• Latest
  • Trending
ਪੰਜਾਬ ਸਰਕਾਰ ਵੱਲੋਂ 13 ਬਹਾਦਰ ਫਾਇਰਮੈਨਾਂ ਨੂੰ ਸਲਾਮੀ

ਪੰਜਾਬ ਸਰਕਾਰ ਵੱਲੋਂ 13 ਬਹਾਦਰ ਫਾਇਰਮੈਨਾਂ ਨੂੰ ਸਲਾਮੀ

8 years ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

35 minutes ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

1 hour ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

3 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

3 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

14 hours ago
Hindi News
English News
Friday, November 13, 2026
No Result
View All Result
26 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ 13 ਬਹਾਦਰ ਫਾਇਰਮੈਨਾਂ ਨੂੰ ਸਲਾਮੀ

January 25, 2019
in ਪੰਜਾਬ
ਪੰਜਾਬ ਸਰਕਾਰ ਵੱਲੋਂ 13 ਬਹਾਦਰ ਫਾਇਰਮੈਨਾਂ ਨੂੰ ਸਲਾਮੀ

– ਸਭਨਾਂ 13 ਨੂੰ ਮਿਲੇਗਾ ਬਹਾਦਰੀ ਲਈ ਪ੍ਰੈਜੀਡੈਂਟ ਫਾਇਰ ਸਰਵਿਸ ਮੈਡਲ, ਪੰਜਾਬ ਸਰਕਾਰ ਵੱਲੋਂ ਕੀਤੀਆਂ ਸਾਰੀਆਂ ਸਿਫਾਰਿਸ਼ਾਂ ਮਨਜ਼ੂਰ
– ਪੰਜਾਬ ਸਰਕਾਰ ਇਹਨਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ••ੇਗੀ: ਨਵਜੋਤ ਸਿੰਘ ਸਿੱਧੂ
– ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮਹਾਨ ਕੁਰਬਾਨੀ ਦੇਣ ਵਾਲੇ 9 ਫਾਇਰਮੈਨ ਸਨਮਾਨਿਤ,
4 ਜਖ਼ਮੀਆਂ ਨੂੰ ਵੀ  ਕੀਤਾ ਸਨਮਾਨਿਤ

ਚੰਡੀਗੜ, 25 ਜਨਵਰੀ: ਪੰਜਾਬ ਸਰਕਾਰ  ਅੱਗ ਲੱਗਣ ਦੀਆਂ 2 ਘਟਨਾਵਾਂ ਵਿੱਚ ਆਪਣੀ ਡਿਊਟੀ ਦੌਰਾਨ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਬਹਾਦਰ  ਫਾਇਰਮੈਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲੇਗੀ। ਦੱਸਣਯੋਗ ਹੈ ਕਿ ਇਹਨਾਂ ਵਿੱਚੋਂ ਇੱਕ ਹਾਦਸਾ 20 ਨਵੰਬਰ, 2017 ਨੂੰ ਸੂਫੀਆਂ ਚੌਂਕ, ਲੁਧਿਆਣਾ ਵਿਖੇ ਫੈਕਟਰੀ ਵਿੱਚ ਅਤੇ ਦੂਜਾ ਹਾਦਸਾ 11 ਮਈ, 2017 ਨੂੰ ਮੈਸਰਜ਼ ਮਲਕਾ ਟੈਕਸਟਾਇਲ ਵਿਖੇ ਵਾਪਰਿਆ। ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਇਹਨਾਂ ਫਾਇਰਮੈਨਾਂ ਦੇ ਪਰਿਵਾਰਾਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ••ੇਗੀ। ਇਸ ਸਬੰਧੀ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ, ਪੰਜਾਬ, ਸ. ਨਵਜੋਤ ਸਿੰਘ ਸਿੱਧੂ ਨੇ ਪੰਜਾਬ ਭਵਨ ਵਿਖੇ ਉਕਤ ਘਟਨਾਵਾਂ ਵਿੱਚ ਬਚੇ ਫਾਇਰਮੈਨਾਂ ਅਤੇ ਮਹਾਨ ਕੁਰਬਾਨੀਆਂ ਦੇਣ ਵਾਲਿਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਤੀ।
ਵੇਰਵੇ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਅੱਜ ਮਹਾਨ ਕੁਰਬਾਨੀਆਂ ਦੇਣ ਵਾਲੇ 9 ਫਾਇਰਮੈਨ ਜਿਨ••ਾਂ ਵਿੱਚ ਸਬ ਫਾਇਰ ਅਧਿਕਾਰੀ ਸ੍ਰੀ ਰਾਜਿੰਦਰ ਕੁਮਾਰ, ਸਬ ਫਾਇਰ ਅਧਿਕਾਰੀ ਸ੍ਰੀ ਸਾਮੌਣ ਗਿੱਲ, ਸਬ ਫਾਇਰ ਅਧਿਕਾਰੀ ਸ੍ਰੀ ਰਾਜ ਕੁਮਾਰ, ਲੀਡਿੰਗ ਫਾਇਰਮੈਨ ਸ੍ਰੀ ਮਨੋਹਰ ਲਾਲ, ਫਾਇਰਮੈਨ ਸ੍ਰੀ ਪੂਰਨ ਸਿੰਘ, ਫਾਇਰਮੈਨ ਸ੍ਰੀ ਰਾਜਨ, ਫਾਇਰਮੈਨ (ਪੀ.ਈ.ਐਸ.ਸੀ.ਓ.) ਸ੍ਰੀ ਮਨਪ੍ਰੀਤ ਸਿੰਘ, ਫਾਇਰਮੈਨ (ਪੀ.ਈ.ਐਸ.ਸੀ.ਓ.) ਸ੍ਰੀ ਸੁਖਦੇਵ ਸਿੰਘ, ਫਾਇਰਮੈਨ ਸ੍ਰੀ ਵਿਸ਼ਾਲ ਕੁਮਾਰ ਸ਼ਾਮਿਲ ਹਨ, ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਇਹਨਾਂ ਘਟਨਾਵਾਂ ਵਿੱਚ ਬਚਣ ਵਾਲੇ ਅਤੇ ਜਖ਼ਮੀ  ਹੋਣ ਵਾਲੇ 4 ਫਾਇਰਮੈਨਾਂ ਜਿਨ••ਾਂ ਵਿੱਚ ਸਬ ਫਾਇਰ ਅਧਿਕਾਰੀ ਸ੍ਰੀ ਹਜੂਰਾਂ ਸਿੰਘ, ਫਾਇਰਮੈਨ ਸ੍ਰੀ ਨਰੇਸ਼ ਕੁਮਾਰ, ਫਾਇਰਮੈਨ ਸ੍ਰੀ ਲਵਲੇਸ਼ ਕੁਮਾਰ, ਫਾਇਰਮੈਨ (ਪੀ.ਈ.ਐਸ.ਸੀ.ਓ.) ਸ੍ਰੀ ਸੌਦਾਗਰ ਸਿੰਘ ਸ਼ਾਮਿਲ ਹਨ, ਨੂੰ ਵੀ ਸਨਮਾਨਿਤ ਕੀਤਾ ਗਿਆ। ਹੋਰ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਸ਼ਹੀਦ ਹੋਏ ਹਰੇਕ ਫਾਇਰਮੈਨ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।
ਸ. ਸਿੱਧੂ ਨੇ ਅੱਗੇ ਕਿਹਾ ਕਿ ਪ੍ਰੈਜੀਡੈਂਟ ਫਾਇਰ ਸਰਵਿਸ ਮੈਡਲ ਦੇ ਬਹਾਦਰੀ ਪੁਰਸਕਾਰ ਲਈ ਸਿਫਾਰਿਸ਼ ਕੀਤੇ ਸਾਰੇ 13 ਫਾਇਰਮੈਨਾਂ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਸਾਰੀਆਂ 13 ਸਿਫਾਰਿਸ਼ਾਂ ਨੂੰ ਕੇਂਦਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ•ਾਂ ਦੱਸਿਆ ਕਿ ਜਿਨ••ਾਂ 15 ਕਰਮਚਾਰੀਆਂ ਨੂੰ ਇਹ ਸਨਮਾਨ ਦਿੱਤਾ ਜਾਵੇਗਾ, ਉਨ•ਾਂ ਵਿੱਚੋਂ 13 ਪੰਜਾਬ ਤੋਂ ਹਨ।
ਇਨ••ਾਂ 13 ਫਾਇਰਮੈਨਾਂ ਦੇ ਪਰਿਵਾਰ ਨੂੰ ਦਿੱਤੀਆਂ ਜਾਣ ਵਾਲੀਆਂ ਹੋਰ ਸਹੂਲਤਾਂ ਬਾਰੇ ਦੱਸਦਿਆਂ ਸ. ਸਿੱਧੂ ਨੇ ਕਿਹਾ ਕਿ ਇਹਨਾਂ ਦੇ ਪਰਿਵਾਰਾਂ ਨੂੰ 5000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਿਸ ‘ਤੇ ਆਮਦਨ ਕਰ ਤੋਂ ਛੋਟ ਹੋਵੇਗੀ ਅਤੇ ਨਾਲ ਹੀ ਏਅਰ ਇੰਡੀਆ ਰਾਹੀਂ ਯਾਤਰਾ ਦੌਰਾਨ 75 ਫੀਸਦੀ ਛੋਟ, ਹਰੇਕ ਪਰਿਵਾਰ ਦੇ 2 ਵਿਅਕਤੀਆਂ ਨੂੰ ਮੁਫ਼ਤ ਏ.ਸੀ. ਥ੍ਰੀ ਟਾਇਰ ਰੇਲਵੇ ਪਾਸ ਅਤੇ ਉਨ•ਾਂ ਦੇ ਬੱਚਿਆਂ ਦੀ ਸਿੱਖਿਆ ਲਈ 5  ਫੀਸਦ ਕੋਟਾ ਦਿੱਤਾ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਹਾਇਡ੍ਰੋਲਿਕ ਮਸ਼ੀਨਰੀ ਅਤੇ ਹੋਰ ਅਤਿ ਆਧੁਨਿਕ ਉਪਕਰਨਾਂ ਦੀ ਸਹੂਲਤ ‘ਤੇ ਜੋਰ ਦਿੰਦਿਆਂ 550 ਕਰੋੜ ਰੁਪਏ ਦੀ ਲਾਗਤ ਨਾਲ ਫਾਇਰ ਡਾਇਰੈਕਟੋਰੇਟ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਭਰਤੀਆਂ ਰਾਹੀਂ ਡਾਇਰੈਕਟੋਰੇਟ ਵਿਖੇ 270 ਪੋਸਟਾਂ ਭਰੀਆਂ ਜਾਣਗੀਆਂ ਜਿਨ••ਾਂ ਵਿੱਚ ਅੰਮ੍ਰਿਤਸਰ ਰੇਲ ਦੁਰਘਟਨਾ ਵਿੱਚ ਜਖ਼ਮੀ ਹੋਣ ਵਾਲੇ 38 ਵਿਅਕਤੀਆਂ ਨੂੰ ਕਵਰ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ, ਸਥਾਨਕ ਸਰਕਾਰਾਂ ਵਿਭਾਗ ਸ੍ਰੀ ਕਰਨੇਸ਼ ਸ਼ਰਮਾ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Most Popular

ਦਿੱਲੀ : ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ

ਦਿੱਲੀ : ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ

by Navjot
1 week ago
0

  ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਪੁਰਾਣੀ ਦਿੱਲੀ ਦੇ ਚਾਵੜੀ ਬਾਜ਼ਾਰ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 