Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 5 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Sutlej ‘ਚ ਪਾਣੀ ਦਾ ਪੱਧਰ ਵਧਿਆ: ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੇੜਲੇ ਰਿਹਾਇਸ਼ੀ ਇਲਾਕਿਆਂ ਲਈ ਐਡਵਾਇਜ਼ਰੀ ਕੀਤੀ ਜਾਰੀ
– Punjab Floods: ਭਾਖੜਾ ਖ਼ਤਰੇ ਦੇ ਨਿਸ਼ਾਨ ਤੋਂ 1 ਫੁੱਟ ਹੇਠਾਂ: ਪਾਣੀ ਛੱਡਣ ਕਾਰਨ ਹੁਣ ਸਤਲੁਜ ਡਰਾਉਣ ਲੱਗਿਆ
– Punjab Floods: ਪੰਜਾਬ ਦੇ ਪਿੰਡਾਂ ‘ਚ ਵੱਡੇ ਪੱਧਰ ‘ਤੇ ਪਈ ਹੜ੍ਹਾਂ ਦੀ ਮਾਰ, ਮੌਤਾਂ ਦਾ ਅੰਕੜਾ ਵੀ ਵਧਿਆ
– PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
– Tragedy News: ਮਾਂ ਨੇ ਆਪਣੇ 2 ਸਾਲ ਦੇ ਪੁੱਤ ਨੂੰ 13ਵੀਂ ਮੰਜ਼ਿਲ ਤੋਂ ਸੁੱਟ ਕੇ ਖੁਦ ਵੀ ਮਾਰੀ ਛਾਲ
– Delhi Flood: ਦਿੱਲੀ ਵਿੱਚ ਯਮੁਨਾ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ, ਕਈ ਰਿਹਾਇਸ਼ੀ ਇਲਾਕਿਆਂ ਵਿੱਚ ਦਾਖਲ ਹੋਇਆ ਪਾਣੀ
– 5th Generation Fighter Jets: ਭਾਰਤ ਅਮਰੀਕਾ ਤੋਂ ਖਰੀਦੇਗਾ 5ਵੀਂ ਪੀੜ੍ਹੀ ਦੇ ਜਹਾਜ਼ਾਂ ਦੇ ਇੰਜਣ
– Hockey Asia Cup: ਭਾਰਤ ਨੇ ਮਲੇਸ਼ੀਆ ਨੂੰ ਹਰਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























