• Latest
  • Trending
SAS Nagar ਵਿੱਚ ਹੜ੍ਹ ਤੋਂ ਬਾਅਦ ਦੀਆਂ ਗਤੀਵਿਧੀਆਂ:

1 year ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

9 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

13 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

17 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

20 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

25 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

1 hour ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SAS Nagar ਵਿੱਚ ਹੜ੍ਹ ਤੋਂ ਬਾਅਦ ਦੀਆਂ ਗਤੀਵਿਧੀਆਂ:

ਡਿਪਟੀ ਕਮਿਸ਼ਨਰ ਨੇ ਪਾਣੀ ਦੀ ਨਿਕਾਸੀ, ਸੜ੍ਹਕਾਂ ਦੀ ਮੁਰੰਮਤ, ਸਕੂਲਾਂ ਦੀ ਤਿਆਰੀ ਅਤੇ ਨੁਕਸਾਨ ਦੇ ਮੁਲਾਂਕਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ

September 7, 2025
in ਖਬਰਾਂ, ਪੰਜਾਬ
SAS Nagar ਵਿੱਚ ਹੜ੍ਹ ਤੋਂ ਬਾਅਦ ਦੀਆਂ ਗਤੀਵਿਧੀਆਂ:
SAS Nagar ਵਿੱਚ ਹੜ੍ਹ ਤੋਂ ਬਾਅਦ ਦੀਆਂ ਗਤੀਵਿਧੀਆਂ:
ਡਿਪਟੀ ਕਮਿਸ਼ਨਰ ਨੇ ਪਾਣੀ ਦੀ ਨਿਕਾਸੀ, ਸੜ੍ਹਕਾਂ ਦੀ ਮੁਰੰਮਤ, ਸਕੂਲਾਂ ਦੀ ਤਿਆਰੀ ਅਤੇ ਨੁਕਸਾਨ ਦੇ ਮੁਲਾਂਕਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 07 ਸਤੰਬਰ (ਸਤੀਸ਼ ਕੁਮਾਰ ਪੱਪੀ):- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਨਗਰ ਕੌਂਸਲਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਖੜ੍ਹੇ ਪਾਣੀ ਦੀ ਨਿਕਾਸੀ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਤੁਰੰਤ ਰਾਹਤ ਮਿਲ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਡੇਰਾਬੱਸੀ ਵਿੱਚ ਘੱਗਰ ਨਦੀ ‘ਤੇ ਮੁਬਾਰਕਪੁਰ ਕਾਜ਼ਵੇਅ – ਜੋ ਕਿ ਜ਼ੀਰਕਪੁਰ ਨਾਲ ਜੁੜਨ ਵਾਲਾ ਇੱਕ ਪ੍ਰਮੁੱਖ ਲਿੰਕ ਵੀ ਹੈ – ਦੀ ਸਫਾਈ ਪੂਰੇ ਜ਼ੋਰਾਂ ‘ਤੇ ਹੈ। ਸਥਾਨਕ ਨਗਰ ਕੌਂਸਲ ਦੀਆਂ ਟੀਮਾਂ ਸਫਾਈ ਕਾਰਜਾਂ ਦੇ ਨਾਲ-ਨਾਲ ਕਾਜ਼ਵੇਅ ਦੀਆਂ ਪਹੁੰਚ ਸੜਕਾਂ ਦੀ ਮੁਰੰਮਤ ਵਿੱਚ ਸਰਗਰਮੀ ਨਾਲ ਰੁੱਝੀਆਂ ਹੋਈਆਂ ਹਨ ਤਾਂ ਜੋ ਸੁਚਾਰੂ ਸੰਪਰਕ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ, ਭਗਤ ਮਾਜਰਾ ਅਤੇ ਪਲਹੇੜੀ ਵਿਚਕਾਰ ਇਕੱਠੇ ਹੋਏ ਪਾਣੀ ਦੀ ਨਿਕਾਸੀ ਲਈ ਯਤਨ ਜਾਰੀ ਹਨ। ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੀ ਨਿਕਾਸੀ ਅਤੇ ਆਮ ਸਥਿਤੀ ਨੂੰ ਬਹਾਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਲੋੜੀਂਦੀ ਮਸ਼ੀਨਰੀ ਅਤੇ ਮਾਨਵੀ ਸ਼ਕਤੀ ਤਾਇਨਾਤ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਭਰ ਵਿੱਚ ਸੜ੍ਹਕੀ ਸੰਪਰਕ ਦੀ ਸਮੇਂ ਸਿਰ ਬਹਾਲੀ ‘ਤੇ ਵੀ ਜ਼ੋਰ ਦਿੱਤਾ। ਵਾਹਨਾਂ ਦੀ ਸੁਚਾਰੂ ਆਵਾਜਾਈ ਅਤੇ ਜਨਤਕ ਅਸੁਵਿਧਾ ਨੂੰ ਘੱਟ ਕਰਨ ਲਈ ਟੋਇਆਂ ਅਤੇ ਨੁਕਸਾਨੇ ਗਏ ਹਿੱਸਿਆਂ ਦੀ ਮੁਰੰਮਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰੀ ਸਕੂਲ ਦੇ ਅਹਾਤੇ ਨੂੰ ਜਲਦੀ ਤੋਂ ਜਲਦੀ ਸਾਫ਼ ਕਰਨ ਤਾਂ ਜੋ ਮੰਗਲਵਾਰ ਤੋਂ ਆਮ ਸਿੱਖਿਆ ਗਤੀਵਿਧੀਆਂ ਮੁੜ ਸ਼ੁਰੂ ਕੀਤੀਆਂ ਜਾ ਸਕਣ।

ਇਸ ਤੋਂ ਇਲਾਵਾ, ਫਸਲਾਂ, ਪਸ਼ੂਆਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ, ਅਤੇ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਹੀ ਮੁਆਵਜ਼ਾ ਵੰਡਿਆ ਜਾਵੇਗਾ।

ਉਨ੍ਹਾਂ ਦੁਹਰਾਇਆ ਕਿ ਪ੍ਰਸ਼ਾਸਨ ਹੜ੍ਹ ਤੋਂ ਬਾਅਦ ਦੀਆਂ ਚੁਣੌਤੀਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਨੂੰ, ਸਥਿਤੀ ਆਮ ਹੋਣ ਤੱਕ ਨਿਰੰਤਰ ਨਿਗਰਾਨੀ ਰੱਖਣ ਦਾ ਭਰੋਸਾ ਦਿੱਤਾ।

Tags: BREAKING NEWSLatest Punjab newsLatest Punjab news in PunjabimohaliPUNJABPunjab Governmentpunjab newsSAS NagarWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

Most Popular

Hukamnama Sri Darbar Sahib Today – 24 October 2026 | Ang 718 I ਅੱਜ ਦਾ ਹੁਕਮਨਾਮਾ

3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 24-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 