• Latest
  • Trending
UK : ਸਵਾਨਜ਼ੀ ਵਿਖੇ 14 ਸਤੰਬਰ ਨੂੰ 11ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ: ਢੇਸੀ

UK : ਸਵਾਨਜ਼ੀ ਵਿਖੇ 14 ਸਤੰਬਰ ਨੂੰ 11ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ: ਢੇਸੀ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

3 hours ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

4 hours ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

4 hours ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

4 hours ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

5 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

5 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

6 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

6 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

6 hours ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

6 hours ago
Hindi News
English News
Tuesday, September 15, 2026
No Result
View All Result
26 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

UK : ਸਵਾਨਜ਼ੀ ਵਿਖੇ 14 ਸਤੰਬਰ ਨੂੰ 11ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ: ਢੇਸੀ

September 12, 2025
in ਅੰਤਰਰਾਸ਼ਟਰੀ, ਖਬਰਾਂ
UK : ਸਵਾਨਜ਼ੀ ਵਿਖੇ 14 ਸਤੰਬਰ ਨੂੰ 11ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ: ਢੇਸੀ

UK : ਸਵਾਨਜ਼ੀ ਵਿਖੇ 14 ਸਤੰਬਰ ਨੂੰ 11ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ: ਢੇਸੀ

ਜੰਗਜੂ ਕਰਤੱਬ ਤੇ ਰਵਾਇਤੀ ਵਿਰਾਸਤ ਦਾ ਹੋਵੇਗਾ ਸ਼ਾਨਦਾਰ ਪ੍ਰਦਰਸ਼ਨ : ਗਰੇਵਾਲ

ਚੰਡੀਗੜ੍ਹ, 12 ਸਤੰਬਰ, 2025 (ਵਿਸ਼ਵ ਵਾਰਤਾ)- ਗੱਤਕਾ ਫੈਡਰੇਸ਼ਨ ਯੂਕੇ (UK) ਵੱਲੋਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਸਹਿਯੋਗ ਨਾਲ ਐਤਵਾਰ, 14 ਸਤੰਬਰ, 2025 ਨੂੰ ਵੇਲਜ਼ ਦੇ ਸ਼ਹਿਰ ਸਵਾਨਜ਼ੀ ਵਿਖੇ ਬੇਅ ਸਪੋਰਟਸ ਪਾਰਕ ਵਿਖੇ 11ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ ਜਿਸ ਵਿੱਚ ਯੂਕੇ ਭਰ ਤੋਂ ਗੱਤਕਾ ਟੀਮਾਂ ਇੰਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆਂ।

ਇਸ ਟੂਰਨਾਮੈਂਟ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਕਿਹਾ ਕਿ ਵਿਰਾਸਤੀ ਕਲਾ ਦੇ ਇਹ ਸਾਲਾਨਾ ਮੁਕਾਬਲੇ ਨੌਜਵਾਨਾਂ ਅੰਦਰ ਸਿਹਤਮੰਦ ਜੀਵਨ ਸ਼ੈਲੀ ਜੀਉਣ, ਸਿੱਖ ਸੱਭਿਆਚਾਰ ਅਤੇ ਜੰਗਜੂ ਕਲਾ ਨੂੰ ਪ੍ਰਫੁੱਲਤ ਕਰਨ ਤੇ ਸੰਭਾਲਣ ਦਾ ਇੱਕ ਯਤਨ ਵੀ ਹੈ। ਗੱਤਕਾ ਪ੍ਰੋਮੋਟਰ ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਵੀ ਹਨ, ਨੇ ਕਿਹਾ ਕਿ ਬਰਤਾਨੀਆ ਸਮੇਤ ਵਿਸ਼ਵ ਦੇ ਹੋਰਨਾਂ ਮੁਲਕਾਂ ਵਿੱਚ ਗੱਤਕੇ ਪ੍ਰਤੀ ਵਧ ਰਹੇ ਉਤਸ਼ਾਹ ਅਤੇ ਨੌਜਵਾਨਾਂ ਅੰਦਰ ਗੱਤਕਾ ਖੇਡਣ ਪ੍ਰਤੀ ਵਧਦੀ ਰੁਚੀ ਤੋਂ ਬਹੁਤ ਖੁਸ਼ੀ ਹੁੰਦੀ ਹੈ।

ਪਿਛਲੇ 12 ਸਾਲਾਂ ਤੋਂ ਸਫਲਤਾ ਪੂਰਵਕ ਇਹ ਚੈਂਪੀਅਨਸ਼ਿਪ ਕਰਵਾ ਰਹੇ ਸਲੋਹ ਤੋਂ ਸੰਸਦ ਮੈਂਬਰ ਅਤੇ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਵਿਰਾਸਤੀ ਖੇਡ ਦੇ ਅਜਿਹੇ ਮੁਕਾਬਲੇ ਨੌਜਵਾਨਾਂ ਨੂੰ ਸਿੱਖ ਧਰਮ ਤੇ ਸੱਭਿਆਚਾਰ ਦੇ ਮਾਣਮੱਤੇ ਇਤਿਹਾਸ ਨਾਲ ਜੋੜਨ, ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਸ਼ੈਲੀ ਅਪਣਾਉਣ ਨੂੰ ਉਤਸ਼ਾਹਿਤ ਕਰਦੇ ਹਨ। ਹਰ ਸਾਲ ਇੰਨਾਂ ਮੁਕਾਬਲਿਆਂ ਮੌਕੇ ਲੋਕ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਗੱਤਕਾ ਸੋਟੀ ਅਤੇ ਫੱਰੀ-ਸੋਟੀ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਦੇ ਨਾਲ-ਨਾਲ ਗੱਤਕੇਬਾਜ਼ ਜੰਗਜੂ ਤਕਨੀਕਾਂ ਦਾ ਵੀ ਪ੍ਰਦਰਸ਼ਨ ਕਰਨਗੇ। ਇਸ ਸਮਾਗਮ ਲਈ ਸਥਾਨਕ ਸਵਾਨਜ਼ੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਅਤੇ ਸੰਗਤ ਦਾ ਪੂਰਾ ਸਹਿਯੋਗ ਹੈ। ਜਨਤਾ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦੇ ਹੋਏ, ਤਨਮਨਜੀਤ ਸਿੰਘ ਢੇਸੀ (UK) ਨੇ ਕਿਹਾ ਕਿ ਇਹ ਖੇਡ ਸਮਾਗਮ ਸਾਰਿਆਂ ਲਈ ਖੁੱਲ੍ਹਾ ਹੈ ਅਤੇ ਪਰਿਵਾਰ ਇਸ ਸਮਾਗਮ ਵਿੱਚ ਹੁੰਮ-ਹੁੰਮਾ ਕੇ ਹਿੱਸਾ ਲੈਣ। ਇੱਥੇ ਲੰਗਰ ਅਤੇ ਰਿਫਰੈਸ਼ਮੈਂਟ ਦਾ ਪੂਰਾ ਪ੍ਰਬੰਧ ਹੈ।

ਜ਼ਿਕਰਯੋਗ ਹੈ ਕਿ ਗੱਤਕਾ ਭਾਵ (ਸੋਟੀ ਨਾਲ ਲੜਨ ਦੀ ਕਲਾ), ਪੁਰਾਤਨ ਸਿੱਖ ਸ਼ਸਤਰ ਕਲਾ ਦਾ ਇੱਕ ਅਨਿੱਖੜਵਾਂ ਅੰਗ ਹੈ, ਜੋ ਕਿ ਜੰਗਜੂ ਕਰਤੱਵ, ਸਵੈ-ਰੱਖਿਆ, ਸਵੈ-ਨਿਯੰਤਰਣ, ਨਿਰੰਤਰ ਟਿਕਟਕੀ ਲਾਉਣ, ਪੈਰ ਚਾਲ ਦਾ ਤਾਲਮੇਲ, ਤੰਦਰੁਸਤੀ, ਆਤਮ-ਵਿਸ਼ਵਾਸ ਅਤੇ ਅਧਿਆਤਮਿਕਤਾ ਨਾਲ ਜੋੜਦਾ ਸਿਖਾਉਂਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in PunjabiUK
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

by Jaspreet Kaur
September 14, 2026
0

ਹਾਈਕੋਰਟ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਪੜ੍ਹੋ ਮਾਮਲੇ 'ਤੇ ਵੱਡੀ ਅਪਡੇਟ ਚੰਡੀਗੜ੍ਹ, 14...

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ

by Ranjit Singh
2 weeks ago
0

Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 