• Latest
  • Trending
Delhi : ਲਾਲ ਕਿਲ੍ਹੇ ‘ਚੋਂ ਚੋਰੀ ਹੋਇਆ ਕਲਸ਼ ਬਰਾਮਦ

Delhi : ਲਾਲ ਕਿਲ੍ਹੇ ‘ਚੋਂ ਚੋਰੀ ਹੋਇਆ ਕਲਸ਼ ਬਰਾਮਦ

8 months ago

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

21 seconds ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

26 minutes ago
IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

53 minutes ago
Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

1 hour ago
ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

2 hours ago
ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

2 hours ago
Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

2 hours ago
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

3 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

3 hours ago
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

3 hours ago
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

3 hours ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

3 hours ago
Hindi News
English News
Tuesday, May 12, 2026
No Result
View All Result
31 °c
Chandigarh
33 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Delhi : ਲਾਲ ਕਿਲ੍ਹੇ ‘ਚੋਂ ਚੋਰੀ ਹੋਇਆ ਕਲਸ਼ ਬਰਾਮਦ

- ਇੱਕ ਕਰੋੜ ਦੀ ਕੀਮਤ ਵਾਲਾ ਕਲਸ਼ ਚੋਰੀ ਕਰਨ ਵਾਲਾ ਮੁਲਜ਼ਮ ਵੀ ਕਾਬੂ

September 8, 2025
in ਖਬਰਾਂ, ਰਾਸ਼ਟਰੀ
Delhi : ਲਾਲ ਕਿਲ੍ਹੇ ‘ਚੋਂ ਚੋਰੀ ਹੋਇਆ ਕਲਸ਼ ਬਰਾਮਦ

Delhi : ਲਾਲ ਕਿਲ੍ਹੇ ‘ਚੋਂ ਚੋਰੀ ਹੋਇਆ ਕਲਸ਼ ਬਰਾਮਦ

– ਇੱਕ ਕਰੋੜ ਦੀ ਕੀਮਤ ਵਾਲਾ ਕਲਸ਼ ਚੋਰੀ ਕਰਨ ਵਾਲਾ ਮੁਲਜ਼ਮ ਵੀ ਕਾਬੂ

ਨਵੀ ਦਿੱਲੀ, 8 ਸਤੰਬਰ 2025 (ਵਿਸ਼ਵ ਵਾਰਤਾ): ਬੀਤੇ ਦਿਨੀ ਦਿੱਲੀ (Delhi) ਦੇ ਲਾਲ ਕਿਲ੍ਹੇ ਤੋਂ 1 ਕਰੋੜ ਰੁਪਏ ਦੇ ਸੋਨੇ ਦੇ ਕਲਸ਼ ਦੀ ਚੋਰੀ ਹੋਣ ਕਾਰਨ ਹੜਕੰਪ ਮਚ ਗਿਆ ਸੀ। ਇਹ ਕਲਸ਼ ਜੈਨ ਭਾਈਚਾਰੇ ਦੇ ਇੱਕ ਧਾਰਮਿਕ ਸਮਾਗਮ ਦੌਰਾਨ ਚੋਰੀ ਹੋਇਆ ਸੀ। ਇਸ ਵਿੱਚ 760 ਗ੍ਰਾਮ ਸੋਨਾ ਅਤੇ 150 ਗ੍ਰਾਮ ਹੀਰੇ, ਪੰਨੇ ਅਤੇ ਰੂਬੀ ਜੜੇ ਹੋਏ ਸਨ।

ਦਿੱਲੀ ਕ੍ਰਾਈਮ ਬ੍ਰਾਂਚ ਦੀਆਂ ਕਈ ਟੀਮਾਂ ਦਿਨ-ਰਾਤ ਕਲਸ਼ ਚੋਰਾਂ ਦੀ ਭਾਲ ਕਰ ਰਹੀਆਂ ਸਨ। ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਯੂਪੀ ਦੇ ਹਾਪੁੜ ਤੋਂ ਪੁਲਿਸ ਨੇ ਇੱਕ ਮੁਲਜ਼ਮ ਨੂੰ ਕਲਸ਼ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਹਾਪੁੜ ਤੋਂ ਚੋਰਾਂ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਹੋਰ ਮੁਲਜ਼ਮਾਂ ਲਈ ਛਾਪੇਮਾਰੀ ਕਰ ਰਹੀ ਹੈ।

ਦਰਅਸਲ, ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹਾ ਕੰਪਲੈਕਸ ਵਿੱਚ ਜੈਨ ਭਾਈਚਾਰੇ ਦਾ ਇੱਕ ਧਾਰਮਿਕ ਸਮਾਗਮ ਚੱਲ ਰਿਹਾ ਸੀ। ਇਸ ਦੌਰਾਨ ਇੱਕ ਕੀਮਤੀ ਸੋਨੇ ਦਾ ਕਲਸ਼ ਚੋਰੀ ਹੋ ਗਿਆ ਸੀ, ਜਿਸਦੀ ਕੀਮਤ ਲਗਭਗ ਇੱਕ ਕਰੋੜ ਰੁਪਏ ਸੀ।ਜਦੋਂ ਜਾਂਚ ਸ਼ੁਰੂ ਕੀਤੀ ਗਈ ਤਾਂ ਸੀਸੀਟੀਵੀ ਫੁਟੇਜ ਵਿੱਚ ਸਾਫ਼ ਦਿਖਾਈ ਦਿੱਤਾ ਕਿ ਧੋਤੀ ਪਹਿਨੇ ਇੱਕ ਵਿਅਕਤੀ ਬੜੀ ਚਲਾਕੀ ਨਾਲ ਪੂਜਾ ਸਥਾਨ ‘ਤੇ ਪਹੁੰਚ ਗਿਆ ਅਤੇ ਮੌਕੇ ਦਾ ਫਾਇਦਾ ਉਠਾਉਂਦੇ ਹੋਏ, ਕਲਸ਼ ਨੂੰ ਆਪਣੇ ਬੈਗ ਵਿੱਚ ਪਾ ਕੇ ਉੱਥੋਂ ਫਰਾਰ ਹੋ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiDelhiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

by Jaspreet Kaur
May 12, 2026
0

'ਦੀ ਈਕੋ ਕੰਜ਼ਰਵ ਫਾਊਂਡੇਸ਼ਨ' ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ! - ਡਾ. ਦੀਪਕ ਸਿੰਗਲਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Jaspreet Kaur
May 12, 2026
0

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ...

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

by Jaspreet Kaur
May 12, 2026
0

Punjab ਦੇ ਇਸ ਸ਼ਹਿਰ 'ਚ ਭਲਕੇ ਲੋਕਲ ਛੁੱਟੀ ਦਾ ਐਲਾਨ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

‘ਦੀ ਈਕੋ ਕੰਜ਼ਰਵ ਫਾਊਂਡੇਸ਼ਨ’ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ

by Jaspreet Kaur
May 12, 2026
0

'ਦੀ ਈਕੋ ਕੰਜ਼ਰਵ ਫਾਊਂਡੇਸ਼ਨ' ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਕੀਤੀ ਹੱਲ! - ਡਾ. ਦੀਪਕ ਸਿੰਗਲਾ...

Most Popular

Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

by Jaspreet Kaur
2 weeks ago
0

Chandigarh ਹਵਾਈ ਅੱਡੇ 'ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ ਚੰਡੀਗੜ੍ਹ, 1 ਮਈ 2026 (ਵਿਸ਼ਵ ਵਾਰਤਾ)– ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 