• Latest
  • Trending
Asia Cup 2025 : ਬੰਗਲਾਦੇਸ਼ ਅਤੇ ਹਾਂਗਕਾਂਗ ਵਿਚਾਲੇ ਮੈਚ ਜਾਰੀ

Asia Cup 2025 : ਬੰਗਲਾਦੇਸ਼ ਅਤੇ ਹਾਂਗਕਾਂਗ ਵਿਚਾਲੇ ਮੈਚ ਜਾਰੀ

11 months ago
Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

2 minutes ago
International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

11 minutes ago
Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

25 minutes ago
Hukamnama Sri Darbar Sahib Today – 15 August 2026 | Ang 716 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 August 2026 | Ang 716 I ਅੱਜ ਦਾ ਹੁਕਮਨਾਮਾ

2 hours ago
ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

10 hours ago
ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

11 hours ago
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

11 hours ago
‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

11 hours ago
ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

12 hours ago
ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

12 hours ago
Hindi News
English News
Saturday, August 15, 2026
No Result
View All Result
27 °c
Chandigarh
30 ° Sun
29 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Asia Cup 2025 : ਬੰਗਲਾਦੇਸ਼ ਅਤੇ ਹਾਂਗਕਾਂਗ ਵਿਚਾਲੇ ਮੈਚ ਜਾਰੀ

September 11, 2025
in ਖੇਡਾਂ
Asia Cup 2025 : ਬੰਗਲਾਦੇਸ਼ ਅਤੇ ਹਾਂਗਕਾਂਗ ਵਿਚਾਲੇ ਮੈਚ ਜਾਰੀ

Asia Cup 2025 : ਬੰਗਲਾਦੇਸ਼ ਅਤੇ ਹਾਂਗਕਾਂਗ ਵਿਚਾਲੇ ਮੈਚ ਜਾਰੀ

ਹਾਂਗਕਾਂਗ ਨੇ 12 ਓਵਰਾਂ ‘ਚ ਗਵਾਈਆਂ ਤਿੰਨ ਵਿਕਟਾਂ

ਚੰਡੀਗੜ੍ਹ, 11ਸਤੰਬਰ(ਵਿਸ਼ਵ ਵਾਰਤਾ) Asia Cup 2025 : ਏਸ਼ੀਆ ਕੱਪ 2025 ਦਾ ਤੀਜਾ ਮੈਚ ਅੱਜ ਬੰਗਲਾਦੇਸ਼ ਅਤੇ ਹਾਂਗਕਾਂਗ ਵਿਚਾਲੇ ਅਬੂ ਧਾਬੀ ਦੇ ਸ਼ੇਖ ਜ਼ਾਇਦ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਇਸ ਗਰੁੱਪ-ਬੀ ਮੈਚ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਹਾਂਗਕਾਂਗ ਨੇ 13 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ‘ਤੇ 78 ਦੌੜਾਂ ਬਣਾ ਲਈਆਂ ਹਨ। ਨਿਜ਼ਾਕਤ ਖਾਨ ਅਤੇ ਯਾਸੀਮ ਮੁਰਤਜ਼ਾ ਕ੍ਰੀਜ਼ ‘ਤੇ ਹਨ।

Asia Cup 2025

ਇਸ ਤੋਂ ਪਹਿਲਾਂ ਜ਼ੀਸ਼ਾਨ ਅਲੀ 30 ਦੌੜਾਂ ਬਣਾਉਣ ਤੋਂ ਬਾਅਦ ਆਊਟ ਹੋ ਗਿਆ। ਉਸਨੂੰ ਮੁਸਤਫਿਜ਼ੁਰ ਰਹਿਮਾਨ ਦੇ ਹੱਥੋਂ ਤੰਜੀਮ ਹਸਨ ਸਾਕਿਬ ਨੇ ਕੈਚ ਕਰਵਾਇਆ। ਬਾਬਰ ਹਯਾਤ 14 ਦੌੜਾਂ ਅਤੇ ਅੰਸ਼ੁਮਨ ਰਾਥ 4 ਦੌੜਾਂ ਬਣਾ ਕੇ ਆਊਟ ਹੋ ਗਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Asia Cup 2025Bangladesh Vs Hong KongBreaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

by Ranjit Singh
August 15, 2026
0

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ...

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

by Ranjit Singh
August 14, 2026
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

by Ranjit Singh
August 14, 2026
0

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ...

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

by Navjot
August 12, 2026
0

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ ਸੇਂਟ ਲੁਈਸ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

by Ranjit Singh
August 15, 2026
0

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ...

Most Popular

ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ

by Ankit
12 hours ago
0

ਗੈਂਗਸਟਰਾਂ 'ਤੇ ਵਾਰ ਦਾ 206ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 368 ਕਾਬੂ — ਪੁਲਿਸ ਟੀਮਾਂ ਨੇ 285 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 