• Latest
  • Trending
ਨਗਰ ਯੋਜਨਾਕਾਰ ਅਧਿਕਾਰੀਆਂ ਤੇ ਏਜੰਟਾਂ ਨਾਲ ਮਿਲੀਭੁਗਤ ਰਾਹੀਂ ਇਮਾਰਤੀ ਯੋਜਨਾ ਮਨਜ਼ੂਰੀਆਂ ਤੇ ਐਨਓਸੀ ਦੇਣ ਚ ਨਾਪਾਕ ਗੱਠਜੋੜ ਦਾ Vigilance Bureau ਨੇ ਕੀਤਾ ਪਰਦਾਫਾਸ਼

11 months ago
Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

2 hours ago
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide

9 hours ago
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਗੈਂਗਸਟਰਾਂ ‘ਤੇ ਵਾਰ ਦਾ 192ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 365 ਕਾਬੂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਰਾਸ਼ਟਰਮੰਡਲ ਖੇਡਾਂ 2026 : ਭਾਰਤ ਨੇ ਜੂਡੋ ‘ਚ ਜਿੱਤਿਆ ਇਕ ਹੋਰ ਸੋਨ ਤਗਮਾ; ਹਰਸ਼ ਸਿੰਘ ਨੇ ਵਧਾਇਆ ਦੇਸ਼ ਦਾ ਮਾਣ

ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

10 hours ago
ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

CWG 2026: ਅਸਮਿਤਾ ਡੇ ਨੇ ਜੂਡੋ ‘ਚ ਭਾਰਤ ਨੂੰ ਦਿਵਾਇਆ ਪਹਿਲਾ ਗੋਲਡ ਮੈਡਲ

PM ਸਨਮਾਨ ਨਿਧੀ ਯੋਜਨਾ ਨੂੰ ਲੈ ਕੇ ਵੱਡਾ ਫੈਸਲਾ; ਜਾਣੋ ਕਦੋ ਤਕ ਕਿਸਾਨਾਂ ਦੇ ਖਾਤਿਆਂ ‘ਚ ਆਉਂਦੇ ਰਹਿਣਗੇ ਸਾਲਾਨਾ 6000 ਰੁਪਏ ?

ਪ੍ਰਧਾਨ ਮੰਤਰੀ ਮੋਦੀ ਭਲਕੇ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

11 hours ago
Hindi News
English News
Saturday, August 1, 2026
No Result
View All Result
28 °c
Chandigarh
31 ° Sun
30 ° Mon
28 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਗਰ ਯੋਜਨਾਕਾਰ ਅਧਿਕਾਰੀਆਂ ਤੇ ਏਜੰਟਾਂ ਨਾਲ ਮਿਲੀਭੁਗਤ ਰਾਹੀਂ ਇਮਾਰਤੀ ਯੋਜਨਾ ਮਨਜ਼ੂਰੀਆਂ ਤੇ ਐਨਓਸੀ ਦੇਣ ਚ ਨਾਪਾਕ ਗੱਠਜੋੜ ਦਾ Vigilance Bureau ਨੇ ਕੀਤਾ ਪਰਦਾਫਾਸ਼

ਆਰਟੀਆਈ ਕਾਰਕੁਨ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

September 4, 2025
in ਖਬਰਾਂ, ਪੰਜਾਬ

ਚੰਡੀਗੜ੍ਹ, 4 ਸਤੰਬਰ, 2025 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਗਰ ਨਿਗਮ (ਐਮਸੀ) ਅੰਮ੍ਰਿਤਸਰ ਦੀ ਟਾਊਨ ਪਲਾਨਿੰਗ ਸ਼ਾਖਾ ਵਿੱਚ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਜਾਰੀ ਕਰਨ ਅਤੇ ਇਮਾਰਤੀ ਯੋਜਨਾਵਾਂ ਦੀ ਪ੍ਰਵਾਨਗੀ ਨਾਲ ਜੁੜੇ ਇੱਕ ਨਾਪਾਕ ਗੱਠਜੋੜ ਦਾ ਪਰਦਾਫਾਸ਼ ਕੀਤਾ ਹੈ। ਬਿਊਰੋ ਨੇ ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਛੇਹਰਟਾ ਨਿਵਾਸੀ ਇੱਕ ਆਰਟੀਆਈ ਕਾਰਕੁਨ ਸੁਰੇਸ਼ ਕੁਮਾਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਐਮਟੀਪੀ ਅਧਿਕਾਰੀਆਂ ਲਈ ਏਜੰਟ ਵਜੋਂ ਕੰਮ ਕਰ ਰਿਹਾ ਸੀ ਅਤੇ ਬਿਨੈਕਾਰਾਂ ਤੋਂ ਪੈਸੇ ਵਸੂਲਣ ਲਈ ਆਰਟੀਆਈ ਅਰਜ਼ੀਆਂ ਦਾਇਰ ਕਰਕੇ ਅਤੇ ਫਿਰ ਐਮਸੀ ਅਧਿਕਾਰੀਆਂ ਨਾਲ ਮਿਲੀਭੁਗਤ ਰਾਹੀਂ ਉਨ੍ਹਾਂ ਨੂੰ ਵਾਪਸ ਲੈ ਕੇ ਪੈਸੇ ਉਗਰਾਹੁੰਦਾ ਸੀ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਇੱਕ ਮੌਜੂਦਾ ਢਾਂਚੇ ਨੂੰ ਢਾਹ ਕੇ ਇੱਕ ਦੁਕਾਨ ਬਣਾਈ ਸੀ ਅਤੇ ਐਮਸੀ ਅੰਮ੍ਰਿਤਸਰ ਦੀ ਐਮਟੀਪੀ ਸ਼ਾਖਾ ਤੋਂ ਇੱਕ ਮੰਜ਼ਿਲ ਲਈ ਪ੍ਰਵਾਨਗੀ ਪ੍ਰਾਪਤ ਕੀਤੀ ਸੀ। ਵਾਧੂ ਉਸਾਰੀ ਲਈ ਹੁਣ ਉਸਨੇ ਐਮਟੀਪੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਿਨ੍ਹਾਂ ਨੇ ਉਸਨੂੰ ਇੱਕ ਸੋਧਿਆ ਹੋਇਆ ਪਲਾਨ ਜਮ੍ਹਾ ਕਰਨ ਦੀ ਸਲਾਹ ਦਿੱਤੀ। ਪਰ ਏਟੀਪੀ ਪਰਮਿੰਦਰ ਸਿੰਘ ਦੁਆਰਾ ਉਸ ਵੱਲੋਂ ਦਾਇਰ ਯੋਜਨਾ ਨੂੰ ਦੋ ਵਾਰ ਇਸ ਬਹਾਨੇ ਰੱਦ ਕਰ ਦਿੱਤਾ ਗਿਆ ਕਿ ਉਕਤ ਸੁਰੇਸ਼ ਕੁਮਾਰ ਸ਼ਰਮਾ ਨੇ ਉਸਦੇ ਪ੍ਰੋਜੈਕਟ ਵਿਰੁੱਧ ਵੱਖ-ਵੱਖ ਨਾਵਾਂ ਹੇਠ ਆਰਟੀਆਈ ਅਰਜ਼ੀਆਂ ਦਾਇਰ ਕੀਤੀਆਂ ਸਨ। ਇਸ ਏਟੀਪੀ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਆਪਣੀ ਫਾਈਲ ਕਲੀਅਰ ਕਰਨਾ ਚਾਹੁੰਦਾ ਹੈ ਤਾਂ ਸੁਰੇਸ਼ ਸ਼ਰਮਾ ਨਾਲ ਸੰਪਰਕ ਕਰਨ ਲਈ ਕਿਹਾ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਸਨੇ ਸ਼ਰਮਾ ਨਾਲ ਸੰਪਰਕ ਕੀਤਾ, ਤਾਂ ਉਸ ਨੇ ਪਹਿਲਾਂ ਇਹ ਸ਼ਿਕਾਇਤਾਂ ਵਾਪਸ ਲੈਣ ਲਈ 7 ਲੱਖ ਰੁਪਏ ਦੀ ਮੰਗ ਕੀਤੀ ਪਰ ਉਸ ਵੱਲੋਂ ਮਨਾਉਣ ਤੋਂ ਬਾਅਦ ਸੌਦਾ 4 ਲੱਖ ਰੁਪਏ ਵਿੱਚ ਤੈਅ ਹੋ ਗਿਆ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਮੁਲਜ਼ਮ ਨੂੰ 4 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਵਿਜੀਲੈਂਸ ਬਿਊਰੋ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਉਕਤ ਮੁਲਜ਼ਮ ਸੁਰੇਸ਼ ਕੁਮਾਰ ਵੱਲੋਂ ਕੀਤੀ ਜਾ ਰਹੀ ਬਲੈਕਮੇਲਿੰਗ ਬਾਰੇ ਹੋਰ ਜਾਣਕਾਰੀ ਦੇਣਾ ਚਾਹੁੰਦਾ ਹੈ ਤਾਂ ਉਹ ਬਿਊਰੋ ਨਾਲ ਸੰਪਰਕ ਕਰ ਸਕਦਾ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

Tags: Latest Punjab newsPUNJABPunjab Governmentpunjab newsPunjab Vigilance Bureautop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

by Ankit
August 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 01-08-2026 |...

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide

by Jaspreet Kaur
July 31, 2026
0

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide - ਮਾਮਲੇ ਦੀ ਜਾਂਚ 'ਚ ਜੁਟੀ ਪੁਲਿਸ ਹਰਿਆਣਾ, 31 ਜੁਲਾਈ (ਵਿਸ਼ਵ ਵਾਰਤਾ):...

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

by Ankit
July 31, 2026
0

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਵਿੱਚ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਨਿਰਮਾਤਾਵਾਂ ਨੂੰ ਮਾਨਤਾ...

ਗੈਂਗਸਟਰਾਂ ‘ਤੇ ਵਾਰ ਦਾ 192ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 365 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 192ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 365 ਕਾਬੂ

by Ankit
July 31, 2026
0

ਗੈਂਗਸਟਰਾਂ 'ਤੇ ਵਾਰ ਦਾ 192ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 365 ਕਾਬੂ — ਪੁਲਿਸ ਟੀਮਾਂ ਨੇ 214 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 August 2026 | Ang 875 I ਅੱਜ ਦਾ ਹੁਕਮਨਾਮਾ

by Ankit
August 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 01-08-2026 |...

Most Popular

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

by Ranjit Singh
3 weeks ago
0

Big News: ਚੰਡੀਗੜ੍ਹ 'ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ - ਉਲੰਘਣਾ ਕਰਨ 'ਤੇ ₹5 ਲੱਖ ਤੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 