• Latest
  • Trending
PUNJAB : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਰਾਹੀਂ ਨਵਾਂ ਸੇਵਾ ਰੂਲ ਲਾਗੂ ਕਰਨ ਦਾ ਫ਼ੈਸਲਾ ਹੈ ਕੋਝਾ ਅਤੇ ਨਿੰਦਣਯੋਗ – ਰਾਜਿੰਦਰ ਸਿੰਘ ਬਡਹੇੜੀ 

1 year ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

15 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

49 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

56 minutes ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

1 hour ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

2 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Hindi News
English News
Saturday, November 7, 2026
No Result
View All Result
29 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਰਾਹੀਂ ਨਵਾਂ ਸੇਵਾ ਰੂਲ ਲਾਗੂ ਕਰਨ ਦਾ ਫ਼ੈਸਲਾ ਹੈ ਕੋਝਾ ਅਤੇ ਨਿੰਦਣਯੋਗ – ਰਾਜਿੰਦਰ ਸਿੰਘ ਬਡਹੇੜੀ 

September 6, 2025
in ਖਬਰਾਂ, ਪੰਜਾਬ
PUNJAB : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਰਾਹੀਂ ਨਵਾਂ ਸੇਵਾ ਰੂਲ ਲਾਗੂ ਕਰਨ ਦਾ ਫ਼ੈਸਲਾ ਹੈ ਕੋਝਾ ਅਤੇ ਨਿੰਦਣਯੋਗ – ਰਾਜਿੰਦਰ ਸਿੰਘ ਬਡਹੇੜੀ 

PUNJAB : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਰਾਹੀਂ ਨਵਾਂ ਸੇਵਾ ਰੂਲ ਲਾਗੂ ਕਰਨ ਦਾ ਫ਼ੈਸਲਾ ਹੈ ਕੋਝਾ ਅਤੇ ਨਿੰਦਣਯੋਗ – ਰਾਜਿੰਦਰ ਸਿੰਘ ਬਡਹੇੜੀ 

ਚੰਡੀਗੜ੍ਹ ‘ਤੇ ਕੇਵਲ ਪੰਜਾਬ ਦਾ ਹੱਕ ; ਸਾਰੇ ਕਾਨੂੰਨ ਅਤੇ ਨਿਯਮ ਪੰਜਾਬ ਰਾਜ ਵਾਲੇ ਕੀਤੇ ਜਾਣੇ ਚਾਹੀਦੇ ਹਨ ਲਾਗੂ -ਬਡਹੇੜੀ 

PUNJAB

ਚੰਡੀਗੜ੍ਹ, 6ਸਤੰਬਰ(ਵਿਸ਼ਵ ਵਾਰਤਾ) PUNJAB :  ਸਿੱਖ ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਰਾਹੀਂ ਜੋ ਨਵਾਂ ਸੇਵਾ ਰੂਲ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਨੂੰ ਬਹੁਤ ਹੀ ਕੋਝਾ ਅਤੇ ਨਿੰਦਣਯੋਗ ਕਿਹਾ ਹੈ। ਬਡਹੇੜੀ ਨੇ ਆਖਿਆ ਕਿ ਚੰਡੀਗੜ੍ਹ ‘ਤੇ ਕੇਵਲ ਪੰਜਾਬ ਦਾ ਹੱਕ ਹੈ ਸਾਰੇ ਕਾਨੂੰਨ ਅਤੇ ਨਿਯਮ ਪੰਜਾਬ ਰਾਜ ਵਾਲ਼ੇ ਹੀ ਲਾਗੂ ਕੀਤੇ ਜਾਣੇ ਚਾਹੀਦੇ ਹਨ ਕਿਉਂਕਿ ਕਿ ਸਾਡੀਆਂ ਜ਼ਮੀਨਾਂ ਪੰਜਾਬ ਦੀ ਰਾਜਧਾਨੀ ਬਣਾਉਣ ਲਈ ਗ੍ਰਹਿਣ ਕੀਤੀਆਂ ਗਈਆਂ ਸਨ ਅਤੇ ਸਾਡੇ ਜੋ ਪਿੰਡ ਉਜਾੜੇ ਗਏ ਹਨ ਸਾਰੇ ਪੰਜਾਬੀ ਬੋਲਣ ਵਾਲ਼ੇ ਸਨ ਅਤੇ ਇਹ ਇਲਾਕਾ ਪੰਜਾਬ ਦੇ ਜ਼ਿਲ੍ਹਾ ਅੰਬਾਲਾ ਤਹਿਸੀਲ ਰੋਪੜ ਅਤੇ ਸਬ ਤਹਿਸੀਲ ਖਰੜ ਦਾ ਹਿੱਸਾ ਸਨ ।

PUNJAB : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਰਾਹੀਂ ਨਵਾਂ ਸੇਵਾ ਰੂਲ ਲਾਗੂ ਕਰਨ ਦਾ ਫ਼ੈਸਲਾ ਹੈ ਕੋਝਾ ਅਤੇ ਨਿੰਦਣਯੋਗ – ਰਾਜਿੰਦਰ ਸਿੰਘ ਬਡਹੇੜੀ 
ਬਡਹੇੜੀ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਆਖਿਆ ਕਿ ਸਾਰੀਆਂ ਧਿਰਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਲ ਕਰਵਾਉਣ ਲਈ ਜੱਦੋ ਜਹਿਦ ਸ਼ੁਰੂ ਕਰਨ ਅਸੀਂ ਜੋ ਚੰਡੀਗੜ੍ਹ ਦੇ ਪਿੰਡਾਂ ਦੇ ਵਸਨੀਕ ਹਾਂ ਪੂਰਾ ਸਹਿਯੋਗ ਦੇਣ ਲਈ ਤਿਆਰ ਹਾਂ ਕਿਉਂ ਕਿ ਸਾਡੇ ਨਾਲ਼ 1966 ਵਿੱਚ ਬਹੁਤ ਵੱਡਾ ਧੱਕਾ ਕੀਤਾ ਗਿਆ ਹੈ ਕਿਉਂਕਿ ਸਾਡੇ ਬਜ਼ੁਰਗਾਂ ਨੇ ਪੰਜਾਬੀ ਸੂਬਾ ਅੰਦੋਲਨ ਵਿੱਚ ਵੀ ਹਿੱਸਾ ਲਿਆ ਸੀ ਮੇਰੇ ਪਿਤਾ ਸਵਰਗੀ ਜਥੇਦਾਰ ਅਜਾਇਬ ਸਿੰਘ ਬਡਹੇੜੀ ਨੇ ਆਪਣੇ ਸਾਥੀਆਂ ਸਮੇਤ ਮੋਰਚੇ ਵਿੱਚ ਅਗਵਾਈ ਕੀਤੀ ਸੀ ਅਤੇ ਅੰਬਾਲਾ ਜ਼ਿਲ੍ਹਾ ਜੇਲ੍ਹ ਜੋ ਪੰਜਾਬ ਵਿੱਚ 6 ਮਹੀਨੇ ਨਜ਼ਰਬੰਦ ਰਹੇ ਸਨ।

Chandigarh

ਪੰਜਾਬੀ ਸੂਬਾ ਭਾਵੇਂ ਬਣ ਗਿਆ ਪਰ ਸਾਨੂੰ ਪੰਜਾਬ ਹੀ ਬਾਹਰ ਕੱਢ ਦਿੱਤਾ ਗਿਆ ਅਸੀਂ ਕਦੇ ਵੀ ਕੇਂਦਰੀ ਸਾਸ਼ਤ ਪ੍ਰਦੇਸ਼ ਜਾਂ ਕੇਂਦਰ ਦਾ ਹਿੱਸਾ ਬਣਨ ਦੀ ਇੱਛਾ ਨਹੀਂ ਜ਼ਾਹਰ ਕੀਤੀ ਅਤੇ ਹਮੇਸ਼ਾ ਪੰਜਾਬ ਦਾ ਹਿੱਸਾ ਬਣਨਾ ਹੀ ਲੋਚਿਆ ਹੈ ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 7, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
November 7, 2026
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Most Popular

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

1 week ago
0

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 