• Latest
  • Trending
PUNJAB: ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ – ਹਰਪਾਲ ਸਿੰਘ ਚੀਮਾ

PUNJAB: ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ – ਹਰਪਾਲ ਸਿੰਘ ਚੀਮਾ

9 months ago
SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

1 hour ago
ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

2 hours ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

2 hours ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

2 hours ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

2 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

3 hours ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

3 hours ago
 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

3 hours ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

4 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

4 hours ago
Hindi News
English News
Monday, June 15, 2026
No Result
View All Result
39 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ – ਹਰਪਾਲ ਸਿੰਘ ਚੀਮਾ

September 10, 2025
in ਖਬਰਾਂ, ਪੰਜਾਬ
PUNJAB: ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ – ਹਰਪਾਲ ਸਿੰਘ ਚੀਮਾ
PUNJAB: ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ – ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ):- ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ (ਏ.ਐਸ.ਐਚ.ਏ) ਅਤੇ ਆਸ਼ਾ ਫੈਸੀਲੀਟੇਟਰ ਹੁਣ ਛੇ ਮਹੀਨੇ ਦੀ ਜਣੇਪਾ ਛੁੱਟੀ ਦੇ ਹੱਕਦਾਰ ਹੋਣਗੇ। ਇਹ ਲਾਭ ਜਣੇਪਾ ਲਾਭ ਐਕਟ, 1961 ਦੇ ਉਪਬੰਧਾਂ ਅਧੀਨ ਦਿੱਤ ਜਾਵੇਗਾ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਹੈ ਜਿਸ ਵਿੱਚ ਇਸਦੀਆਂ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ 180 ਦਿਨਾਂ ਦੀ ਪੂਰੀ ਤਨਖਾਹ ਵਾਲੀ ਜਣੇਪਾ ਛੁੱਟੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਕਿਸੇ ਹੋਰ ਛੁੱਟੀ ਦੇ ਖਾਤਿਆਂ ਵਿੱਚੋਂ ਨਹੀਂ ਕੱਟੀ ਜਾਵੇਗੀ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਮੈਟਰਨਿਟੀ ਬੈਨੀਫਿਟ ਐਕਟ, 1961, ਅਤੇ 12 ਅਪ੍ਰੈਲ, 2017 ਦਾ ਇੱਕ ਸਰਕੂਲਰ ਪਹਿਲਾਂ ਹੀ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ ਕਵਰ ਕਰਦਾ ਹੈ, ਭਾਵੇਂ ਉਹ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੀਆਂ ਹੋਣ, ਸਲਾਹਕਾਰਾਂ ਵਜੋਂ, ਜਾਂ ਕਿਸੇ ਏਜੰਸੀ ਰਾਹੀਂ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਪਹਿਲਾਂ ਹੀ ਠੇਕੇ, ਸਲਾਹਕਾਰ ਅਤੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਮੈਟਰਨਿਟੀ ਬੈਨੀਫਿਟ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸੇ ਦੇ ਮੱਦੇਨਜ਼ਰ, ਵਿੱਤ ਵਿਭਾਗ ਨੇ ਹੁਣ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਮੈਟਰਨਿਟੀ ਬੈਨੀਫਿਟ ਐਕਟ, 1961 ਦੇ ਤਹਿਤ ‘ਆਸ਼ਾ’ ਅਤੇ ‘ਆਸ਼ਾ ਫੈਸੀਲੀਟੇਟਰਾਂ’ ਨੂੰ ਛੇ ਮਹੀਨੇ ਦੀ ਮੈਟਰਨਿਟੀ ਲੀਵ ਦੇਣ ਦੀ ਬੇਨਤੀ ਨੂੰ ਅਧਿਕਾਰਤ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਹੈ ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਦਾ ‘ਆਸ਼ਾ ਵਰਕਰਾਂ’ ਦੇ ਜੀਵਨ ‘ਤੇ ਪਰਿਵਰਤਨਸ਼ੀਲ ਪ੍ਰਭਾਵ ਪੈਣ ਦੀ ਉਮੀਦ ਹੈ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਪਰਿਵਾਰਕ ਅਤੇ ਦੇਖਭਾਲ ਦੀਆਂ ਭੂਮਿਕਾਵਾਂ ਨਾਲ ਪੇਸ਼ੇਵਰ ਜ਼ਿੰਮੇਵਾਰੀਆਂ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਣੇਪਾ ਛੁੱਟੀ ਨੂੰ ਸੰਸਥਾਗਤ ਬਣਾ ਕੇ ਪੰਜਾਬ ਸਰਕਾਰ ਨੇ ਜਨਤਕ ਸੇਵਾ ਦੇ ਮੋਹਰੀ ਮੋਰਚਿਆਂ ‘ਤੇ ਔਰਤਾਂ ਦੀ ਸਿਹਤ, ਮਾਣ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ।

Tags: Breaking news in PunjabiLatest Punjab newsLatest Punjab news in PunjabiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

by Jaspreet Kaur
June 15, 2026
0

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ ਅਤੇ...

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

by Jaspreet Kaur
June 15, 2026
0

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ ਦੋਵਾਂ ਪਾਇਲਟਾਂ ਦੀ ਮੌਤ ਪਾਕਿਸਤਾਨ, 15 ਜੂਨ 2026 (ਵਿਸ਼ਵ ਵਾਰਤਾ)–ਪਾਕਿਸਤਾਨੀ ਫੌਜ ਦਾ ਇੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
June 15, 2026
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

by Jaspreet Kaur
June 15, 2026
0

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ ਅਤੇ...

Most Popular

Punjab: ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਦੌਰੇ ’ਤੇ

Punjab: ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਦੌਰੇ ’ਤੇ

by Ranjit Singh
4 weeks ago
0

Punjab: ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਦੌਰੇ ’ਤੇ ਲੁਧਿਆਣਾ, 20 ਮਈ – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 