• Latest
  • Trending
US Murder : ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਜਾਣੋ ਕਿੰਝ ਵਧਿਆ ਵਿਵਾਦ

1 year ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

55 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

58 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

1 hour ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

4 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

US Murder : ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਜਾਣੋ ਕਿੰਝ ਵਧਿਆ ਵਿਵਾਦ

- ਪਤਨੀ ਅਤੇ ਪੁੱਤਰ ਦੇ ਸਾਹਮਣੇ ਸਿਰ ਨੂੰ ਧੜ ਤੋਂ ਕੀਤਾ ਵੱਖ

September 12, 2025
in ਅੰਤਰਰਾਸ਼ਟਰੀ, ਖਬਰਾਂ
US Murder : ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਜਾਣੋ ਕਿੰਝ ਵਧਿਆ ਵਿਵਾਦ

US Murder : ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਜਾਣੋ ਕਿੰਝ ਵਧਿਆ ਵਿਵਾਦ

– ਪਤਨੀ ਅਤੇ ਪੁੱਤਰ ਦੇ ਸਾਹਮਣੇ ਸਿਰ ਨੂੰ ਧੜ ਤੋਂ ਕੀਤਾ ਵੱਖ

ਅਮਰੀਕਾ, 12 ਸਤੰਬਰ 2025 (ਵਿਸ਼ਵ ਵਾਰਤਾ): ਅਮਰੀਕਾ ਦੇ ਟੈਕਸਾਸ ਦੇ ਡੱਲਾਸ ਵਿੱਚ ਇੱਕ ਭਾਰਤੀ ਮੂਲ ਦੇ ਵਿਅਕਤੀ ਦਾ ਉਸਦੀ ਪਤਨੀ ਅਤੇ ਪੁੱਤਰ ਦੇ ਸਾਹਮਣੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹਮਲਾਵਰ ਨੇ ਉਸਦਾ ਸਿਰ ਧੜ ਤੋਂ ਅਲੱਗ ਕਰ ਦਿੱਤਾ।

ਇਸ ਰੂਹ ਕੰਬਾਊ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ਵਿੱਚ ਹਮਲਾਵਰ ਉਸ ਵਿਅਕਤੀ ਦਾ ਸਿਰ ਗੰਡਾਸੇ ਨਾਲ ਵੱਢ ਦਿੰਦਾ ਹੈ। ਕਤਲ ਕਰਨ ਵਾਲਾ ਦੋਸ਼ੀ ਮ੍ਰਿਤਕ ਚੰਦਰ ਮੌਲੀ ਨਾਗਮੱਲਈਆ ਦਾ ਸਾਥੀ ਸੀ ਅਤੇ ਉਸਦਾ ਅਪਰਾਧਿਕ ਰਿਕਾਰਡ ਸੀ। ਦੋਵਾਂ ਵਿਚਕਾਰ ਵਾਸ਼ਿੰਗ ਮਸ਼ੀਨ ਨੂੰ ਲੈ ਕੇ ਝਗੜਾ ਹੋਇਆ ਸੀ ਅਤੇ ਜਦੋਂ ਝਗੜਾ ਵਧਿਆ ਤਾਂ ਉਸਨੇ ਹੋਟਲ ਮੈਨੇਜਰ ਦੀ ਹੱਤਿਆ ਕਰ ਦਿੱਤੀ। ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪੁਲਿਸ ਦੇ ਅਨੁਸਾਰ, ਲੜਾਈ ਉਦੋਂ ਸ਼ੁਰੂ ਹੋਈ ਜਦੋਂ ਚੰਦਰਮੌਲੀ ਨਾਗਮੱਲਈਆ ਨੇ ਆਪਣੇ ਸਹਿਕਰਮੀ, 37 ਸਾਲਾ ਯੋਰਡਾਨਿਸ ਕੋਬੋਸ-ਮਾਰਟੀਨੇਜ਼ ਨੂੰ ਟੁੱਟੀ ਹੋਈ ਵਾਸ਼ਿੰਗ ਮਸ਼ੀਨ ਦੀ ਵਰਤੋਂ ਨਾ ਕਰਨ ਲਈ ਕਿਹਾ। ਬਹਿਸ ਵਧ ਗਈ, ਅਤੇ ਮਾਰਟੀਨੇਜ਼ ਨੇ ਚੰਦਰਮੌਲੀ ‘ਤੇ ਕਈ ਵਾਰ ਕੀਤੇ । ਚੰਦਰਮੌਲੀ ਮਦਦ ਲਈ ਚੀਕਦਾ ਹੋਇਆ ਮੋਟਲ ਦੀ ਪਾਰਕਿੰਗ ਵਿੱਚ ਭੱਜਿਆ, ਪਰ ਯਾਰਡਨਿਸ ਨੇ ਉਸਦਾ ਪਿੱਛਾ ਕੀਤਾ ਅਤੇ ਉਸ ‘ਤੇ ਗੰਡਾਸੇ ਨਾਲ ਹਮਲਾ ਕਰ ਦਿੱਤਾ। ਚੰਦਰਮੌਲੀ ਦੀ ਪਤਨੀ ਅਤੇ ਪੁੱਤਰ, ਜੋ ਮੋਟਲ ਦੇ ਫਰੰਟ ਆਫਿਸ ਵਿੱਚ ਸਨ, ਬਾਹਰ ਆਏ ਅਤੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਯਾਰਡਨਿਸ ਨੇ ਉਨ੍ਹਾਂ ਨੂੰ ਧੱਕਾ ਦੇ ਦਿੱਤਾ। ਫਿਰ ਉਸਨੇ ਚੰਦਰਮੌਲੀ ਦਾ ਸਿਰ ਵੱਢ ਦਿੱਤਾ।

ਪੁਲਿਸ ਨੇ ਦੱਸਿਆ ਕਿ ਡੱਲਾਸ ਫਾਇਰ-ਬਚਾਅ ਕਰਮਚਾਰੀਆਂ ਨੇ ਯਾਰਡਾਨਿਸ ਦਾ ਪਿੱਛਾ ਕਰਕੇ ਉਸਨੂੰ ਹਿਰਾਸਤ ਵਿੱਚ ਲੈ ਲਿਆ। ਉਸਨੇ ਕਤਲ ਦੀ ਗੱਲ ਕਬੂਲ ਕਰ ਲਈ ਹੈ।

ਹਿਊਸਟਨ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਨਾਗਮੱਲਈਆ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਦੂਤਾਵਾਸ ਨੇ X ‘ਤੇ ਇੱਕ ਬਿਆਨ ਵਿੱਚ ਕਿਹਾ, “ਅਸੀਂ ਪਰਿਵਾਰ ਦੇ ਸੰਪਰਕ ਵਿੱਚ ਹਾਂ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਾਂ। ਦੋਸ਼ੀ ਡੱਲਾਸ ਪੁਲਿਸ ਦੀ ਹਿਰਾਸਤ ਵਿੱਚ ਹੈ। ਅਸੀਂ ਮਾਮਲੇ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਾਂ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 days ago
0

ਚੰਡੀਗੜ੍ਹ,7 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 