• Latest
  • Trending
Pathankot ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

1 year ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

54 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

3 hours ago
Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

4 hours ago
ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

Hindi News
English News
Monday, September 7, 2026
No Result
View All Result
32 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pathankot ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਅਮਨ ਅਰੋੜਾ ਵੱਲੋਂ ਦੀਪਿਤ ਨੂੰ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ

September 6, 2025
in ਖਬਰਾਂ, ਪੰਜਾਬ
Pathankot ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

Oplus_16908288

Pathankot ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਅਮਨ ਅਰੋੜਾ ਵੱਲੋਂ ਦੀਪਿਤ ਨੂੰ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ

ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ):- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਫੌਜ ਦੀ ਕੁਮਾਉਂ ਰੈਜੀਮੈਂਟ,ਜੋ ਕਿ ਫੌਜ ਦੀਆਂ ਸਭ ਤੋਂ ਪੁਰਾਣੀਆਂ ਇਨਫੈਂਟਰੀ ਰੈਜੀਮੈਂਟਾਂ ਵਿੱਚੋਂ ਇੱਕ ਹੈ, ਵਿੱਚ ਬਤੌਰ ਲੈਫਟੀਨੈਂਟ ਕਮਿਸ਼ਨ ਮਿਲਿਆ ਹੈ। ਇਸ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਹਵਾਈ ਫੌਜ ਦੇ ਮੁਖੀ, ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀਵੀਐਸਐਮ, ਏਵੀਐਸਐਮ ਵੱਲੋਂ ਕੀਤਾ ਗਿਆ।

ਜ਼ਿਲ੍ਹਾ ਪਠਾਨਕੋਟ ਦੇ ਰਹਿਣ ਵਾਲੇ ਕੈਡਿਟ ਦੀਪਿਤ ਸ਼ਰਮਾ ਨੇ ਆਪਣੇ ਪਿਤਾ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਫੌਜ ਵਿੱਚ ਅਧਿਕਾਰੀ ਬਣਿਆ ਹੈ। ਉਸਦੇ ਪਰਿਵਾਰ ਲਈ ਹੋਰ ਵੀ ਮਾਣ ਵਾਲੀ ਗੱਲ ਇਹ ਹੈ ਕਿ ਉਸਨੂੰ ਕੁਮਾਉਂ ਰੈਜੀਮੈਂਟ ਦੇ ਉਸੇ ਯੂਨਿਟ ਵਿੱਚ ਕਮਿਸ਼ਨ ਮਿਲਿਆ ਹੈ, ਜਿੱਥੇ ਉਸਦੇ ਪਿਤਾ ਸੇਵਾ ਨਿਭਾਅ ਰਹੇ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਲੈਫਟੀਨੈਂਟ ਦੀਪਿਤ ਸ਼ਰਮਾ ਨੂੰ ਵਧਾਈ ਦਿੱਤੀ ਅਤੇ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਲੈਫਟੀਨੈਂਟ ਸ਼ਰਮਾ ਦੀ ਕਮਿਸ਼ਨਿੰਗ ਨਾਲ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕਮਿਸ਼ਨ ਅਫਸਰ ਬਣਨ ਵਾਲੇ ਕੈਡਿਟਾਂ ਦੀ ਗਿਣਤੀ 179 ਹੋ ਗਈ ਹੈ।

ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ.ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ), ਨੇ ਲੈਫਟੀਨੈਂਟ ਦੀਪਿਤ ਸ਼ਰਮਾ ਨੂੰ ਕਮਿਸ਼ਨ ਅਫ਼ਸਰ ਬਣਨ ਉਤੇ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕੈਡਿਟਾਂ ਦੇ ਮੌਜੂਦਾ ਬੈਚ ਲਈ ਯੂ.ਪੀ.ਐਸ.ਸੀ. ਐਨਡੀਏ (2) ਲਿਖਤੀ ਪ੍ਰੀਖਿਆ 14 ਸਤੰਬਰ, 2025 ਨੂੰ ਹੋਵੇਗੀ, ਜੋ ਕਿ ਅਫਸਰ ਬਣਨ ਦੇ ਚਾਹਵਾਨਾਂ ਲਈ ਬਹੁਤ ਅਹਿਮ ਹੈ।

Tags: Breaking news in PunjabiLatest Punjab newsPUNJABPunjab Governmentpunjab newstop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

by Navjot
September 7, 2026
0

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

by Navjot
September 7, 2026
0

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ)...

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

by Navjot
September 7, 2026
0

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ   ਸ਼ੇਨਜ਼ੇਨ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ

by Navjot
September 7, 2026
0

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼ ; 9 ਸਤੰਬਰ ਨੂੰ ਪੁੱਛਗਿੱਛ ਲਈ ਮੁੜ ਤਲਬ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 