• Latest
  • Trending
Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ CM ਨਾਲ ਕਰਨਗੇ ਮੁਲਾਕਾਤ

12 months ago
Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

27 minutes ago
Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

48 minutes ago
International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

13 hours ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

15 hours ago
Hindi News
English News
Thursday, September 3, 2026
No Result
View All Result
29 °c
Chandigarh
27 ° Fri
25 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ CM ਨਾਲ ਕਰਨਗੇ ਮੁਲਾਕਾਤ

September 8, 2025
in ਹਰਿਆਣਾ, ਖਬਰਾਂ, ਪੰਜਾਬ
Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ CM ਨਾਲ ਕਰਨਗੇ ਮੁਲਾਕਾਤ

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ CM ਨਾਲ ਕਰਨਗੇ ਮੁਲਾਕਾਤ

– CM ਮਾਨ ਦਾ ਹਾਲ ਜਾਨਣ ਹਸਪਤਾਲ ਪਹੁੰਚ ਰਹੇ ਹਰਿਆਣਾ CM

ਚੰਡੀਗੜ੍ਹ, 8 ਸਤੰਬਰ 2025 (ਵਿਸ਼ਵ ਵਾਰਤਾ): ਅੱਜ ਹਰਿਆਣਾ (Haryana) ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ ਅਤੇ ਸੀਐਮ ਮਾਨ ਦਾ ਹਾਲ ਚਾਲ ਜਾਨਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਸੈਣੀ ਜਲਦ ਹੀ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਪੁੱਜਣਗੇ।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨੀਂ ਬਿਮਾਰ ਹੋ ਗਏ ਸਨ। ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਫਿਲਹਾਲ ਮੁੱਖ ਮੰਤਰੀ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਨੇ ਮੁੱਖ ਮੰਤਰੀ ਮਾਨ ਦੇ ਸਿਹਤ ਬੁਲੇਟਿਨ ਵਿੱਚ ਕਿਹਾ ਕਿ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਬਲੱਡ ਪ੍ਰੈਸ਼ਰ ਦੇ ਮਾਪਦੰਡਾਂ ਵਿੱਚ ਸੁਧਾਰ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਬਲੱਡ ਪ੍ਰੈਸ਼ਰ ਵਿੱਚ ਉਤਰਾਅ-ਚੜ੍ਹਾਅ ਅਤੇ ਦਿਲ ਦੀ ਧੜਕਣ ਹੌਲੀ ਹੋਣ ਦੀ ਸ਼ਿਕਾਇਤ ਤੋਂ ਬਾਅਦ 5 ਸਤੰਬਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਮੁੱਖ ਮੰਤਰੀ ਭਗਵੰਤ ਮਾਨ ਆਪਣੀ ਖਰਾਬ ਸਿਹਤ ਦੇ ਬਾਵਜੂਦ ਅੱਜ ਕੈਬਨਿਟ ਮੀਟਿੰਗ ਕਰਨ ਜਾ ਰਹੇ ਹਨ। ਇਸ ਦੌਰਾਨ ਉਹ ਹਸਪਤਾਲ ਤੋਂ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਣਗੇ। ਜਦਕਿ ਸਾਰੇ ਮੰਤਰੀ ਉਨ੍ਹਾਂ ਦੀ ਰਿਹਾਇਸ਼ ‘ਤੇ ਇਕੱਠੇ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHARYANALatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

by Ranjit Singh
September 3, 2026
0

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

by Ranjit Singh
September 3, 2026
0

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ - 7 ਦਿਨਾਂ ਦੇ ਪੱਕੇ ਮੋਰਚੇ ’ਤੇ ਡਟੇ ਕਿਸਾਨ -...

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

by Ranjit Singh
September 3, 2026
0

International: ਅਮਰੀਕਾ ਦੇ ਮਿਨੀਆਪੋਲਿਸ 'ਚ ਗੋਲੀਬਾਰੀ, 2 ਦੀ ਮੌਤ - 6 ਜ਼ਖਮੀ, ਜ਼ਖਮੀਆਂ 'ਚ 3 ਪੁਲਿਸ ਅਧਿਕਾਰੀ ਵੀ ਸ਼ਾਮਲ ਚੰਡੀਗੜ੍ਹ,...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 3, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

by Ranjit Singh
September 3, 2026
0

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Most Popular

National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

by Ranjit Singh
2 weeks ago
0

National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਨਵਾਂ ਮੋਬਾਈਲ ਸਿਮ ਕਾਰਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 