PUNJAB : ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ‘ਚ ਸੁਧਾਰ

ਚੰਡੀਗੜ੍ਹ, 6ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਖਰਾਬ ਸਿਹਤ ਦੇ ਚਲਦਿਆਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ, ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸਿਹਤ ਵਿੱਚ ਪਹਿਲਾਂ ਨਾਲੋਂ ਸੁਧਾਰ ਹੈ ਤੇ ਹਾਲਤ ਸਥਿਰ ਬਣੀ ਹੋਈ ਹੈ।

ਮੈਡੀਕਲ ਟੀਮਾਂ ਲਗਾਤਾਰ ਉਹਨਾਂ ਦੀ ਨਿਗਰਾਨੀ ਕਰ ਰਹੀਆਂ ਹਨ। ਅੱਜ ਮਨੀਸ਼ ਸਿਸੋਦੀਆਂ ਉਹਨਾਂ ਨੂੰ ਮਿਲਣ ਲਈ ਫੋਰਟਿਸ ਹਸਪਤਾਲ ਪਹੁੰਚਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























