• Latest
  • Trending
Faridkot ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

8 months ago
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

20 minutes ago
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

36 minutes ago
Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

57 minutes ago
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

2 hours ago
Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

Gautam Adani ਆਪਣੇ ਵਿਆਹ ਦੀ 40ਵੀਂ ਵਰ੍ਹੇਗੰਢ ਦੇ ਮੌਕੇ ਪੁੱਜੇ ਕੇਦਾਰਨਾਥ ਧਾਮ

Punjab: ਮਲੋਟ ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ!

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਕੇਂਦਰ ਨੇ ਨਾਗਰਿਕਤਾ ਨਿਯਮਾਂ ਵਿੱਚ ਕੀਤੀ ਸੋਧ

4 hours ago
Ludhiana : ਰੋਜ਼ੀ-ਰੋਟੀ ਦੀ ਭਾਲ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

Punjab: ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦੁਪਹਿਰ 3 ਵਜੇ ਤੱਕ ਮੁਲਤਵੀ

Hindi News
English News
Friday, May 1, 2026
No Result
View All Result
34 °c
Chandigarh
33 ° Sat
33 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Faridkot ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਬੰਧ, ਵੱਡੇ ਅੰਤਰ-ਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਕਰਦੇ ਹਨ ਇਸ਼ਾਰਾ: ਡੀਜੀਪੀ ਗੌਰਵ ਯਾਦਵ

September 9, 2025
in ਖਬਰਾਂ, ਪੰਜਾਬ

ਭਾਰਤੀ ਖੇਤਰ ਵਿੱਚ ਡਰੋਨ ਰਾਹੀਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਂਦੇ ਸਨ ਪਾਕਿ-ਅਧਾਰਤ ਤਸਕਰ : ਐਸ.ਐਸ.ਪੀ. ਡਾ. ਪ੍ਰਗਿਆ ਜੈਨ

ਚੰਡੀਗੜ੍ਹ/ਫਰੀਦਕੋਟ, 9 ਸਤੰਬਰ (ਵਿਸ਼ਵ ਵਾਰਤਾ):-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਵਿਰੁੱਧ ਦੋ ਹਫ਼ਤਿਆਂ ਦੇ ਯੋਜਨਾਬੱਧ ਅਤੇ ਸਰੋਤ-ਅਧਾਰਤ ਆਪ੍ਰੇਸ਼ਨ ਤਹਿਤ ਫਰੀਦਕੋਟ ਪੁਲਿਸ ਨੇ ਦੋ ਮੁੱਖ ਨਸ਼ਾ ਤਸਕਰਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਨਾਲ, ਗ੍ਰਿਫ਼ਤਾਰ ਕਰਕੇ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫ਼ਰੀਦਕੋਟ ਦੇ ਪਿੰਡ ਝਰੀਵਾਲਾ ਦੇ ਵਸਨੀਕ ਸੁਖਪ੍ਰੀਤ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਵਾਨ ਦੇ ਵਸਨੀਕ ਕਾਦਰ ਸਿੰਘ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਿ ਇੱਕ ਵੱਡੇ ਅੰਤਰ-ਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਇਸ਼ਾਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਇਹ ਨਾਜਾਇਜ਼ ਖੇਪ ਪੁਲਿਸ ਥਾਣਾ ਸਦਰ ਫਰੀਦਕੋਟ ਦੇ ਅਧਿਕਾਰ ਖੇਤਰ ਅਧੀਨ ਪਿੰਡ ਝਰੀਵਾਲਾ ਤੋਂ ਬਰਾਮਦ ਕੀਤੀ ਗਈ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਡਰੱਗ ਕਾਰਟਲ ਪੂਰੀ ਤਰ੍ਹਾਂ ਪਰਦਾਫ਼ਾਸ਼ ਕੀਤਾ ਜਾ ਸਕੇ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਮਿਲੀ ਪੁਖ਼ਤਾ ਇਤਲਾਹ `ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਐਸਪੀ (ਜਾਂਚ) ਸੰਦੀਪ ਕੁਮਾਰ ਅਤੇ ਡੀਐਸਪੀ ਫਰੀਦਕੋਟ ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਸਟੇਸ਼ਨ ਸਦਰ ਫਰੀਦਕੋਟ ਅਤੇ ਪੁਲਿਸ ਚੌਕੀ ਗੋਲੇਵਾਲਾ ਦੀਆਂ ਟੀਮਾਂ ਨੇ ਪਿੰਡ ਝਰੀਵਾਲਾ ਵਿੱਚ ਮੁਲਜ਼ਮ ਸੁਖਪ੍ਰੀਤ ਸਿੰਘ ਦੇ ਘਰ ਨੇੜਿਓਂ ਦੋਵਾਂ ਮੁਲਜ਼ਮਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਸਮੇਤ ਉਦੋਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਕਿਸੇ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ।

ਉਨ੍ਹਾਂ ਕਿਹਾ ਕਿ ਜਾਂਚ ਵਿੱਚ ਪਾਇਆ ਗਿਆ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਵੱਲੋਂ ਡਰੋਨਾਂ ਰਾਹੀਂ ਹੈਰੋਇਨ ਦੀ ਵੱਡੀ ਖੇਪ ਭਾਰਤੀ ਖੇਤਰ ਵਿੱਚ ਪਹੁੰਚਾਈ ਜਾਂਦੀ ਸੀ , ਜਿਸ ਨੂੰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਅੱਗੇ ਹੋਰ ਤਸਕਰਾਂ ਨੂੰ ਸਪਲਾਈ ਕੀਤਾ ਜਾਂਦਾ ਸੀ।

ਐਸਐਸਪੀ ਨੇ ਕਿਹਾ ਕਿ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪਹਿਲਾਂ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਹੋਣ ਦੀ ਆਸ ਹੈ।

ਇਸ ਸਬੰਧੀ ਥਾਣਾ ਸਦਰ ਫ਼ਰੀਦਕੋਟ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 23 ਤਹਿਤ ਐਫਆਈਆਰ ਨੰਬਰ 212 ਮਿਤੀ 08.09.2025 ਨੂੰ ਕੇਸ ਦਰਜ ਕੀਤਾ ਗਿਆ ਹੈ।

Tags: BREAKING NEWSFaridkotLatest Punjab newsLatest Punjab news in PunjabiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

by Ankit
May 1, 2026
0

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ...

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

by Ankit
May 1, 2026
0

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ...

Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

by Jaspreet Kaur
May 1, 2026
0

Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ ਚੰਡੀਗੜ੍ਹ, 1 ਮਈ 2026 (ਵਿਸ਼ਵ ਵਾਰਤਾ)– )– ਮਜ਼ਦੂਰ ਦਿਵਸ ਦੇ ਮੌਕੇ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

by Ankit
May 1, 2026
0

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

by Ankit
May 1, 2026
0

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 