• Latest
  • Trending
Bikram Majithia ਮਾਮਲੇ ‘ਤੇ ਵੱਡਾ ਅਪਡੇਟ ਆਇਆ ਸਾਹਮਣੇ, ਪੜ੍ਹੋ ਵੇਰਵਾ

Bikram Majithia ਮਾਮਲੇ ‘ਤੇ ਵੱਡਾ ਅਪਡੇਟ ਆਇਆ ਸਾਹਮਣੇ, ਪੜ੍ਹੋ ਵੇਰਵਾ

11 months ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

4 minutes ago
ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

1 hour ago
ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

1 hour ago
ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

2 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਿਰਗਿਜ਼ਸਤਾਨ ਵਿੱਚ ਐਸਸੀਓ ਸੱਭਿਆਚਾਰ ਮੰਤਰੀਆਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ

2 hours ago
ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਸੀ.ਪੀ. ਰਾਧਾਕ੍ਰਿਸ਼ਨਨ ਅਤੇ ਜ਼ਾਂਜ਼ੀਬਾਰ ਦੇ ਰਾਸ਼ਟਰਪਤੀ ਮਵਿਨੀ ਨੇ ਬਹੁਪੱਖੀ ਸ਼ਮੂਲੀਅਤ ਵਿੱਚ ਸਹਿਯੋਗ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ 

2 hours ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ :  ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ :  ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

3 hours ago
ਈਰਾਨ ਵਿੱਚ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

ਈਰਾਨ ਵਿੱਚ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

3 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

4 hours ago
ਜਾਰਡਨ, ਕੁਵੈਤ, ਬਹਿਰੀਨ ਵਿੱਚ ਤਾਜ਼ਾ ਈਰਾਨੀ ਹਮਲਿਆਂ ਦੀ ਰਿਪੋਰਟ

ਜਾਰਡਨ, ਕੁਵੈਤ, ਬਹਿਰੀਨ ਵਿੱਚ ਤਾਜ਼ਾ ਈਰਾਨੀ ਹਮਲਿਆਂ ਦੀ ਰਿਪੋਰਟ

4 hours ago
Monsoon Session 2026 : ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ; ਸਰਕਾਰ ਲਿਆ ਰਹੀ ਹੈ ਅਹਿਮ ਬਿੱਲ

Monsoon Session 2026 : ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ; ਸਰਕਾਰ ਲਿਆ ਰਹੀ ਹੈ ਅਹਿਮ ਬਿੱਲ

5 hours ago
ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਤੋਂ ਮਿਲੇਗੀ ਰਾਹਤ ; ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ

ਪੰਜਾਬ ਤੇ ਚੰਡੀਗੜ੍ਹ ’ਚ ਗਰਮੀ ਤੋਂ ਮਿਲੇਗੀ ਰਾਹਤ ; ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ

5 hours ago
Hindi News
English News
Monday, July 20, 2026
No Result
View All Result
26 °c
Chandigarh
25 ° Tue
25 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bikram Majithia ਮਾਮਲੇ ‘ਤੇ ਵੱਡਾ ਅਪਡੇਟ ਆਇਆ ਸਾਹਮਣੇ, ਪੜ੍ਹੋ ਵੇਰਵਾ

September 7, 2025
in ਸਿਆਸੀ, ਖਬਰਾਂ, ਪੰਜਾਬ
Bikram Majithia ਮਾਮਲੇ ‘ਤੇ ਵੱਡਾ ਅਪਡੇਟ ਆਇਆ ਸਾਹਮਣੇ, ਪੜ੍ਹੋ ਵੇਰਵਾ

Punjab

Bikram Majithia ਮਾਮਲੇ ‘ਤੇ ਵੱਡਾ ਅਪਡੇਟ ਆਇਆ ਸਾਹਮਣੇ, ਪੜ੍ਹੋ ਵੇਰਵਾ

ਚੰਡੀਗੜ੍ਹ, 7 ਸਤੰਬਰ 2025 (ਵਿਸ਼ਵ ਵਾਰਤਾ) – ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ‘ਚ ਨਾਭਾ ਦੀ ਨਿਊ ਜੇਲ੍ਹ ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਦੇ ਕੇਸ਼ ‘ਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 20 ਸਤੰਬਰ ਤੱਕ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੀ ਅਗਲੀ ਪੇਸ਼ੀ 20 ਸਤੰਬਰ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੀ ਨਿਰਧਾਰਿਤ ਕੀਤੀ ਗਈ ਹੈ।

ਉੱਥੇ ਹੀ ਮਜੀਠੀਆ ਦੀ ਬੈਰਕ ਬਦਲੇ ਜਾਣ ਦੇ ਮਾਮਲੇ ਦੀ ਸੁਣਵਾਈ 9 ਸਤੰਬਰ ਨੂੰ ਹੋਣੀ ਹੈ। ਮੋਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿਚ ਕੱਲ੍ਹ ਬਿਕਰਮ ਮਜੀਠੀਆ (Bikram Majithia) ਨੇ ਨਾਭਾ ਜੇਲ੍ਹ ਵਿਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ। ਮਜੀਠੀਆ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਲੇ ਤੱਕ ਚਲਾਨ ਦੀ ਕਾਪੀ ਵੀ ਨਹੀਂ ਮਿਲੀ।

Bikram Majithia
Bikram Majithia

ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਵੱਲੋਂ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰਕੇ ਮੋਹਾਲੀ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਗਿਆਰਾਂ ਦਿਨ ਦੇ ਕਰੀਬ ਪੁਲੀਸ ਰਿਮਾਂਡ ਉੱਤੇ ਰੱਖਣ ਮਗਰੋਂ 6 ਜੁਲਾਈ ਨੂੰ ਨਾਭਾ ਦੀ ਨਿਊ ਜੇਲ੍ਹ ਵਿਚ ਭੇਜਿਆ ਗਿਆ ਸੀ। ਵਿਜੀਲੈਂਸ ਵੱਲੋਂ ਇਸ ਮਾਮਲੇ ’ਚ ਮਜੀਠੀਆ ਖ਼ਿਲਾਫ਼ 40 ਹਜ਼ਾਰ ਪੰਨਿਆਂ ਦਾ ਚਲਾਨ ਵੀ ਅਦਾਲਤ ਵਿਚ ਪੇਸ਼ ਕੀਤਾ ਜਾ ਚੁੱਕਿਆ ਹੈ। ਬੈਰਕ ਬਦਲੇ ਜਾਣ ਦੇ ਮਾਮਲੇ ਸਬੰਧੀ ਅਦਾਲਤ ਵੱਲੋਂ ਜੇਲ੍ਹ ਸੁਪਰਡੈਂਟ ਨਾਭਾ ਅਤੇ ਏ ਡੀ ਜੀ ਪੀ ਜੇਲ੍ਹਾਂ ਕੋਲੋਂ ਰਿਪੋਰਟ ਮੰਗਵਾਈ ਗਈ ਸੀ, ਜਿਸ ਉੱਤੇ ਦੋਹਾਂ ਧਿਰਾਂ ਵੱਲੋਂ ਬਹਿਸ ਵੀ ਕੀਤੀ ਜਾ ਚੁੱਕੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bikram MajithiaBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

by Navjot
July 20, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ   ਢਾਕਾ,...

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼

by Navjot
July 20, 2026
0

ਬਹਿਬਲ ਕਲਾਂ ਗੋਲੀਕਾਂਡ : ਸੁਖਬੀਰ ਬਾਦਲ ਅੱਜ SIT ਅੱਗੇ ਹੋਣਗੇ ਪੇਸ਼ ਚੰਡੀਗੜ੍ਹ, 20 ਜੁਲਾਈ (ਵਿਸ਼ਵ ਵਾਰਤਾ) ਸੁਖਬੀਰ ਸਿੰਘ ਬਾਦਲ ਅੱਜ...

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ ‘GDN’

by Navjot
July 20, 2026
0

ਅਗਲੇ ਮਹੀਨੇ ਰਿਲੀਜ਼ ਹੋਵੇਗੀ ਆਰ. ਮਾਧਵਨ ਸਟਾਰਰ ਫਿਲਮ 'GDN' ਚੇਨਈ, 20 ਜੁਲਾਈ (ਵਿਸ਼ਵ ਵਾਰਤਾ) ਨਿਰਦੇਸ਼ਕ ਕ੍ਰਿਸ਼ਨਕੁਮਾਰ ਰਾਮਕੁਮਾਰ ਦੀ ਬੇਸਬਰੀ ਨਾਲ...

ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

ਫਿਲਮ ‘Mr Bhaarath’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ 

by Navjot
July 20, 2026
0

ਫਿਲਮ 'Mr Bhaarath' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼  ਚੇਨਈ, 20 ਜੁਲਾਈ (ਵਿਸ਼ਵ ਵਾਰਤਾ) ਨਿਰਦੇਸ਼ਕ ਨਿਰੰਜਨ ਦੀ ਆਉਣ ਵਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ

by Navjot
July 20, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਚਾਰ ਹੋਰ ਲੋਕਾਂ ਦੀ ਮੌਤ ; ਮੌਤਾਂ ਦੀ ਗਿਣਤੀ 780 ਤੋਂ ਪਾਰ   ਢਾਕਾ,...

Most Popular

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

by Jaspreet Kaur
2 weeks ago
0

Punjab ਕਾਂਗਰਸ ਇੰਚਾਰਜ ਵਲੋਂ ਵਰਕਿੰਗ ਪ੍ਰਧਾਨਾਂ ਨੂੰ ਸੌਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਇੰਚਾਰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 