Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 9 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਦਿੱਤਾ ਅਸਤੀਫਾ; MEA ਵੱਲੋਂ ਭਾਰਤੀ ਨਾਗਰਿਕਾਂ ਨੂੰ Alert ਰਹਿਣ ਦੀ ਸਲਾਹ

ਕੁੱਲੂ ‘ਚ Landslide ਕਾਰਨ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ ਇਲਾਇਚੀ ਦਾ ਪਾਣੀ 2 ਹਰੀਆਂ ਇਲਾਇਚੀਆਂ ਨੂੰ ਪਾਣੀ 'ਚ ਉਬਾਲ ਕੇ ਪੀਣ ਨਾਲ ਸਰੀਰ ਨੂੰ ਹੋਣ ਇਹ ਚਮਤਕਾਰੀ ਫਾਇਦੇ

Vishal ਮੈਗਾ ਮਾਰਟ 'ਚ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ, ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ

‘ਜੀਹਦਾ ਖੇਤ, ਓਹਦੀ ਰੇਤ’ ਨੀਤੀ ਨੂੰ ਹਰੀ ਝੰਡੀ, ਕਿਸਾਨਾਂ ਨੂੰ ਹੜ੍ਹਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਵੇਚਣ ਦੀ ਮਿਲੇਗੀ ਖੁੱਲ੍ਹ

ਪੰਜਾਬ-ਹਿਮਾਚਲ ਦੌਰੇ ਲਈ ਦਿੱਲੀ ਤੋਂ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

PM Modi ਦਾ ਪੰਜਾਬ-ਹਿਮਾਚਲ ਦੌਰਾ: ਪ੍ਰਧਾਨ ਮੰਤਰੀ ਪਠਾਨਕੋਟ ਤੋਂ ਹਿਮਾਚਲ ਲਈ ਹੋਏ ਰਵਾਨਾ

Road Accident : ਸੜਕ ਹਾਦਸੇ ਵਿੱਚ ਗ੍ਰੰਥੀ ਸਿੰਘ ਦੀ ਦਰਦਨਾਕ ਮੌਤ

ਜਲੰਧਰ ਨਗਰ ਨਿਗਮ ਦੇ ਅਧਿਕਾਰੀ ਨੇ ਦਿੱਤਾ ਅਸਤੀਫਾ, ਪੜ੍ਹੋ ਪੂਰੀ ਖਬਰ