• Latest
  • Trending
Asia Cup 2025 : ਬੰਗਲਾਦੇਸ਼ ਨੇ ਏਸ਼ੀਆ ਕੱਪ ‘ਚ ਜਿੱਤ ਨਾਲ ਕੀਤੀ ਸ਼ੁਰੂਆਤ ; ਹਾਂਗਕਾਂਗ ਨੂੰ 7 ਵਿਕਟਾਂ ਨਾਲ ਹਰਾਇਆ

Asia Cup 2025 : ਬੰਗਲਾਦੇਸ਼ ਨੇ ਏਸ਼ੀਆ ਕੱਪ ‘ਚ ਜਿੱਤ ਨਾਲ ਕੀਤੀ ਸ਼ੁਰੂਆਤ ; ਹਾਂਗਕਾਂਗ ਨੂੰ 7 ਵਿਕਟਾਂ ਨਾਲ ਹਰਾਇਆ

11 months ago
Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

17 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

42 minutes ago
National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

47 minutes ago
Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

58 minutes ago
International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

1 hour ago
Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

1 hour ago
Hukamnama Sri Darbar Sahib Today – 15 August 2026 | Ang 716 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 August 2026 | Ang 716 I ਅੱਜ ਦਾ ਹੁਕਮਨਾਮਾ

3 hours ago
ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

11 hours ago
ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

12 hours ago
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

12 hours ago
Hindi News
English News
Saturday, August 15, 2026
No Result
View All Result
28 °c
Chandigarh
30 ° Sun
29 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Asia Cup 2025 : ਬੰਗਲਾਦੇਸ਼ ਨੇ ਏਸ਼ੀਆ ਕੱਪ ‘ਚ ਜਿੱਤ ਨਾਲ ਕੀਤੀ ਸ਼ੁਰੂਆਤ ; ਹਾਂਗਕਾਂਗ ਨੂੰ 7 ਵਿਕਟਾਂ ਨਾਲ ਹਰਾਇਆ

September 12, 2025
in ਖੇਡਾਂ
Asia Cup 2025 : ਬੰਗਲਾਦੇਸ਼ ਨੇ ਏਸ਼ੀਆ ਕੱਪ ‘ਚ ਜਿੱਤ ਨਾਲ ਕੀਤੀ ਸ਼ੁਰੂਆਤ ; ਹਾਂਗਕਾਂਗ ਨੂੰ 7 ਵਿਕਟਾਂ ਨਾਲ ਹਰਾਇਆ

Asia Cup 2025 : ਬੰਗਲਾਦੇਸ਼ ਨੇ ਏਸ਼ੀਆ ਕੱਪ ‘ਚ ਜਿੱਤ ਨਾਲ ਕੀਤੀ ਸ਼ੁਰੂਆਤ ; ਹਾਂਗਕਾਂਗ ਨੂੰ 7 ਵਿਕਟਾਂ ਨਾਲ ਹਰਾਇਆ

PUNJAB

ਚੰਡੀਗੜ੍ਹ, 12ਸਤੰਬਰ(ਵਿਸ਼ਵ ਵਾਰਤਾ) Asia Cup 2025 : ਬੰਗਲਾਦੇਸ਼ ਨੇ ਏਸ਼ੀਆ ਕੱਪ 2025 ਵਿੱਚ ਜਿੱਤ ਨਾਲ ਸ਼ੁਰੂਆਤ ਕੀਤੀ ਹੈ। ਟੀਮ ਨੇ ਵੀਰਵਾਰ ਰਾਤ ਨੂੰ ਖੇਡੇ ਗਏ ਮੈਚ ਵਿੱਚ ਹਾਂਗਕਾਂਗ ਨੂੰ 7 ਵਿਕਟਾਂ ਨਾਲ ਹਰਾਇਆ। ਟੀਮ ਨੇ 144 ਦੌੜਾਂ ਦਾ ਟੀਚਾ 17.4 ਓਵਰਾਂ ਵਿੱਚ 3 ਵਿਕਟਾਂ ‘ਤੇ ਹਾਸਿਲ ਕਰ ਲਿਆ। ਤੌਹੀਦ ਹਿਰਦੋਏ 35 ਦੌੜਾਂ ਬਣਾ ਕੇ ਨਾਬਾਦ ਪਰਤੇ।

ਕਪਤਾਨ ਲਿਟਨ ਦਾਸ ਨੇ ਸ਼ਾਨਦਾਰ ਪਾਰੀ ਖੇਡੀ ਤੇ 59 ਦੌੜਾਂ ਬਣਾ ਬਣਾਈਆਂ। ਦੋਵਾਂ ਨੇ ਤੀਜੀ ਵਿਕਟ ਲਈ 95 ਦੌੜਾਂ ਦੀ ਸਾਂਝੇਦਾਰੀ ਕੀਤੀ।

ਇਸ ਤੋਂ ਪਹਿਲਾਂ ਬੰਗਲਾਦੇਸ਼ ਨੇ ਅਬੂ ਧਾਬੀ ਦੇ ਸ਼ੇਖ ਜ਼ਾਇਦ ਸਟੇਡੀਅਮ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਹਾਂਗਕਾਂਗ ਨੇ 20 ਓਵਰਾਂ ਵਿੱਚ 7 ​​ਵਿਕਟਾਂ ‘ਤੇ 143 ਦੌੜਾਂ ਬਣਾਈਆਂ। ਪਰਵੇਜ਼ ਹੁਸੈਨ ਇਮੋਨ 19 ਦੌੜਾਂ ਅਤੇ ਤੰਜੀਦ ਹਸਨ 14 ਦੌੜਾਂ ਬਣਾਉਣ ਤੋਂ ਬਾਅਦ ਆਊਟ ਹੋ ਗਏ।  ਹਾਂਗਕਾਂਗ ਦੇ ਨਿਜ਼ਾਕਤ ਖਾਨ 42 ਦੌੜਾਂ, ਜ਼ੀਸ਼ਾਨ ਅਲੀ 30 ਦੌੜਾਂ ਅਤੇ ਕਪਤਾਨ ਯਾਸੀਮ ਮੁਰਤਜ਼ਾ 28 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਇਲਾਵਾ ਬੰਗਲਾਦੇਸ਼ ਵੱਲੋਂ ਤਸਕੀਨ ਅਹਿਮਦ, ਤੰਜੀਮ ਹਸਨ ਸਾਕਿਬ ਅਤੇ ਰਿਸ਼ਾਦ ਹੁਸੈਨ ਨੇ 2-2 ਵਿਕਟਾਂ ਲਈਆਂ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Asia Cup 2025Bangladesh Vs Hong KongBreaking news in PunjabiLatest News In PunjabiLitton Daspunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

by Ranjit Singh
August 15, 2026
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

by Ranjit Singh
August 15, 2026
0

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ...

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ

by Ranjit Singh
August 14, 2026
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ

by Ranjit Singh
August 14, 2026
0

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਕੱਲ੍ਹ ਤੋਂ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

by Ranjit Singh
August 15, 2026
0

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਹਾਕੀ ਵਿਸ਼ਵ ਕੱਪ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
7 days ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,8 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 