Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ
ਚੰਡੀਗੜ੍ਹ, 7 ਸਤੰਬਰ 2025 (ਵਿਸ਼ਵ ਵਾਰਤਾ) – ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ ਪ੍ਰਮੁੱਖ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– ਪ੍ਰਧਾਨ ਮੰਤਰੀ ਮੋਦੀ 9 ਅਗਸਤ ਨੂੰ ਕਰਨਗੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ: ਮੋਹਾਲੀ ਦੇ ਹਸਪਤਾਲ ਵਿੱਚ ਨੇ ਦਾਖਲ, ਮਾਂ-ਸਿਸੋਦੀਆ ਸਮੇਤ ਕਈ ਆਗੂ ਮਿਲੇ
– ਹੜ੍ਹਾਂ ਕਾਰਨ ਪੰਜਾਬ ‘ਚ ਮਰਨ ਵਾਲਿਆਂ ਦੀ ਗਿਣਤੀ 46 ਹੋਈ
– ਅਸੀਂ ਪੰਜਾਬ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ – ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ
– ਦਿੱਲੀ ਵਿੱਚ ਯਮੁਨਾ 205.59 ਮੀਟਰ ‘ਤੇ, ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਗ ਰਹੀ
– Chandra Grahan : ਭਾਰਤ ਵਿੱਚ ਅੱਜ ਲੱਗੇਗਾ ਸਾਲ ਦਾ ਆਖਰੀ ਚੰਦਰ ਗ੍ਰਹਿਣ
– Election Commission ਦੇਸ਼ ਭਰ ਵਿੱਚ ਕਰੇਗਾ ਵੋਟਰ ਵੈਰੀਫਿਕੇਸ਼ਨ: 10 ਸਤੰਬਰ ਨੂੰ ਦਿੱਲੀ ਵਿੱਚ ਹੋਵੇਗੀ ਮੀਟਿੰਗ
– ਹਾਕੀ ਏਸ਼ੀਆ ਕੱਪ 2025: ਭਾਰਤੀ ਹਾਕੀ ਟੀਮ ਚੀਨ ਨੂੰ 7-0 ਨਾਲ ਹਰਾ ਕੇ ਫਾਈਨਲ ‘ਚ ਪੁੱਜੀ
– ਪਾਕਿਸਤਾਨ ਵਿੱਚ ਕ੍ਰਿਕਟ ਮੈਚ ਦੌਰਾਨ ਧਮਾਕਾ, 1 ਦੀ ਮੌਤ, ਕਈ ਜ਼ਖਮੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























