• Latest
  • Trending
Hukamnama Sri Darbar Sahib Today – 12 September 2025 | Ang 658 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 September 2025 | Ang 658 I ਅੱਜ ਦਾ ਹੁਕਮਨਾਮਾ

10 months ago
ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

21 minutes ago
ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO

ਯੂਰਪ ਵਿੱਚ ਭਿਆਨਕ ਗਰਮੀ ਕਾਰਨ 1300 ਤੋਂ ਵੱਧ ਲੋਕਾਂ ਦੀ ਮੌਤ : WHO

31 minutes ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1,450

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1,450

34 minutes ago
ਅਫਗਾਨਿਸਤਾਨ ਵਿੱਚ ਪਾਕਿਸਤਾਨੀ ਹਵਾਈ ਹਮਲਿਆਂ ਵਿੱਚ ਔਰਤਾਂ, ਬੱਚਿਆਂ ਸਮੇਤ ਦਰਜਨਾਂ ਲੋਕਾਂ ਦੀ ਮੌਤ

ਅਫਗਾਨਿਸਤਾਨ ਵਿੱਚ ਪਾਕਿਸਤਾਨੀ ਹਵਾਈ ਹਮਲਿਆਂ ਵਿੱਚ ਔਰਤਾਂ, ਬੱਚਿਆਂ ਸਮੇਤ ਦਰਜਨਾਂ ਲੋਕਾਂ ਦੀ ਮੌਤ

35 minutes ago
ਭਾਰਤੀ ਫੌਜ ਦੀ ਅਸਾਮ ਰੈਜੀਮੈਂਟ ਅਤੇ ਭਾਰਤੀ ਜਲ ਸੈਨਾ ਦੀਆਂ ਟੁਕੜੀਆਂ ਨੇ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਲਿਆ ਹਿੱਸਾ

ਭਾਰਤੀ ਫੌਜ ਦੀ ਅਸਾਮ ਰੈਜੀਮੈਂਟ ਅਤੇ ਭਾਰਤੀ ਜਲ ਸੈਨਾ ਦੀਆਂ ਟੁਕੜੀਆਂ ਨੇ ਸੇਸ਼ੇਲਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਲਿਆ ਹਿੱਸਾ

52 minutes ago
Badminton Asia Junior Team C’ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ

Badminton Asia Junior Team C’ships : ਭਾਰਤ ਕੁਆਰਟਰ ਫਾਈਨਲ ਵਿੱਚ ਹਾਂਗਕਾਂਗ ਤੋਂ ਹਾਰਿਆ

1 hour ago
ਫਿਲਮ ‘ਲਵ ਐਂਡ ਵਾਰ’ ਦੇ ਸੈੱਟ ‘ਤੇ ਵਰਕਰ ਦੀ ਮੌਤ ਤੋਂ ਬਾਅਦ FWICE ਨੇ ਸਖ਼ਤ ਸੁਰੱਖਿਆ ਨਿਯਮਾਂ, ਸੈੱਟਾਂ ‘ਤੇ ਬਿਹਤਰ ਕੰਮ ਕਰਨ ਦੀਆਂ ਸਥਿਤੀਆਂ ਦੀ ਕੀਤੀ ਮੰਗ

ਫਿਲਮ ‘ਲਵ ਐਂਡ ਵਾਰ’ ਦੇ ਸੈੱਟ ‘ਤੇ ਵਰਕਰ ਦੀ ਮੌਤ ਤੋਂ ਬਾਅਦ FWICE ਨੇ ਸਖ਼ਤ ਸੁਰੱਖਿਆ ਨਿਯਮਾਂ, ਸੈੱਟਾਂ ‘ਤੇ ਬਿਹਤਰ ਕੰਮ ਕਰਨ ਦੀਆਂ ਸਥਿਤੀਆਂ ਦੀ ਕੀਤੀ ਮੰਗ

1 hour ago
FIH Pro League : ਰੋਮਾਂਚਕ ਮੁਕਾਬਲੇ ਵਿੱਚ ਭਾਰਤੀ ਹਾਕੀ ਟੀਮ ਨੇ ਇੰਗਲੈਂਡ ਨੂੰ ਹਰਾਇਆ

FIH Pro League : ਰੋਮਾਂਚਕ ਮੁਕਾਬਲੇ ਵਿੱਚ ਭਾਰਤੀ ਹਾਕੀ ਟੀਮ ਨੇ ਇੰਗਲੈਂਡ ਨੂੰ ਹਰਾਇਆ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
CBSE ਨੇ ਤਿੰਨ-ਭਾਸ਼ਾਈ ਨੀਤੀ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ

CBSE ਨੇ ਤਿੰਨ-ਭਾਸ਼ਾਈ ਨੀਤੀ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ

1 hour ago
Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ

Punjab: ਦੋ ਕਾਰਾਂ ਦੀ ਭਿਆਨਕ ਟੱਕਰ, ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ

2 hours ago
Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

3 hours ago
Hindi News
English News
Monday, June 29, 2026
No Result
View All Result
44 °c
Chandigarh
39 ° Tue
39 ° Wed
35 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 12 September 2025 | Ang 658 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | Amritsar | Date 12-09-2025 | Ang 658

September 12, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 12 September 2025 | Ang 658 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | Amritsar | Date 12-09-2025 | Ang 658

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ   
ੴ ਸਤਿਗੁਰ ਪ੍ਰਸਾਦਿ ॥ 
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥  ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥  ਮਾਧਵੇ ਜਾਨਤ ਹਹੁ ਜੈਸੀ ਤੈਸੀ ॥  ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥  ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥  ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥  ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥  ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥  ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥  ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥ 

रागु सोरठि बाणी भगत रविदास जी की   
ੴ सतिगुर प्रसादि ॥ 
जउ हम बांधे मोह फास हम प्रेम बधनि तुम बाधे ॥  अपने छूटन को जतनु करहु हम छूटे तुम आराधे ॥१॥  माधवे जानत हहु जैसी तैसी ॥  अब कहा करहुगे ऐसी ॥१॥ रहाउ ॥  मीनु पकरि फांकिओ अरु काटिओ रांधि कीओ बहु बानी ॥  खंड खंड करि भोजनु कीनो तऊ न बिसरिओ पानी ॥२॥  आपन बापै नाही किसी को भावन को हरि राजा ॥  मोह पटल सभु जगतु बिआपिओ भगत नही संतापा ॥३॥  कहि रविदास भगति इक बाढी अब इह का सिउ कहीऐ ॥  जा कारनि हम तुम आराधे सो दुखु अजहू सहीऐ ॥४॥२॥ 

Raag Sorat’h, The Word Of Devotee Ravi Daas Jee:  One Universal Creator God. By The Grace Of The True Guru:  If I am bound by thef noose of emotional attachment, then I shall bind You, Lord, with the bonds of love.  Go ahead and try to escape, Lord; I have escaped by worshipping and adoring You. ||1||  O Lord, You know my love for You.  Now, what will You do? ||1||Pause||  A fish is caught, cut up, and cooked it in many different ways.  Bit by bit, it is eaten, but still, it does not forget the water. ||2||  The Lord, our King, is father to no one,g except those who love Him.  The veil of emotional attachment has been cast over the entire world, but it does not bother the Lord’s devotee. ||3||  Says Ravi Daas, my devotion to the One Lord is increasing; now, who can I tell this to?  That which brought me to worship and adore You – I am still suffering that pain. ||4||2|| 

ਪਦਅਰਥ:- ਬਾਂਧੇ—ਬੱਝੇ ਹੋਏ ਹਾਂ। ਫਾਸ—ਫਾਹੀ। ਬਧਨਿ—ਰੱਸੀ ਨਾਲ। ਤੁਮ—ਤੈਨੂੰ। ਕੋ—ਦਾ।1।   ਜਾਨਤ ਹਹੁ—ਤੁਸੀ ਜਾਣਦੇ ਹੋ। ਜੈਸੀ—ਜਿਹੋ ਜਿਹੀ (ਭਗਤਾਂ ਦੀ ਪ੍ਰੀਤ ਹੈ ਤੇਰੇ ਨਾਲ)। ਐਸੀ—ਅਜਿਹੀ ਪ੍ਰੀਤ ਦੇ ਹੁੰਦਿਆਂ। ਕਹਾ ਕਰਹੁਗੇ—ਕੀਹ ਕਰੇਂਗਾ? ਇਸ ਤੋਂ ਬਿਨਾ ਹੋਰ ਕੀਹ ਕਰੇਂਗਾ? (ਭਾਵ, ਤੂੰ ਜ਼ਰੂਰ ਆਪਣੇ ਭਗਤਾਂ ਨੂੰ ਮੋਹ ਤੋਂ ਬਚਾਈ ਰੱਖੇਂਗਾ)।1। ਰਹਾਉ।   ਮੀਨੁ—ਮੱਛੀ। ਪਕਰਿ—ਫੜ ਕੇ। ਫਾਂਕਿਓ—ਫਾੜੀ ਫਾੜੀ ਕਰ ਦਿੱਤੀ। ਰਾਂਧਿ ਕੀਓ—ਰਿੰਨ੍ਹ ਲਈ। ਬਹੁ ਬਾਨੀ—ਕਈ ਤਰੀਕਿਆਂ ਨਾਲ। ਖੰਡ—ਟੋਟਾ। ਤਊ—ਤਾਂ ਭੀ।2।   ਬਾਪੈ—ਪਿਉ ਦੀ (ਮਲਕੀਅਤ)। ਭਾਵਨ ਕੋ—ਪ੍ਰੇਮ ਦਾ (ਬੱਧਾ ਹੋਇਆ)। ਰਾਜਾ—ਜਗਤ ਦਾ ਮਾਲਕ (ਨੋਟ:- ਭਗਤ ਰਵਿਦਾਸ ਜੀ ਆਪਣੀ ਬਾਣੀ ਵਿਚ ਪਰਮਾਤਮਾ ਦੇ ਨਾਵਾਂ ਦੇ ਨਾਲ ਲਫ਼ਜ਼ ‘ਰਾਜਾ’ ਭੀ ਬਹੁਤ ਵਾਰੀ ਵਰਤਦੇ ਹਨ; ਹਰੇਕ ਕਵੀ ਦਾ ਆਪੋ ਆਪਣਾ ਸੁਭਾਵ ਹੁੰਦਾ ਹੈ ਕਿ ਕੋਈ ਖ਼ਾਸ ਲਫ਼ਜ਼ ਮੁੜ ਮੁੜ ਵਰਤਣਾ ਉਹਨਾਂ ਨੂੰ ਪਿਆਰਾ ਲੱਗਦਾ ਹੈ)। ਪਟਲ—ਪਰਦਾ। ਬਿਆਪਿਓ—ਛਾਇਆ ਹੋਇਆ ਹੈ। ਸੰਤਾਪ—(ਮੋਹ ਦਾ) ਕਲੇਸ਼।3।   ਭਗਤਿ ਇਕ—ਇੱਕ ਪ੍ਰਭੂ ਦੀ ਭਗਤੀ। ਬਾਢੀ—ਵਧਾਈ ਹੈ, ਦ੍ਰਿੜ੍ਹ ਕੀਤੀ ਹੈ। ਅਬ…ਕਹੀਐ—ਹੁਣ ਕਿਸੇ ਨਾਲ ਇਹ ਗੱਲ ਕਰਨ ਦੀ ਲੋੜ ਹੀ ਨਹੀਂ ਰਹੀ। ਜਾ ਕਾਰਨਿ—ਜਿਸ (ਮੋਹ ਤੋਂ ਬਚਣ) ਦੀ ਖ਼ਾਤਰ। ਅਜਹੂ—ਹੁਣ ਤੱਕ।4।   

ਅਰਥ:- ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ।   (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?।   (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2।   ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3।   ਰਵਿਦਾਸ ਜੀ ਆਖਦੇ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2।   

अर्थ :-हे माधो ! तेरे भक्त जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं), अजिही प्रीति के होते तूँ जरूर उनको मोह से बचाए रखता हैं।1।रहाउ।  (सो, हे माधो !) अगर हम मोह की रस्सी में बंधे हुए थे, तो हमने तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर के निकल आए हैं, तूँ हमारे प्यार की जकड़ में से कैसे निकलेंगा ?।  (हमारा तेरे साथ प्रेम भी वह है जो मछली को पानी के साथ होता है, हम मर के भी तेरी याद नहीं छोडेगे) मछली (पानी में से) पकड़ के फांकाँ कर दें, टोटे कर दें और कई तरह उबाल  लें, फिर रता रता कर के खा लें, फिर भी उस मछली को पानी नहीं भूलता (जिस खान वाले के पेट में जाती है उस को भी पानी की प्यास लगा देती है)।2।  जगत का स्वामी हरि किसी के पिता की (की मलकीअत) नहीं है, वह तो प्रेम का बंधा हुआ है। (इस प्रेम से दूर हुआ सारा जगत) मोह के परदे में फँसा पड़ा है, पर (भगवान के साथ प्रेम करने वाले) भक्तों को (इस मोह का) कोई कलेश नहीं होता।3।  रविदास जी कहते है-(हे माधो !) मैं एक तेरी भक्ति (अपने मन में) इतनी द्रिड़ह की है कि मुझे अब किसी के साथ यह गिला करने की जरूरत ही नहीं रह गई जु जिस मोह से बचने के लिए मैं तेरा सुमिरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निशान ही नहीं रह गया)।4।2। 

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: amritsarBREAKING NEWSDaily HukamnamaHUKAMNAMAHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

by Ankit
June 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 29-06-2026 |...

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

by Ankit
June 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 27-06-2026 |...

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

by Ankit
June 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 26-06-2026 |...

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

by Ankit
June 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 25-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ ‘ਚ ਆ ਰਹੀ ਪ੍ਰੇਸ਼ਾਨੀ

by Navjot
June 29, 2026
0

ਕਿਸਾਨਾਂ ਨੇ ਜਲੰਧਰ ਵਿੱਚ PSPCL ਦਫ਼ਤਰ ਦਾ ਕੀਤਾ ਘਿਰਾਓ ; ਬਿਜਲੀ ਕੱਟਾਂ ਕਾਰਨ ਝੋਨਾ ਲਾਉਣ 'ਚ ਆ ਰਹੀ ਪ੍ਰੇਸ਼ਾਨੀ ਚੰਡੀਗੜ੍ਹ,...

Most Popular

National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
4 weeks ago
0

National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ - ਵੈਨੇਜ਼ੁਏਲਾ ਦੀ ਰਾਸ਼ਟਰਪਤੀ ਦੀ ਭਾਰਤ ਫੇਰੀ ਦੌਰਾਨ ਤੇਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 