• Latest
  • Trending
Teacher’s Day: ਭਾਰਤੀ ਫਿਲਾਸਫੀ ਦਾ ਅਸਲ ਸੱਚ !

Teacher’s Day: ਭਾਰਤੀ ਫਿਲਾਸਫੀ ਦਾ ਅਸਲ ਸੱਚ !

1 year ago
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

9 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

18 minutes ago
IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

1 hour ago
ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

1 hour ago
ਸਕੂਲ ਬੱਸ ਡਰਾਈਵਰ ‘ਤੇ ਚਲਾਈ ਗੋਲੀ ; ਘਟਨਾ ਵੇਲੇ ਬੱਸ ‘ਚ 50 ਵਿਦਿਆਰਥੀ ਸਨ ਸਵਾਰ 

ਸਕੂਲ ਬੱਸ ਡਰਾਈਵਰ ‘ਤੇ ਚਲਾਈ ਗੋਲੀ ; ਘਟਨਾ ਵੇਲੇ ਬੱਸ ‘ਚ 50 ਵਿਦਿਆਰਥੀ ਸਨ ਸਵਾਰ 

2 hours ago
ਜਲੰਧਰ ਵਿੱਚ 5 ਕਿਲੋ ਹੈਰੋਇਨ ਤੇ ਨਕਦੀ ਸਮੇਤ 2 ਤਸਕਰ ਗ੍ਰਿਫ਼ਤਾਰ

ਜਲੰਧਰ ਵਿੱਚ 5 ਕਿਲੋ ਹੈਰੋਇਨ ਤੇ ਨਕਦੀ ਸਮੇਤ 2 ਤਸਕਰ ਗ੍ਰਿਫ਼ਤਾਰ

2 hours ago
15 ਸਤੰਬਰ ਨੂੰ ਪੰਜਾਬ ਦੌਰੇ ‘ਤੇ ਆਉਣਗੇ ਸਚਿਨ ਪਾਇਲਟ

15 ਸਤੰਬਰ ਨੂੰ ਪੰਜਾਬ ਦੌਰੇ ‘ਤੇ ਆਉਣਗੇ ਸਚਿਨ ਪਾਇਲਟ

2 hours ago
ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

2 hours ago
US Open : ਲੜਕੀਆਂ ਦੇ ਡਬਲਜ਼ ਸੈਮੀਫਾਈਨਲ ਵਿੱਚ ਹਾਰ ਤੋਂ ਬਾਅਦ ਭਾਰਤ ਦੀ ਮਾਇਆ ਰਾਜੇਸ਼ਵਰਨ ਬਾਹਰ

US Open : ਲੜਕੀਆਂ ਦੇ ਡਬਲਜ਼ ਸੈਮੀਫਾਈਨਲ ਵਿੱਚ ਹਾਰ ਤੋਂ ਬਾਅਦ ਭਾਰਤ ਦੀ ਮਾਇਆ ਰਾਜੇਸ਼ਵਰਨ ਬਾਹਰ

2 hours ago
91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

3 hours ago
ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਹਾਰਰ ਥ੍ਰਿਲਰ ਫਿਲਮ ‘418’ ਦਾ ਟ੍ਰੇਲਰ ਰਿਲੀਜ਼ ; 18 ਸਤੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

4 hours ago
US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

US Open : ਬੇਨ ਸ਼ੈਲਟਨ ਅਤੇ ਅਲੈਗਜ਼ੈਂਡਰ ਜ਼ਵੇਰੇਵ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

4 hours ago
Hindi News
English News
Saturday, September 12, 2026
No Result
View All Result
28 °c
Chandigarh
27 ° Sun
28 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Teacher’s Day: ਭਾਰਤੀ ਫਿਲਾਸਫੀ ਦਾ ਅਸਲ ਸੱਚ !

September 5, 2025
in ਖਬਰਾਂ, ਰਾਸ਼ਟਰੀ
Teacher’s Day: ਭਾਰਤੀ ਫਿਲਾਸਫੀ ਦਾ ਅਸਲ ਸੱਚ !

Teachers Day: ਭਾਰਤੀ ਫਿਲਾਸਫੀ ਦਾ ਅਸਲ ਸੱਚ !

ਚੰਡੀਗੜ੍ਹ, 5 ਸਿਤੰਬਰ 2025 (ਵਿਸ਼ਵ ਵਾਰਤਾ): ਭਾਰਤ ਦੇ ਰਾਸ਼ਟਰਪਤੀ ਦੇ ਅਹੁਦੇ ਤੱਕ ਪਹੁੰਚੇ ਡਾ. ਰਾਧਾ ਕ੍ਰਿਸ਼ਨਨ ਸਰਵਪੱਲੀ ਦੀ ਸਾਰੀ ਪ੍ਰਸਿੱਧੀ ਉਨ੍ਹਾਂ ਦੀ ਕਿਤਾਬ “ ਇੰਡੀਅਨ ਫਿਲਾਸਫੀ“ ਸਦਕਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ਦੀਆਂ ਦੋਵੇਂ ਜਿਲਦਾਂ ਚੁਰਾਈਆਂ ਗਈਆਂ ਸਨ। 4 ਸਤੰਬਰ 2016 ਨੂੰ ਮਹੇਂਦਰ ਯਾਦਵ ਨੇ ਇਹ ਸੂਚਨਾ ਇਕੱਠੀ ਕਰਕੇ ਯੂਟਿਊਬ ਵਿਚ ਪ੍ਰਕਾਸ਼ਿਤ ਕੀਤੀ। ਕਿਉਂਕਿ 5 ਸਤੰਬਰ ਨੂੰ ਡਾ. ਰਾਧਾਕ੍ਰਿਸ਼ਨਨ ਦਾ ਜਨਮ ਦਿਨ ਹੋਣ ਕਾਰਣ ਅਧਿਆਪਕ ਦਿਵਸ (Teacher’s Day) ਵਜੋਂ ਮਨਾਇਆ ਜਾਂਦਾ ਹੈ। ਇਸ ਅਨੁਸਾਰ ਮੂਲ ਰੂਪ ਵਿਚ ਇਹ ਕਿਤਾਬ ਵਿਦਿਆਰਥੀ ਜਾਦੂਨਾਥ ਸਿਨ੍ਹਾ ਦਾ ਥੀਸਿਸ ਸੀ।

ਕਿਹਾ ਜਾਂਦਾ ਹੈ ਕਿ ਰਾਧਾਕ੍ਰਿਸ਼ਨਨ ਉਸ ਸਮੇਂ ਕਲਕੱਤਾ ਯੂਨੀਵਰਸਿਟੀ ਵਿਚ ਪ੍ਰੋਫੈਸਰ ਸਨ । ਥੀਸਿਸ ਉਨ੍ਹਾਂ ਕੋਲ ਮੁਲਾਂਕਣ ਲਈ ਆਇਆ ਸੀ । ਉਨ੍ਹਾਂ ਨੇ ਥੀਸਿਸ ਪਾਸ ਕਰਨ ਵਿਚ ਦੋ ਸਾਲ ਦਾ ਸਮਾਂ ਲਗਾ ਦਿੱਤਾ। ਵੱਡੇ ਪ੍ਰੋਫੈਸਰ ਸਨ, ਇਸ ਲਈ ਕਿਸੇ ਨੇ ਉਨ੍ਹਾਂ ’ਤੇ ਸ਼ੱਕ ਨਹੀਂ ਕੀਤਾ। ਇਨ੍ਹਾਂ ਦੋ ਸਾਲਾਂ ਵਿਚ ਉਨ੍ਹਾਂ ਨੇ ਇੰਗਲੈਂਡ ਤੋਂ ਆਪਣੀ ਕਿਤਾਬ ਇੰਡੀਅਨ ਫਿਲਾਸਫੀ ਪ੍ਰਕਾਸ਼ਿਤ ਕਰਵਾਈ, ਜਿਹੜੀ ਵਿਦਿਆਰਥੀ ਜਾਦੂਨਾਥ ਸਿਨ੍ਹਾ ਦਾ ਥੀਸਿਸ ਸੀ। ਉਸ ਖੋਜਾਰਥੀ ਦੇ ਥੀਸਿਸ ਨਾਲ ਰਾਧਾਕ੍ਰਿਸ਼ਨਨ ਦੀ ਕਿਤਾਬ ਹੂ ਬ ਹੂ ਮਿਲਦੀ ਹੈ! ਇਕ ਕਾਮੇ ਦਾ ਵੀ ਅੰਤਰ ਨਹੀਂ ਜਦੋਂ ਉਨ੍ਹਾਂ ਦੀ ਕਿਤਾਬ ਛਪ ਗਈ ਉਸ ਤੋਂ ਬਾਅਦ ਹੀ ਉਸ ਵਿਦਿਆਰਥੀ ਨੂੰ ਪੀਐੱਚ.ਡੀ ਦੀ ਡਿਗਰੀ ਦਿੱਤੀ ਗਈ। ਯਾਨੀ ਰਾਧਾ ਕ੍ਰਿਸ਼ਨਨ ਦੀ ਕਿਤਾਬ ਪਹਿਲਾਂ ਛਪੀ। ਜਿਸ ਕਾਰਨ ਕੋਈ ਇਹ ਨਹੀਂ ਕਹਿ ਸਕਦਾ ਸੀ ਕਿ ਉਨ੍ਹਾਂ ਨੇ ਚੋਰੀ ਕੀਤੀ ਹੈ। ਹੁਣ ਤਾਂ ਚੋਰੀ ਦਾ ਦੋਸ਼ ਵਿਦਿਆਰਥੀ ’ਤੇ ਲਗਦਾ ਇਹ ਸਭ ਹੋਣ ’ਤੇ ਵੀ ਜਾਦੂਨਾਥ ਸਿਨ੍ਹਾ ਨੇ ਹਾਰ ਨਹੀਂ ਮੰਨੀ। ਉਸਨੇ ਕਲਕੱਤਾ ਹਾਈਕੋਰਟ ਵਿਚ ਕੇਸ ਕਰ ਦਿੱਤਾ ਉਸਦਾ ਕਹਿਣਾ ਸੀ, “ਮੈਂ ਦੋ ਸਾਲ ਪਹਿਲਾਂ ਯੂਨੀਵਰਸਿਟੀ ਵਿਚ ਥੀਸਿਸ ਜਮ੍ਹਾਂ ਕਰਵਾ ਦਿੱਤਾ ਸੀ ਜਿਸਦਾ ਪ੍ਰਮਾਣ ਯੂਨੀਵਰਸਿਟੀ ਵਿਚ ਹੈ। ਇਸਦਾ ਮੁਲਾਂਕਣ ਤਿੰਨ ਪ੍ਰੋਫੈਸਰਾਂ ਨੇ ਕਰਨਾ ਸੀ । ਦੂਜੇ ਹੋਰ ਦੋ ਪਰੀਖਿਅਕ ਵੀ ਗਵਾਹ ਸਨ। ਇਹ ਮੇਰਾ ਥੀਸਿਸ ਸੀ, ਇਸ ਲਈ ਕਿਤਾਬ ਵੀ ਮੇਰੀ ਹੈ ਮਾਮਲਾ ਬਿਲਕੁਲ ਸਾਫ ਹੈ ਇਸ ਨੂੰ ਪੜ੍ਹ ਲਿਆ ਜਾਵੇ, ਕਰਿਸ਼ਨਨ ਦੀ ਕਿਤਾਬ ਦੇ ਅਧਿਆਇ ਹੂਬਹੂ ਉਹੀ ਹਨ ਜਿਹੜੇ ਥੀਸਿਸ ਦੇ ਹਨ ਉਹ ਜਲਦਬਾਜ਼ੀ ਵਿਚ ਸਨ ਇਸ ਲਈ ਥੋੜ੍ਹੀ ਬਹੁਤ ਵੀ ਹੇਰਾਫੇਰੀ ਨਹੀਂ ਕਰ ਸਕੇ ਕਿਤਾਬ ਵੀ ਬਹੁਤ ਵੱਡੀ, ਦੋ ਭਾਗਾਂ ਵਿਚ ਸੀ ਘੱਟੋ ਘੱਟ ਦੋ ਹਜ਼ਾਰ ਪੰਨੇ ਜਲਦੀ ਕਾਰਣ ਬਦਲ ਨਹੀਂ ਸਕੇ, ਜੇ ਸਮਾਂ ਹੁੰਦਾ ਤਾਂ ਕੁਝ ਨਾ ਕੁਝ ਤਾਂ ਹੇਰਾਫੇਰੀ ਕਰ ਦਿੰਦੇ।” ਹਾਲਾਂਕਿ ਮਾਮਲਾ ਬਿਲਕੁਲ ਸਾਫ ਸੀ ਪਰ ਖੋਜਾਰਥੀ ਜਾਦੂਨਾਥ ਸਿਨ੍ਹਾ ਨੇ ਕੋਰਟ ਦੇ ਫੈਸਲੇ ਤੋਂ ਪਹਿਲਾਂ ਹੀ ਆਪਣਾ ਕੇਸ ਵਾਪਸ ਲੈ ਲਿਆ ਕਿਉਂਕਿ ਉਸ ਨੂੰ ਪੈਸੇ ਦੇ ਦਿੱਤੇ ਗਏ ! ਕੇਸ ਵਾਪਸ ਲੈਣ ਦੇ ਰਾਧਾਕ੍ਰਿਸ਼ਨਨ ਨੇ ਉਸ ਸਮੇਂ ਦਸ ਹਜ਼ਾਰ ਰੁਪਏ ਦਿੱਤੇ ਸਨ। ਮੁੰਡਾ ਗਰੀਬ ਸੀ ਅਤੇ ਦਸ ਹਜ਼ਾਰ ਰੁਪਏ ਉਸ ਲਈ ਬਹੁਤ ਮਹੱਤਵ ਰੱਖਦੇ ਸਨ।

ਦੂਜੀ ਗੱਲ ਰਾਧਾਕ੍ਰਿਸ਼ਨਨ ਇੰਨੀ ਪ੍ਰਭਾਵੀ ਸ਼ਖਸੀਅਤ ਸਨ ਕਿ ਕੋਈ ਉਨ੍ਹਾਂ ਨਾਲ ਵੈਰ ਸਹੇੜਨਾ ਨਹੀਂ ਸੀ ਚਾਹੁੰਦਾ। ਅਜਿਹੇ ਹਾਲਾਤ ਵਿਚ ਨਿਆਂ ਦੀ ਜਾਦੂਨਾਥ ਨੂੰ ਕੋਈ ਉਮੀਦ ਨਾ ਰਹੀ ਰਾਧਾਕ੍ਰਿਸ਼ਨਨ ਨੇ ਵਿਦਿਆਰਥੀ ਦਾ ਥੀਸਿਸ ਚੋਰੀ ਕਰਕੇ ਇੰਡੀਅਨ ਫਿਲਾਸਫੀ ਕਿਤਾਬ ਛਪਵਾਈ। ਇਸ ਬਾਰੇ ਕਲਕੱਤਾ ਦੇ ਮਾਡਰਨ ਰਿਵਿਊ ਵਿਚ ਖੋਜਾਰਥੀ ਜਾਦੂਨਾਥ ਸਿਨ੍ਹਾ ਅਤੇ ਰਾਧਾਕ੍ਰਿਸ਼ਨਨ ਦਾ ਆਪਸੀ ਪੱਤਰ ਵਿਹਾਰ ਛਪਿਆ ਰਾਧਾਕ੍ਰਿਸ਼ਨਨ ਕਹਿੰਦੇ ਰਹੇ ਕਿ ਇਹ ਇਤਫਾਕ ਹੈ ਕਿਉਂਕਿ ਖੋਜ ਦਾ ਵਿਸ਼ਾ ਇੱਕ ਹੀ ਸੀ ਰਾਧਾਕ੍ਰਿਸ਼ਨਨ ’ਤੇ ਲਿਖੀਆਂ ਸਾਰੀਆਂ ਕਿਤਾਬਾਂ ਵਿਚ ਇਸ ਵਿਵਾਦ ਦਾ ਜ਼ਿਕਰ ਮਿਲਦਾ ਹੈ।

ਰਾਧਾਕ੍ਰਿਸ਼ਨਨ ਨੇ ਜੱਜ ਨੂੰ ਬੰਨਿਆਂ ਜਾਦੂਨਾਥ ਨੂੰ ਸਮਝਾਇਆ ਤਦ ਮਾਮਲਾ ਨਿਪਟਿਆ ਸਾਨੂੰ ਇਤਰਾਜ਼ ਅਜਿਹੇ ਵਿਅਕਤੀ ਨੂੰ ਭਾਰਤ ਰਤਨ ਦੇਣ ਤੇ ਥੀਸਿਸ ਚੋਰ ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ ਇਨ੍ਹਾਂ ਨੂੰ ਉਸੇ ਸਾਲ ਬ੍ਰਿਟਿਸ਼ ਸਰਕਾਰ ਵਲੋਂ ਸਰ ਦੀ ਪਦਵੀ ਮਿਲੀ ਸੀ ਜਿਸ ਸਾਲ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦੀ ਸਜ਼ਾ ਹੋਈ ਸੀ। ਰਾਸ਼ਟਰੀ ਅੰਦੋਲਨ ਵਿਚ ਉਹ ਪੂਰੀ ਤਰ੍ਹਾਂ ਗੈਰਹਾਜ਼ਰ ਰਹੇ। 1892 ਵਿਚ ਵੀਰਭੂਮੀ ਜ਼ਿਲ੍ਹੇ ਵਿਚ ਜਨਮੇ ਜਾਦੂਨਾਥ ਸਿਨ੍ਹਾ ਦਾ ਦੇਹਾਂਤ 1979 ਨੂੰ ਹੋਇਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiTeachers' Daytop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

by Navjot
September 12, 2026
0

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) ਪੰਜਾਬ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

by Navjot
September 12, 2026
0

IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ 'ਤੇ Canara HSBC Life 'ਤੇ ਲਗਾਇਆ 1 ਕਰੋੜ ਰੁਪਏ...

ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

by Navjot
September 12, 2026
0

ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ   ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ): ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

by Navjot
September 12, 2026
0

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) ਪੰਜਾਬ...

Most Popular

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

by Jaspreet Kaur
2 weeks ago
0

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ 'ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ ਨਵੀ ਦਿੱਲੀ, 29 ਅਗਸਤ 2026 (ਵਿਸ਼ਵ ਵਾਰਤਾ): ਪ੍ਰਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 