕਦਮ ਅੱਗੇ ਕਦੋਂ ਹੋਣਗੀਆਂ ਸਰਕਾਰਾਂ ?: ਸੁਖਜਿੰਦਰ ਰੰਧਾਵਾ

3 hours ago
Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 August 2026 | Ang 601 I ਅੱਜ ਦਾ ਹੁਕਮਨਾਮਾ

6 hours ago
ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 205ਵਾਂ ਦਿਨ: ਪੰਜਾਬ ਪੁਲਿਸ ਵੱਲੋਂ 630 ਥਾਈਂ ਛਾਪੇਮਾਰੀ; 353 ਕਾਬੂ

12 hours ago
Hindi News
English News
Friday, August 14, 2026
No Result
View All Result
30 °c
Chandigarh
27 ° Sat
29 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ‘ਆਪ’ ਵਿਧਾਇਕ ਰਮਨ ਅਰੋੜਾ ‘ਤੇ ਇੱਕ ਹੋਰ FIR ਦਰਜ, ਅਦਾਲਤ ਨੇ ਰਿਮਾਂਡ ‘ਤੇ ਭੇਜਿਆ, ਪੜ੍ਹੋ ਵੇਰਵਾ

September 4, 2025
in ਸਿਆਸੀ, ਖਬਰਾਂ, ਪੰਜਾਬ
Big News: ‘ਆਪ’ ਵਿਧਾਇਕ ਰਮਨ ਅਰੋੜਾ ‘ਤੇ ਇੱਕ ਹੋਰ FIR ਦਰਜ, ਅਦਾਲਤ ਨੇ ਰਿਮਾਂਡ ‘ਤੇ ਭੇਜਿਆ, ਪੜ੍ਹੋ ਵੇਰਵਾ

Breaking News

Big News: ‘ਆਪ’ ਵਿਧਾਇਕ ਰਮਨ ਅਰੋੜਾ ‘ਤੇ ਇੱਕ ਹੋਰ FIR ਦਰਜ, ਅਦਾਲਤ ਨੇ ਰਿਮਾਂਡ ‘ਤੇ ਭੇਜਿਆ, ਪੜ੍ਹੋ ਵੇਰਵਾ

– ‘ਆਪ’ ਵਿਧਾਇਕ ਅਰੋੜਾ ਨੂੰ ਜਲੰਧਰ ਦੀ ਅਦਾਲਤ ਵਿੱਚ ਕੀਤਾ ਗਿਆ ਪੇਸ਼
– ਭ੍ਰਿਸ਼ਟਾਚਾਰ ਦੇ ਮਾਮਲੇ ਤੋਂ ਬਾਅਦ ਹੁਣ ਫਿਰੌਤੀ ਦੀ FIR
– ਪੁਲਿਸ ਨੂੰ ਮਿਲਿਆ 3 ਦਿਨ ਦਾ ਰਿਮਾਂਡ

ਜਲੰਧਰ, 4 ਸਤੰਬਰ 2025 (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ (Big News) ਦੇ ਮਾਮਲੇ ਵਿੱਚ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਜਲੰਧਰ ਦੀ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਨੂੰ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ਸੀ, ਪਰ ਹੁਣ ਰਾਮਾ ਮੰਡੀ ਥਾਣੇ ਦੀ ਪੁਲਿਸ ਨੇ ਵਿਧਾਇਕ ਅਰੋੜਾ ‘ਤੇ ਫਿਰੌਤੀ ਦੀਆਂ ਧਾਰਾਵਾਂ ਲਗਾ ਕੇ ਇੱਕ ਨਵਾਂ ਕੇਸ ਦਰਜ ਕਰ ਲਿਆ ਹੈ। ਅਰੋੜਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਦਾ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ।

Big News
Big News

ਇਸ ਮਾਮਲੇ ਵਿੱਚ ਪੀੜਤ ਨੇ ਦੋਸ਼ ਲਗਾਇਆ ਹੈ ਕਿ ਵਿਧਾਇਕ ਨੇ ਉਨ੍ਹਾਂ ਨੂੰ ਧਮਕੀ ਦੇ ਕੇ ਉਨ੍ਹਾਂ ਤੋਂ ਪੈਸੇ ਵਸੂਲੇ। ਇੱਥੇ ਦੱਸ ਦੇਈਏ ਕਿ ਵਿਧਾਇਕ ਅਰੋੜਾ ਦੀ ਰਾਮਾ ਮੰਡੀ ਥਾਣੇ ਵਿੱਚ ਚੰਗੀ ਪਕੜ ਹੈ। ਅਰੋੜਾ ਦੇ ਜੇਲ੍ਹ ਜਾਣ ਤੋਂ ਬਾਅਦ ਪਾਰਟੀ ਨੇ ਉਦਯੋਗਪਤੀ ਨਿਤਿਨ ਕੋਹਲੀ ਨੂੰ ਕੇਂਦਰੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਸੀ, ਜਿਸ ਤੋਂ ਬਾਅਦ ਚਰਚਾ ਸੀ ਕਿ ਕੇਂਦਰੀ ਹਲਕੇ ਵਿੱਚ ਉਪ ਚੋਣਾਂ ਹੋ ਸਕਦੀਆਂ ਹਨ ਪਰ ਅਰੋੜਾ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ।

ਇਸ ਤੋਂ ਬਾਅਦ, ਹੁਣ ਅਗਸਤ ਦੇ ਅੰਤ ਵਿੱਚ, ਜਦੋਂ ਵਿਧਾਇਕ ਵਿਰੁੱਧ ਇੱਕ ਨਵੀਂ ਸ਼ਿਕਾਇਤ ਆਈ (Big News), ਤਾਂ ਪੁਲਿਸ ਨੇ ਜਾਂਚ ਦੌਰਾਨ ਕੇਸ ਦਰਜ ਕੀਤਾ। ਵਿਧਾਇਕ ਅਰੋੜਾ ਨਾਭਾ ਜੇਲ੍ਹ ਵਿੱਚ ਬੰਦ ਸੀ। ਅੱਜ ਵਿਧਾਇਕ ਅਰੋੜਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਪੁਲਿਸ ਨੇ ਪੁੱਛਗਿੱਛ ਦੀਆਂ ਦਲੀਲਾਂ ਦੇ ਕੇ ਅਦਾਲਤ ਤੋਂ ਅਰੋੜਾ ਦਾ 3 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।

ਵਿਧਾਇਕ ਰਮਨ ਅਰੋੜਾ ਦੇ ਵਕੀਲ ਨਵੀਨ ਚੱਢਾ ਨੇ ਕਿਹਾ ਕਿ ਐਫਆਈਆਰ ਨੰਬਰ-253, 23 ਅਗਸਤ ਨੂੰ ਦਰਜ (Big News) ਕੀਤੀ ਗਈ ਸੀ। ਅਸੀਂ ਪਿਛਲੇ ਮਾਮਲੇ ਵਿੱਚ ਕੱਲ੍ਹ ਹਾਈ ਕੋਰਟ ਤੋਂ ਜ਼ਮਾਨਤ ਲਈ ਸੀ। ਹੁਣ ਪੁਲਿਸ ਨੇ ਰਮੇਸ਼ ਨਾਮ ਦੇ ਠੇਕੇਦਾਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਹੈ।

ਰਮੇਸ਼ ਨੇ ਦੋਸ਼ ਲਗਾਇਆ ਹੈ ਕਿ ਉਹ ਵਿਧਾਇਕ ਅਰੋੜਾ ਨੂੰ 30 ਹਜ਼ਾਰ ਰੁਪਏ ਦਿੰਦਾ ਰਿਹਾ ਹੈ। ਜੇਕਰ ਅਰੋੜਾ ਨੇ ਪੈਸੇ ਲਏ ਹੁੰਦੇ ਤਾਂ ਸ਼ਿਕਾਇਤਕਰਤਾ ਰਮੇਸ਼ ਉਸ ਸਮੇਂ ਪੁਲਿਸ ਨੂੰ ਸ਼ਿਕਾਇਤ ਕਰਦਾ। ਇਹ ਠੇਕੇਦਾਰ ਪਾਰਕਿੰਗ ਦਾ ਠੇਕੇਦਾਰੀ ਦਾ ਕੰਮ ਕਰਦਾ ਹੈ। ਅਰੋੜਾ ਜੇਲ੍ਹ ਤੋਂ ਬਾਹਰ ਨਾ ਆਵੇ, ਇਸ ਲਈ ਉਸ ਵਿਰੁੱਧ ਅਜਿਹੇ ਮਾਮਲੇ ਦਰਜ (Big News) ਕੀਤੇ ਜਾ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਏਟੀਪੀ ਨੂੰ ਵਿਜੀਲੈਂਸ ਨੇ 14 ਮਈ ਨੂੰ ਫੜਿਆ ਸੀ, ਜਦੋਂ ਕਿ ਵਿਧਾਇਕ ਨੂੰ 23 ਮਈ ਨੂੰ ਉਸਦੇ ਅਸ਼ੋਕ ਨਗਰ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਅਰੋੜਾ ਦੇ ਖੁਲਾਸਿਆਂ ਤੋਂ ਬਾਅਦ, ਉਸਦੇ ਪੁੱਤਰ ਰਾਜਨ ਅਰੋੜਾ, ਕੁੜਮ ਰਾਜੂ ਮਦਾਨ, ਹਰਪ੍ਰੀਤ ਕੌਰ ਅਤੇ ਮਖੀਜਾ ਨੂੰ ਸਾਜ਼ਿਸ਼ ਵਿੱਚ ਮੁਲਜ਼ਮ ਬਣਾਇਆ ਗਿਆ ਸੀ। ਰਾਜਨ ਨੂੰ ਪਹਿਲਾਂ ਹੀ ਅਦਾਲਤ ਤੋਂ ਰਾਹਤ ਮਿਲ ਚੁੱਕੀ ਹੈ। ਮਖੀਜਾ ਅਤੇ ਹਰਪ੍ਰੀਤ ਕੌਰ ਜ਼ਮਾਨਤ ‘ਤੇ ਆ ਗਏ ਹਨ। ਵਿਧਾਇਕ ਦੇ ਘਰੋਂ 6.30,245 ਰੁਪਏ ਅਤੇ 1200 ਗ੍ਰਾਮ ਸੋਨੇ ਦੇ ਗਹਿਣੇ ਬਰਾਮਦ ਕੀਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BIG NEWSBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

by Ranjit Singh
August 14, 2026
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

by Ranjit Singh
August 14, 2026
0

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ...

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ

by Ranjit Singh
August 14, 2026
0

Punjab Weather: ਸੂਬੇ 'ਚ ਅੱਜ ਭਾਰੀ ਮੀਂਹ ਦੀ ਸੰਭਾਵਨਾ - ਚੰਡੀਗੜ੍ਹ ਅਤੇ ਮੋਹਾਲੀ 'ਚ ਸਵੇਰੇ ਤੋਂ ਹੀ ਪੈ ਰਿਹਾ ਮੀਂਹ...

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ‘ਚ ਸ਼ਾਮਿਲ

by Ranjit Singh
August 14, 2026
0

Punjab: ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ): :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

by Ranjit Singh
August 14, 2026
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
1 day ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 