• Latest
  • Trending
Hockey Asia Cup: ਭਾਰਤੀ ਹਾਕੀ ਟੀਮ ਫਾਈਨਲ ‘ਚ ਪੁੱਜੀ: ਚੀਨ ਨੂੰ 7-0 ਨਾਲ ਹਰਾਇਆ

10 months ago
ਭਾਰਤ ਅੱਜ ਤੋਂ BRICS ਦੇਸ਼ਾਂ ਦੀਆਂ ਨਸ਼ਾ ਵਿਰੋਧੀ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

2 minutes ago
ਬਹਿਬਲ ਕਲਾਂ ਗੋਲੀਕਾਂਡ : SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤਲਬ

6 minutes ago
Hukamnama Sri Darbar Sahib Today – 06 July 2026 | Ang 729 I ਅੱਜ ਦਾ ਹੁਕਮਨਾਮਾ

33 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

37 minutes ago
Women’s T20 World Cup 2026:  ਆਸਟ੍ਰੇਲੀਆ ਨੇ ਰਿਕਾਰਡ ਸੱਤਵੀਂ ਵਾਰ ਜਿੱਤਿਆ ਟੀ-20 ਵਿਸ਼ਵ ਕੱਪ

7 hours ago
OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

9 hours ago
Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

10 hours ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

Hindi News
English News
Monday, July 6, 2026
No Result
View All Result
28 °c
Chandigarh
30 ° Tue
31 ° Wed
33 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hockey Asia Cup: ਭਾਰਤੀ ਹਾਕੀ ਟੀਮ ਫਾਈਨਲ ‘ਚ ਪੁੱਜੀ: ਚੀਨ ਨੂੰ 7-0 ਨਾਲ ਹਰਾਇਆ

September 7, 2025
in ਖਬਰਾਂ, ਖੇਡਾਂ, ਰਾਸ਼ਟਰੀ
Hockey Asia Cup: ਭਾਰਤੀ ਹਾਕੀ ਟੀਮ ਫਾਈਨਲ ‘ਚ ਪੁੱਜੀ: ਚੀਨ ਨੂੰ 7-0 ਨਾਲ ਹਰਾਇਆ

Hockey Asia Cup

ਨਵੀਂ ਦਿੱਲੀ, 7 ਸਤੰਬਰ 2025 – ਹਾਕੀ ਏਸ਼ੀਆ ਕੱਪ 2025 (Hockey Asia Cup) ਵਿਚ ਭਾਰਤੀ ਹਾਕੀ ਟੀਮ ਚੀਨ ਨੂੰ 7-0 ਨਾਲ ਹਰਾ ਕੇ ਫਾਈਨਲ ਵਿਚ ਪਹੁੰਚ ਗਈ ਹੈ। ਹਾਕੀ ਏਸ਼ੀਆ ਕੱਪ ਦੇ ਸੁਪਰ-4 ਪੜਾਅ ਵਿੱਚ, ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਚੀਨ ਨੂੰ ਹਰਾ ਕੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। ਕਪਤਾਨ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ, ਟੀਮ ਨੇ ਸ਼ੁਰੂ ਤੋਂ ਹੀ ਹਮਲਾਵਰ ਖੇਡ ਦਿਖਾਈ ਅਤੇ ਚੀਨ ਨੂੰ ਕੋਈ ਮੌਕਾ ਨਹੀਂ ਦਿੱਤਾ। ਹੁਣ ਭਾਰਤੀ ਟੀਮ ਟੂਰਨਾਮੈਂਟ ਜਿੱਤਣ ਲਈ ਕੱਲ੍ਹ ਦੱਖਣੀ ਕੋਰੀਆ ਨਾਲ ਭਿੜੇਗੀ।

ਅਭਿਸ਼ੇਕ ਦੇ ਦੋ ਅਤੇ ਸ਼ਿਲਾਨੰਦ ਲਾਕੜਾ, ਦਿਲਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਰਾਜਕੁਮਾਰ ਪਾਲ ਦੇ ਗੋਲਾਂ ਨੇ ਮੇਜ਼ਬਾਨ ਟੀਮ ਨੂੰ ਕੋਰੀਆ ਖਿਲਾਫ ਫਾਈਨਲ ਮੁਕਾਬਲੇ ਵਿਚ ਪਹੁੰਚਣ ਵਿਚ ਮਦਦ ਕੀਤੀ। ਭਾਰਤ ਨੂੰ ਐਤਵਾਰ ਨੂੰ ਫਾਈਨਲ ਵਿਚ ਪਹੁੰਚਣ ਲਈ ਜਿੱਤ ਜਾਂ ਡਰਾਅ ਦੀ ਲੋੜ ਸੀ, ਜਦੋਂਕਿ ਚੀਨ ਨੂੰ ਤਿੰਨੋਂ ਅੰਕਾਂ ਦੀ ਲੋੜ ਸੀ।

Hockey Asia Cup
Hockey Asia Cup

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHockey Asia CupLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅੱਜ ਤੋਂ BRICS ਦੇਸ਼ਾਂ ਦੀਆਂ ਨਸ਼ਾ ਵਿਰੋਧੀ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

ਭਾਰਤ ਅੱਜ ਤੋਂ BRICS ਦੇਸ਼ਾਂ ਦੀਆਂ ਨਸ਼ਾ ਵਿਰੋਧੀ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

by Navjot
July 6, 2026
0

ਭਾਰਤ ਅੱਜ ਤੋਂ BRICS ਦੇਸ਼ਾਂ ਦੀਆਂ ਨਸ਼ਾ ਵਿਰੋਧੀ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ   ਨਵੀਂ ਦਿੱਲੀ, 6...

ਬਹਿਬਲ ਕਲਾਂ ਗੋਲੀਕਾਂਡ : SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤਲਬ

ਬਹਿਬਲ ਕਲਾਂ ਗੋਲੀਕਾਂਡ : SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤਲਬ

by Navjot
July 6, 2026
0

ਬਹਿਬਲ ਕਲਾਂ ਗੋਲੀਕਾਂਡ : SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤਲਬ   ਚੰਡੀਗੜ੍ਹ, 6 ਜੁਲਾਈ(ਵਿਸ਼ਵ ਵਾਰਤਾ) ਸਾਲ 2015...

Hukamnama Sri Darbar Sahib Today – 06 July 2026 | Ang 729 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 July 2026 | Ang 729 I ਅੱਜ ਦਾ ਹੁਕਮਨਾਮਾ

by Ankit
July 6, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 06-07-2026 |...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
July 6, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ) THOUGHT OF THE DAY : 💫💫ਸਿੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅੱਜ ਤੋਂ BRICS ਦੇਸ਼ਾਂ ਦੀਆਂ ਨਸ਼ਾ ਵਿਰੋਧੀ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

ਭਾਰਤ ਅੱਜ ਤੋਂ BRICS ਦੇਸ਼ਾਂ ਦੀਆਂ ਨਸ਼ਾ ਵਿਰੋਧੀ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ

by Navjot
July 6, 2026
0

ਭਾਰਤ ਅੱਜ ਤੋਂ BRICS ਦੇਸ਼ਾਂ ਦੀਆਂ ਨਸ਼ਾ ਵਿਰੋਧੀ ਏਜੰਸੀਆਂ ਦੇ ਮੁਖੀਆਂ ਦੀ ਮੀਟਿੰਗ ਦੀ ਕਰੇਗਾ ਮੇਜ਼ਬਾਨੀ   ਨਵੀਂ ਦਿੱਲੀ, 6...

Most Popular

Weather Updates: ਕਿਤੇ ਭਾਰੀ ਗਰਮੀ, ਕਿਤੇ ਪੈ ਰਿਹਾ ਮੀਂਹ: ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ

by Ranjit Singh
4 weeks ago
0

Weather Updates: ਕਿਤੇ ਭਾਰੀ ਗਰਮੀ, ਕਿਤੇ ਪੈ ਰਿਹਾ ਮੀਂਹ: ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 