Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 11 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– CM Maan Health: ਪੰਜਾਬ ਦੇ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ: ਅੱਜ ਹਸਪਤਾਲ ਤੋਂ ਮਿਲ ਸਕਦੀ ਹੈ ਛੁੱਟੀ
– CM Mann ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਕੀਤੀ ਗੱਲ: ਹੜ੍ਹ ਵਿੱਚ ਕੀਤੇ ਜਾ ਰਹੇ ਕੰਮ ਦੀ ਕੀਤੀ ਪ੍ਰਸ਼ੰਸਾ
– Big Breaking: ਪਟਿਆਲਾ ਵਿੱਚ 130 ਸਵਾਰੀਆਂ ਨਾਲ ਭਰੀ ਹੋਈ ਬੱਸ ਪਲਟੀ
– Big Breaking: ਹੁਸ਼ਿਆਰਪੁਰ ਵਿੱਚ 5 ਸਾਲ ਦੇ ਬੱਚੇ ਦਾ ਕਤਲ
– Punjab: ਡੇਰਾ ਬਿਆਸ ਮੁਖੀ ਵੱਲੋਂ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ
– Crime News: ਕਾਂਗੜਾ ਵਿੱਚ ਪੰਜਾਬ ਦਾ ਨਸ਼ਾ ਤਸਕਰ ਗ੍ਰਿਫ਼ਤਾਰ: ਹੈਰੋਇਨ ਬਰਾਮਦ
– USA News: ਟਰੰਪ ਸਮਰਥਕ ਚਾਰਲੀ ਕਿਰਕ ਦੀ ਹੱਤਿਆ: ਯੂਨੀਵਰਸਿਟੀ ਪ੍ਰੋਗਰਾਮ ਦੌਰਾਨ ਗਰਦਨ ਵਿੱਚ ਮਾਰੀ ਗੋਲੀ
– World News: ਚੀਨ ਵਿੱਚ ਸਮਲਿੰਗੀ ਵਿਆਹ ਦੇ ਅਧਿਕਾਰਾਂ ‘ਤੇ ਲੱਗੀ ਪਾਬੰਦੀ
– Nepal : ਅੱਜ ਸੁਸ਼ੀਲਾ ਕਾਰਕੀ ਬਣਨਗੇ ਨੇਪਾਲ ਦੇ ਅੰਤਰਿਮ ਪ੍ਰਧਾਨ ਮੰਤਰੀ
– Larry Ellison : ਲੈਰੀ ਐਲੀਸਨ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ; ਐਲੋਨ ਮਸਕ ਦੂਜੇ ਸਥਾਨ ‘ਤੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























