Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 9 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Big Breaking: ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਬੰਬ ਦੀ ਧਮਕੀ
– Vice President Elections: ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ, PM ਮੋਦੀ ਨੇ ਪਹਿਲੀ ਵੋਟ ਪਾਈ
– Punjab: ਪੰਜਾਬ ‘ਚ ਹੜ੍ਹਾਂ ਕਾਰਨ 2 ਹਫ਼ਤਿਆਂ ਬਾਅਦ ਅੱਜ ਖੁੱਲ੍ਹੇ ਸਕੂਲ
– Nepal Protest: ਨੇਪਾਲ ਵਿੱਚ 20 ਮੌਤਾਂ ਤੋਂ ਬਾਅਦ ਸੋਸ਼ਲ ਮੀਡੀਆ ਮੁੜ ਸ਼ੁਰੂ: ਨੇਪਾਲੀ ਕੈਬਨਿਟ ਦਾ ਫੈਸਲਾ
– PM Modi ਨੇ ਯਰੂਸ਼ਲਮ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ: ਕਿਹਾ ਭਾਰਤ ਅੱਤਵਾਦ ਨੂੰ ਬਰਦਾਸ਼ਤ ਨਹੀਂ ਕਰੇਗਾ
– Asia Cup: ਟੀ-20 ਏਸ਼ੀਆ ਕੱਪ ਅੱਜ ਤੋਂ: ਪਹਿਲਾ ਮੈਚ ਅਫਗਾਨਿਸਤਾਨ ਅਤੇ ਹਾਂਗਕਾਂਗ ਵਿਚਕਾਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























