Asia Cup : ਅੱਜ ਦਾ ਮੁਕਾਬਲਾ ਸ਼੍ਰੀਲੰਕਾ ਤੇ ਬੰਗਲਾਦੇਸ਼ ਵਿਚਾਲੇ ; ਸ਼੍ਰੀਲੰਕਾ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

ਚੰਡੀਗੜ੍ਹ, 13ਸਤੰਬਰ(ਵਿਸ਼ਵ ਵਾਰਤਾ) Asia Cup : ਏਸ਼ੀਆ ਕੱਪ 2025 ਦਾ 5ਵਾਂ ਮੈਚ ਸ਼੍ਰੀਲੰਕਾ ਅਤੇ ਬੰਗਲਾਦੇਸ਼ ਵਿਚਕਾਰ ਅਬੂ ਧਾਬੀ ਦੇ ਸ਼ੇਖ ਜ਼ਾਇਦ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ। ਮੈਚ ਰਾਤ 8:00 ਵਜੇ ਤੋਂ ਖੇਡਿਆ ਜਾਵੇਗਾ।

ਸ਼੍ਰੀਲੰਕਾ ਦੀ ਟੀਮ ਇਸ ਸੀਜ਼ਨ ਵਿੱਚ ਆਪਣਾ ਪਹਿਲਾ ਮੈਚ ਖੇਡ ਰਹੀ ਹੈ। ਬੰਗਲਾਦੇਸ਼ ਨੇ ਟੂਰਨਾਮੈਂਟ ਦੇ ਆਪਣੇ ਪਹਿਲੇ ਮੈਚ ਵਿੱਚ ਹਾਂਗਕਾਂਗ ਨੂੰ ਹਰਾਇਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























