• Latest
  • Trending
Sikh World: 350 ਸਾਲਾ ਸ਼ਤਾਬਦੀ: ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਰਨਪੁਰ ਤੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ

Sikh World: 350 ਸਾਲਾ ਸ਼ਤਾਬਦੀ: ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਰਨਪੁਰ ਤੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ

12 months ago
ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

5 minutes ago
ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

14 minutes ago
ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

23 minutes ago
ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

31 minutes ago
ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

48 minutes ago
ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

49 minutes ago
ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

51 minutes ago
Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

1 hour ago
FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Monday, August 31, 2026
No Result
View All Result
28 °c
Chandigarh
31 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sikh World: 350 ਸਾਲਾ ਸ਼ਤਾਬਦੀ: ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਰਨਪੁਰ ਤੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ

September 6, 2025
in ਖਬਰਾਂ, ਧਾਰਮਿਕ, ਪੰਜਾਬ
Sikh World: 350 ਸਾਲਾ ਸ਼ਤਾਬਦੀ: ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਰਨਪੁਰ ਤੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ

Sikh World: 350 ਸਾਲਾ ਸ਼ਤਾਬਦੀ: ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਰਨਪੁਰ ਤੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ

ਅੰਮ੍ਰਿਤਸਰ, 6 ਸਤੰਬਰ 2025 (ਵਿਸ਼ਵ ਵਾਰਤਾ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ (Sikh World) ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁਲ ਪੂਰਨਪੁਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਸੰਗਤਾਂ ਨਾਲ ਗੁਰ-ਇਤਿਹਾਸ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।

Sikh World
Sikh World

ਅੱਜ ਇਹ ਨਗਰ ਕੀਰਤਨ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁੱਲ ਪੂਰਨਪੁਰ ਤੋਂ ਆਰੰਭ ਹੋ ਕੇ ਸਾਹਗੜ, ਪੀਲੀਭੀਤ, ਮਝੋਲਾ, ਖਟੀਮਾ, ਝਨਕਟ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ (Sikh World) ਵਿਖੇ ਪੁੱਜਾ। ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਸਮਰਪਿਤ ਇਸ ਨਗਰ ਕੀਰਤਨ ਪ੍ਰਤੀ ਸਥਾਨਕ ਸੰਗਤਾਂ ਵਿਚ ਵੱਡਾ ਉਤਸ਼ਾਹ ਸੀ।

ਦੱਸਣਯੋਗ ਹੈ ਕਿ ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਵਿਖੇ ਰੁਕੇਗਾ, ਜਿਥੋਂ 7 ਸਤੰਬਰ ਨੂੰ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਬਰੇਲੀ ਲਈ ਰਵਾਨਾ ਹੋਵੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਇੰਚਾਰਜ ਸ. ਜਗਜੀਤ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਚੀਫ ਗੁਰਦੁਆਰਾ ਇੰਸਪੈਕਟਰ ਸ. ਜਗਦੀਸ਼ ਸਿੰਘ ਬੁੱਟਰ, ਇੰਚਾਰਜ ਸਿੱਖ ਮਿਸ਼ਨ ਉੱਤਰਾਖੰਡ ਭਾਈ ਸੁਖਵਿੰਦਰ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ. ਜਗਜੀਤ ਸਿੰਘ, ਸ. ਬਲਬੀਰ ਸਿੰਘ, ਡਾ. ਜੋਗਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSikh Worldtop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

by Navjot
August 31, 2026
0

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ   ਚੰਡੀਗੜ੍ਹ, 31ਅਗਸਤ (ਵਿਸ਼ਵ...

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

by Navjot
August 31, 2026
0

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ   ਬਿਸ਼ਕੇਕ, 31 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ...

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

by Navjot
August 31, 2026
0

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ)  ਭਾਰਤ ਨੇ ਹੜ੍ਹਾਂ ਤੋਂ ਬਾਅਦ ਪਣ-ਬਿਜਲੀ...

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

by Navjot
August 31, 2026
0

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 31 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

by Navjot
August 31, 2026
0

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ   ਚੰਡੀਗੜ੍ਹ, 31ਅਗਸਤ (ਵਿਸ਼ਵ...

Most Popular

National: ਤਾਮਿਲਨਾਡੂ CM ਵਿਜੇ ਦੇ ਵੱਡੇ ਐਲਾਨ, ਗਰੀਬ ਪਰਿਵਾਰਾਂ ਨੂੰ ਸਾਲ ‘ਚ ਮਿਲਣਗੇ 3 ਮੁਫ਼ਤ LPG ਸਿਲੰਡਰ

National: ਤਾਮਿਲਨਾਡੂ CM ਵਿਜੇ ਦੇ ਵੱਡੇ ਐਲਾਨ, ਗਰੀਬ ਪਰਿਵਾਰਾਂ ਨੂੰ ਸਾਲ ‘ਚ ਮਿਲਣਗੇ 3 ਮੁਫ਼ਤ LPG ਸਿਲੰਡਰ

by Ranjit Singh
7 days ago
0

National: ਤਾਮਿਲਨਾਡੂ CM ਵਿਜੇ ਦੇ ਵੱਡੇ ਐਲਾਨ, ਗਰੀਬ ਪਰਿਵਾਰਾਂ ਨੂੰ ਸਾਲ 'ਚ ਮਿਲਣਗੇ 3 ਮੁਫ਼ਤ LPG ਸਿਲੰਡਰ ਤਾਮਿਲਨਾਡੂ, 24 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 