• Latest
  • Trending
Punjab Floods : ਭਾਖੜਾ ਡੈਮ ਤੋਂ ਛੱਡਿਆ ਜਾਵੇਗਾ 10 ਹਜ਼ਾਰ ਕਿਊਸਿਕ ਪਾਣੀ, ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਜਾਰੀ!

Punjab Floods : ਭਾਖੜਾ ਡੈਮ ਤੋਂ ਛੱਡਿਆ ਜਾਵੇਗਾ 10 ਹਜ਼ਾਰ ਕਿਊਸਿਕ ਪਾਣੀ, ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਜਾਰੀ!

8 months ago
National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

2 minutes ago
liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

12 minutes ago
Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

43 minutes ago
Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

1 hour ago
Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

2 hours ago
Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

Punjab: 22 ਸਾਲਾਂ ਨੌਜਵਾਨ ਦੀ ਮਿਲੀ ਲਾਸ, ਪਰਿਵਾਰ ਨੇ ਕਤਲ ਹੋਣ ਜਤਾਇਆ ਸ਼ੱਕ

2 hours ago
Punjab: ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਦੇ ਭਿੜੇ ਦੋ ਗੁੱਟ, ਚਾਰ ਜ਼ਖਮੀ

Punjab: ਕੇਂਦਰੀ ਜੇਲ੍ਹ ‘ਚ ਹਵਾਲਾਤੀਆਂ ਦੇ ਭਿੜੇ ਦੋ ਗੁੱਟ, ਚਾਰ ਜ਼ਖਮੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਯੂਨੀਵਰਸਿਟੀ ‘ਚ ਪੰਜਾਬੀ ਭਾਸ਼ਾ ਨੂੰ ਲੈ ਕੇ ਵਿਵਾਦ: ਵਿਦਿਆਰਥੀ ਜਥੇਬੰਦੀ ਨੇ ਨੇਮ ਪਲੇਟਾਂ ‘ਤੇ ਫੇਰੀ ਕਾਲਖ਼

Punjab ਯੂਨੀਵਰਸਿਟੀ ‘ਚ ਪੰਜਾਬੀ ਭਾਸ਼ਾ ਨੂੰ ਲੈ ਕੇ ਵਿਵਾਦ: ਵਿਦਿਆਰਥੀ ਜਥੇਬੰਦੀ ਨੇ ਨੇਮ ਪਲੇਟਾਂ ‘ਤੇ ਫੇਰੀ ਕਾਲਖ਼

3 hours ago
Punjab: ਸਾਬਕਾ ਡੀਆਈਜੀ ਭੁੱਲਰ ਵੱਲੋਂ ਇੱਕ ਵਾਰ ਫੇਰ ਹਾਈਕੋਰਟ ਦਾ ਰੁਖ

Punjab: ਸਾਬਕਾ ਡੀਆਈਜੀ ਭੁੱਲਰ ਵੱਲੋਂ ਇੱਕ ਵਾਰ ਫੇਰ ਹਾਈਕੋਰਟ ਦਾ ਰੁਖ

3 hours ago
Punjab: ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ

Punjab: ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ

4 hours ago
Punjab CM ਭਗਵੰਤ ਮਾਨ ਅੱਜ ਸਮਰਾਲਾ ਹਲਕੇ ਦੇ ਪਿੰਡ ਮਾਣਕੀ ਦੇ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਸਮਰਾਲਾ ਹਲਕੇ ਦੇ ਪਿੰਡ ਮਾਣਕੀ ਦੇ ਦੌਰੇ ‘ਤੇ

4 hours ago
Hindi News
English News
Tuesday, May 12, 2026
No Result
View All Result
38 °c
Chandigarh
32 ° Wed
36 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Floods : ਭਾਖੜਾ ਡੈਮ ਤੋਂ ਛੱਡਿਆ ਜਾਵੇਗਾ 10 ਹਜ਼ਾਰ ਕਿਊਸਿਕ ਪਾਣੀ, ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਜਾਰੀ!

- ਖਤਰੇ ਦੇ ਨਿਸ਼ਾਨ ਤੋਂ ਸਿਰਫ ਇੱਕ ਫੁੱਟ ਹੇਠਾਂ ਭਾਖੜਾ ਦਾ ਪਾਣੀ

September 4, 2025
in ਖਬਰਾਂ, ਪੰਜਾਬ
Punjab Floods : ਭਾਖੜਾ ਡੈਮ ਤੋਂ ਛੱਡਿਆ ਜਾਵੇਗਾ 10 ਹਜ਼ਾਰ ਕਿਊਸਿਕ ਪਾਣੀ, ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਜਾਰੀ!

Punjab Floods : ਭਾਖੜਾ ਡੈਮ ਤੋਂ ਛੱਡਿਆ ਜਾਵੇਗਾ 10 ਹਜ਼ਾਰ ਕਿਊਸਿਕ ਪਾਣੀ, ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਜਾਰੀ!

– ਖਤਰੇ ਦੇ ਨਿਸ਼ਾਨ ਤੋਂ ਸਿਰਫ ਇੱਕ ਫੁੱਟ ਹੇਠਾਂ ਭਾਖੜਾ ਦਾ ਪਾਣੀ

ਚੰਡੀਗੜ੍ਹ, 4 ਸਿਤੰਬਰ 2025 (ਵਿਸ਼ਵ ਵਾਰਤਾ): ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਭਾਖੜਾ ਡੈਮ ਦਾ ਪਾਣੀ ਦਾ ਪੱਧਰ 1678.97 ਫੁੱਟ ਤੱਕ ਪਹੁੰਚ ਗਿਆ ਹੈ, ਜੋ ਕਿ ਇਸਦੇ 1680 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਇੱਕ ਫੁੱਟ ਘੱਟ ਹੈ। ਜੋ ਕਿ ਪੂਰੇ ਪੰਜਾਬ ਲਈ ਖ਼ਤਰੇ ਦੀ ਘੰਟੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਦੋ ਘੰਟਿਆਂ ‘ਚ ਪਾਣੀ ਛੱਡਿਆ ਜਾ ਸਕਦਾ ਹੈ। ਇਸ ਦੇ ਮੱਦੇਨਜ਼ਰ ਰੋਪੜ ਅਤੇ ਅਨੰਦਪੁਰ ਸਾਹਿਬ ਦੇ ਨੇੜਲੇ ਇਲਾਕਿਆਂ ‘ਚ ਪਾਣੀ ਭਰਨ ਦਾ ਖਦਸ਼ਾ ਜਤਾਇਆ ਗਿਆ ਹੈ। ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਜਾਂ ਰਾਹਤ ਕੈਂਪਾਂ ‘ਚ ਜਾਣ ਦੀ ਅਪੀਲ ਕੀਤੀ ਗਈ ਹੈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਭਾਖੜਾ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਇੱਕ ਫੁੱਟ ਹੇਠਾਂ ਹੈ। ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਕਾਰਨ ਮੈਦਾਨੀ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਭਾਖੜਾ ਬੰਨ ਤੋਂ ਛੱਡਿਆ ਜਾ ਰਿਹਾ ਪਾਣੀ ਅੱਜ 75000 ਕਿਊਸਿਕ ਤੋਂ ਵਧਾ ਕੇ 80,000 ਤੋਂ ਲੈ ਕੇ 85000 ਕੀਤਾ ਜਾ ਰਿਹਾ ਹੈ ਜਿਸ ਲਈ ਨੰਗਲ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਕੁਝ ਪਿੰਡਾਂ ਨੂੰ ਘਰ ਖਾਲੀ ਕਰਕੇ ਉੱਚੀਆਂ ਥਾਵਾਂ ਜਾ ਰਾਹਤ ਕੈਂਪਾਂ ਵਿੱਚ ਜਾਣ ਦੀ ਹਿਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਵਧਦੇ ਪੱਧਰ ਨੂੰ ਦੇਖਦੇ ਹੋਏ, ਅੱਜ ਲਗਭਗ 10,000 ਕਿਊਸਿਕ ਪਾਣੀ ਛੱਡਿਆ ਜਾਵੇਗਾ।ਹਾਲਾਂਕਿ, ਵਾਧੂ ਪਾਣੀ ਛੱਡਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਸਤਲੁਜ ਦਰਿਆ ਦੇ ਕੰਢੇ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਨੂੰ 3 ਮਹਤੱਵ ਪੂਰਨ ਅਪੀਲਾਂ ਵੀ ਕੀਤੀਆਂ ਉਨ੍ਹਾਂ ਕਿਹਾ ਕਿ “ਮੇਰੀ ਰਿਹਾਇਸ਼ ਪਿੰਡ ਗੰਭੀਰਪੁਰ ਤੇ ਸੇਵਾ ਸਦਨ ਨੰਗਲ ਲੋੜਵੰਦਾਂ ਲਈ ਖੁੱਲ੍ਹੀਆਂ ਹਨ, ਉਸ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ, ਐਮਰਜੈਂਸੀ ਮੌਕੇ ਹੈਲਪਲਾਈਨ ਨੰਬਰ ਤੇ ਸੰਪਰਕ ਕੀਤਾ ਜਾਵੇ। ਸਾਡੇ ਵੱਲੋਂ ਦਿੱਤੇ ਗਏ ਨੰਬਰ ਤੇ ਕਿਸੇ ਵੀ ਤਰ੍ਹਾਂ ਦਾ ਪੈਸਾ ਨਾ ਪਾਇਆ ਜਾਵੇ, ਉਹ ਕਾਰ ਸੇਵਾ ਕਰ ਰਹੇ ਸੰਤਾਂ ਮਹਾਂਪੁਰਖਾਂ ਨੂੰ ਦੇ ਦਿੱਤਾ ਜਾਵੇ। ਇਲਾਕੇ ਦੇ ਸਰਪੰਚਾਂ ਤੇ ਪੰਚਾਂ ਤੇ ਹੋਰ ਮੋਹਤਬਰਾਂ ਨੂੰ ਅਪੀਲ ਹੈ ਕਿ ਉਹ ਆਪਣੇ ਪਿੰਡਾਂ ਵਿੱਚ ਮਿੱਟੀ ਦੇ ਬੋਰੇ ਭਰਾ ਕੇ ਰੱਖਣ ਤਾਂ ਜੋ ਲੋੜ ਪੈਣ ਤੇ ਉਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Floodspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

by Ranjit Singh
May 12, 2026
0

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ - CM ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ (ਪੀਏ)...

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

by Jaspreet Kaur
May 12, 2026
0

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ ਮੁੱਖ ਮੰਤਰੀ ਵੱਲੋਂ...

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

by Ranjit Singh
May 12, 2026
0

Big News: 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ - ਅਗਲੀ ਸੁਣਵਾਈ 14 ਮਈ ਨੂੰ...

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

by Ranjit Singh
May 12, 2026
0

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼ - 8 ਸਾਲ ਪੁਰਾਣੇ ਮਾਮਲੇ ਵਿੱਚ ਸੁਣਵਾਈ ਹੋਈ ਚੰਡੀਗੜ੍ਹ, 12...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

by Ranjit Singh
May 12, 2026
0

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ - CM ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ (ਪੀਏ)...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਅਪ੍ਰੈਲ 2026 (ਵਿਸ਼ਵ ਵਾਰਤਾ):– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 