• Latest
  • Trending
Nepal Protest :  ਨੇਪਾਲ ਵਿਰੋਧ ਪ੍ਰਦਰਸ਼ਨ ‘ਚ 20 ਦੀ ਮੌਤ, 200 ਤੋਂ ਵੱਧ ਜ਼ਖਮੀ ; ਸੋਸ਼ਲ ਮੀਡੀਆ ‘ਤੇ ਪਾਬੰਦੀ ਤੋਂ ਨੌਜਵਾਨ ਨਾਰਾਜ਼

Nepal Protest :  ਨੇਪਾਲ ਵਿਰੋਧ ਪ੍ਰਦਰਸ਼ਨ ‘ਚ 20 ਦੀ ਮੌਤ, 200 ਤੋਂ ਵੱਧ ਜ਼ਖਮੀ ; ਸੋਸ਼ਲ ਮੀਡੀਆ ‘ਤੇ ਪਾਬੰਦੀ ਤੋਂ ਨੌਜਵਾਨ ਨਾਰਾਜ਼

9 months ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

10 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

27 minutes ago
India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

45 minutes ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

1 hour ago
Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

2 hours ago
Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

2 hours ago
Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

3 hours ago
Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

Mumbai ‘ਚ BEST ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਟੈਲੀਗ੍ਰਾਮ ‘ਤੇ ਪਾਬੰਦੀ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

National: ਟੈਲੀਗ੍ਰਾਮ ‘ਤੇ ਪਾਬੰਦੀ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

4 hours ago
Punjab CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਕਦੋਂ ਹੋਏਗੀ ?

Punjab CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ, ਪੜ੍ਹੋ ਕਦੋਂ ਹੋਏਗੀ ?

4 hours ago
Breaking: ਪੰਜਾਬ ਪੁਲਿਸ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਈ

Breaking: ਪੰਜਾਬ ਪੁਲਿਸ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਈ

5 hours ago
Hindi News
English News
Friday, June 19, 2026
No Result
View All Result
41 °c
Chandigarh
35 ° Sat
36 ° Sun
33 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Nepal Protest :  ਨੇਪਾਲ ਵਿਰੋਧ ਪ੍ਰਦਰਸ਼ਨ ‘ਚ 20 ਦੀ ਮੌਤ, 200 ਤੋਂ ਵੱਧ ਜ਼ਖਮੀ ; ਸੋਸ਼ਲ ਮੀਡੀਆ ‘ਤੇ ਪਾਬੰਦੀ ਤੋਂ ਨੌਜਵਾਨ ਨਾਰਾਜ਼

September 8, 2025
in ਅੰਤਰਰਾਸ਼ਟਰੀ
Nepal Protest :  ਨੇਪਾਲ ਵਿਰੋਧ ਪ੍ਰਦਰਸ਼ਨ ‘ਚ 20 ਦੀ ਮੌਤ, 200 ਤੋਂ ਵੱਧ ਜ਼ਖਮੀ ; ਸੋਸ਼ਲ ਮੀਡੀਆ ‘ਤੇ ਪਾਬੰਦੀ ਤੋਂ ਨੌਜਵਾਨ ਨਾਰਾਜ਼

Nepal Protest :  ਨੇਪਾਲ ਵਿਰੋਧ ਪ੍ਰਦਰਸ਼ਨ ‘ਚ 20 ਦੀ ਮੌਤ, 200 ਤੋਂ ਵੱਧ ਜ਼ਖਮੀ ; ਸੋਸ਼ਲ ਮੀਡੀਆ ‘ਤੇ ਪਾਬੰਦੀ ਤੋਂ ਨੌਜਵਾਨ ਨਾਰਾਜ਼

PUNJAB

ਚੰਡੀਗੜ੍ਹ, 8ਸਤੰਬਰ(ਵਿਸ਼ਵ ਵਾਰਤਾ) Nepal Protest : ਨੇਪਾਲ ਵਿੱਚ ਸਵੇਰ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 200 ਤੋਂ ਵੱਧ ਜ਼ਖਮੀ ਹਨ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ Gen- Z ਯਾਨੀ 18 ਤੋਂ 30 ਸਾਲ ਦੇ ਨੌਜਵਾਨ ਕਰ ਰਹੇ ਹਨ। ਅੱਜ ਸੋਮਵਾਰ ਸਵੇਰੇ 12 ਹਜ਼ਾਰ ਤੋਂ ਵੱਧ ਪ੍ਰਦਰਸ਼ਨਕਾਰੀ ਸੋਸ਼ਲ ਮੀਡੀਆ ਪਾਬੰਦੀ ਅਤੇ ਸਰਕਾਰੀ ਭ੍ਰਿਸ਼ਟਾਚਾਰ ਵਿਰੁੱਧ ਸੰਸਦ ਭਵਨ ਦੇ ਅਹਾਤੇ ਵਿੱਚ ਦਾਖਲ ਹੋਏ, ਜਿਸ ਤੋਂ ਬਾਅਦ ਫੌਜ ਨੇ ਰਾਊਂਡ ਫਾਇਰਿੰਗ ਕੀਤੀ।

Nepal Protest

ਇਸ ਤੋਂ ਬਾਅਦ ਸੰਸਦ ਭਵਨ, ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਨਿਵਾਸ ਦੇ ਨੇੜੇ ਦੇ ਇਲਾਕਿਆਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ। ਕਾਠਮੰਡੂ ਪ੍ਰਸ਼ਾਸਨ ਨੇ ਭੰਨਤੋੜ ਕਰਨ ਵਾਲਿਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਆਦੇਸ਼ ਦਿੱਤੇ ਹਨ। ਰਿਪੋਰਟਾਂ ਅਨੁਸਾਰ, ਪ੍ਰਦਰਸ਼ਨਕਾਰੀਆਂ ਨੇ ਸੰਸਦ ਦੇ ਗੇਟ ਨੰਬਰ 1 ਅਤੇ 2 ‘ਤੇ ਕਬਜ਼ਾ ਕਰ ਲਿਆ ਸੀ। ਨੇਪਾਲ ਦੇ ਇਤਿਹਾਸ ਵਿੱਚ ਸੰਸਦ ਵਿੱਚ ਘੁਸਪੈਠ ਦਾ ਇਹ ਪਹਿਲਾ ਮਾਮਲਾ ਹੈ। 

ਜ਼ਿਕਰਯੋਗ ਹੈ ਕਿ 3 ਸਤੰਬਰ ਨੂੰ ਨੇਪਾਲ ਸਰਕਾਰ ਨੇ ਫੇਸਬੁੱਕ, ਇੰਸਟਾਗ੍ਰਾਮ, ਯੂਟਿਊਬ ਸਮੇਤ 26 ਸੋਸ਼ਲ ਮੀਡੀਆ ਸਾਈਟਾਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਸੀ। ਇਹ ਪਲੇਟਫਾਰਮ ਨੇਪਾਲ ਦੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨਾਲ ਰਜਿਸਟਰਡ ਨਹੀਂ ਸਨ। ਇਸ ਲਈ, ਮੰਤਰਾਲੇ ਨੇ 28 ਅਗਸਤ ਨੂੰ ਇੱਕ ਆਦੇਸ਼ ਜਾਰੀ ਕੀਤਾ ਸੀ ਅਤੇ 7 ਦਿਨਾਂ ਦਾ ਸਮਾਂ ਦਿੱਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGen Z protestKathmandu ProtestLatest News In PunjabiNepal Protestpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ‘ਭਾਰਤ-ਫਰਾਂਸ ਦੀ ਦੋਸਤੀ ਅਮਰ ਰਹੇ’, ਰਾਸ਼ਟਰਪਤੀ ਮੈਕਰੋਨ ਨੇ PM ਮੋਦੀ ਲਈ ਹਿੰਦੀ ‘ਚ ਸੰਦੇਸ਼ ਕੀਤਾ ਜਾਰੀ

National: ‘ਭਾਰਤ-ਫਰਾਂਸ ਦੀ ਦੋਸਤੀ ਅਮਰ ਰਹੇ’, ਰਾਸ਼ਟਰਪਤੀ ਮੈਕਰੋਨ ਨੇ PM ਮੋਦੀ ਲਈ ਹਿੰਦੀ ‘ਚ ਸੰਦੇਸ਼ ਕੀਤਾ ਜਾਰੀ

by Ranjit Singh
June 19, 2026
0

National: 'ਭਾਰਤ-ਫਰਾਂਸ ਦੀ ਦੋਸਤੀ ਅਮਰ ਰਹੇ', ਰਾਸ਼ਟਰਪਤੀ ਮੈਕਰੋਨ ਨੇ PM ਮੋਦੀ ਲਈ ਹਿੰਦੀ 'ਚ ਸੰਦੇਸ਼ ਕੀਤਾ ਜਾਰੀ - ਪ੍ਰਧਾਨ ਮੰਤਰੀ...

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

by Ranjit Singh
June 19, 2026
0

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ 'ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ): 107 ਦਿਨਾਂ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 19, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

by Jaspreet Kaur
June 19, 2026
0

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ - ਸ਼੍ਰੋਮਣੀ ਕਮੇਟੀ ਦਫ਼ਤਰ ਤੋਂ 21...

Most Popular

ਪੰਜਾਬ ਪੁਲਿਸ ਦੇ ‘ਸਟੂਡੈਂਟ ਪੁਲਿਸ ਕੈਡੇਟ’ ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਪੰਜਾਬ ਪੁਲਿਸ ਦੇ ‘ਸਟੂਡੈਂਟ ਪੁਲਿਸ ਕੈਡੇਟ’ ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

by Ankit
1 week ago
0

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 