• Latest
  • Trending
ਨਵੀਆਂ GST ਦਰਾਂ ਦੀ ਨਿਗਰਾਨੀ – ਛੋਟੇ ਦੁਕਾਨਦਾਰਾਂ ਨੂੰ ਨਾ ਕੀਤਾ ਜਾਵੇ ਤੰਗ

12 months ago
ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

47 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

52 minutes ago
IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

1 hour ago
ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 6 ਹੋਰ ਲੋਕਾਂ ਦੀ ਮੌਤ

ਰਸ਼ਮਿਕਾ ਮੰਦਾਨਾ ਦੀ ਐਕਸ਼ਨ ਥ੍ਰਿਲਰ ਫਿਲਮ ‘Mysaa’ ਇਸ ਸਾਲ ਨਵੰਬਰ ‘ਚ ਹੋਵੇਗੀ ਰਿਲੀਜ਼

ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਨੇਪਾਲ ਨੇ ਹੜ੍ਹਾਂ ਵਿੱਚ ਮਾਰੇ ਗਏ ਵਿਦੇਸ਼ੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਦੀ ਪਛਾਣ ਲਈ ਜਾਰੀ ਕੀਤੀ ਐਡਵਾਈਜ਼ਰੀ

‘ਦੋਹਰੇ ਮਾਪਦੰਡਾਂ ਲਈ ਕੋਈ ਜਗ੍ਹਾ ਨਹੀਂ’: SCO ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਅੱਤਵਾਦ ਵਿਰੁੱਧ ਚੁੱਕੀ ਅਵਾਜ਼

Hindi News
English News
Tuesday, September 1, 2026
No Result
View All Result
30 °c
Chandigarh
27 ° Wed
28 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵੀਆਂ GST ਦਰਾਂ ਦੀ ਨਿਗਰਾਨੀ – ਛੋਟੇ ਦੁਕਾਨਦਾਰਾਂ ਨੂੰ ਨਾ ਕੀਤਾ ਜਾਵੇ ਤੰਗ

September 13, 2025
in ਖਬਰਾਂ, ਚੰਡੀਗੜ੍ਹ
ਨਵੀਆਂ GST ਦਰਾਂ ਦੀ ਨਿਗਰਾਨੀ – ਛੋਟੇ ਦੁਕਾਨਦਾਰਾਂ ਨੂੰ ਨਾ ਕੀਤਾ ਜਾਵੇ ਤੰਗ

Oplus_16908288

ਨਵੀਆਂ GST ਦਰਾਂ ਦੀ ਨਿਗਰਾਨੀ – ਛੋਟੇ ਦੁਕਾਨਦਾਰਾਂ ਨੂੰ ਨਾ ਕੀਤਾ ਜਾਵੇ ਤੰਗ

ਚੰਡੀਗੜ੍ਹ, 13 ਸਤੰਬਰ 2025 (ਵਿਸ਼ਵ ਵਾਰਤਾ):- ਉਦਯੋਗ ਵਪਾਰ ਮੰਡਲ ਚੰਡੀਗੜ੍ਹ (UVM) ਨੇ 22 ਸਤੰਬਰ ਤੋਂ ਲਾਗੂ ਹੋਣ ਵਾਲੀਆਂ ਨਵੀਆਂ ਜੀਐਸਟੀ ਦਰਾਂ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਇਸ ਕਦਮ ਨਾਲ ਸਿੱਧਾ ਲਾਭ ਗ੍ਰਾਹਕਾਂ ਨੂੰ ਮਿਲੇਗਾ ਅਤੇ ਮਹਿੰਗਾਈ ਵਿੱਚ ਹੱਦ ਤੱਕ ਰਾਹਤ ਦੀ ਉਮੀਦ ਹੈ।

ਮੰਡਲ ਦੇ ਪ੍ਰਧਾਨ ਸ਼੍ਰੀ ਕੈਲਾਸ਼ ਜੈਨ ਅਤੇ ਮਹਾਸਚਿਵ ਸ਼੍ਰੀ ਨਰੇਸ਼ ਕੁਮਾਰ ਗੋਯਲ ਨੇ ਪ੍ਰਸ਼ਾਸਨ ਵੱਲੋਂ ਬਣਾਈਆਂ ਗਈਆਂ ਨਿਗਰਾਨੀ ਟੀਮਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਨ੍ਹਾਂ ਟੀਮਾਂ ਦਾ ਉਦੇਸ਼ ਸਹੀ ਜੀਐਸਟੀ ਦਰਾਂ ਨੂੰ ਲਾਗੂ ਕਰਵਾਉਣਾ ਅਤੇ ਗ੍ਰਾਹਕਾਂ ਤੱਕ ਲਾਭ ਪਹੁੰਚਾਉਣਾ ਹੋਣਾ ਚਾਹੀਦਾ ਹੈ। ਪਰ ਇਸ ਪ੍ਰਕਿਰਿਆ ਵਿੱਚ ਛੋਟੇ ਰਿਟੇਲ ਦੁਕਾਨਦਾਰਾਂ ਨੂੰ ਬਿਨਾਂ ਕਾਰਨ ਪਰੇਸ਼ਾਨ ਨਾ ਕੀਤਾ ਜਾਵੇ। ਅਧਿਕਾਰੀਆਂ ਨੂੰ ਆਮ ਦੁਕਾਨਦਾਰਾਂ ਦੇ ਹਿੱਤਾਂ ਦੀ ਰੱਖਿਆ ਕਰਨੀ ਚਾਹੀਦੀ ਹੈ।

ਉਨ੍ਹਾਂ ਨੇ ਕਿਹਾ ਕਿ ਛੋਟੇ ਦੁਕਾਨਦਾਰ ਬਿਲ ‘ਤੇ ਆਪਣੇ ਆਪ ਹੀ ਘੱਟੀਆਂ ਹੋਈਆਂ ਜੀਐਸਟੀ ਦਰਾਂ ਲਗਾਉਣਗੇ ਅਤੇ ਇਸ ਦਾ ਲਾਭ ਸਿੱਧਾ ਗ੍ਰਾਹਕਾਂ ਨੂੰ ਮਿਲੇਗਾ। ਇਸ ਲਈ ਪ੍ਰਸ਼ਾਸਨ ਨੂੰ ਆਪਣੀ ਨਿਗਰਾਨੀ ਦਾ ਮੁੱਖ ਧਿਆਨ ਵੱਡੀਆਂ ਸਪਲਾਈ ਚੇਨ ਅਤੇ ਥੋਕ ਵਪਾਰ ‘ਤੇ ਰੱਖਣਾ ਚਾਹੀਦਾ ਹੈ, ਜਿੱਥੇ ਅਸਲ ਕੀਮਤਾਂ ਦਾ ਨਿਰਧਾਰਣ ਹੁੰਦਾ ਹੈ।

ਉਦਯੋਗ ਵਪਾਰ ਮੰਡਲ ਦਾ ਮੰਨਣਾ ਹੈ ਕਿ ਸਿਰਫ਼ ਨਿਸ਼ਪੱਖ ਅਤੇ ਪਾਰਦਰਸ਼ੀ ਕਾਰਵਾਈ ਰਾਹੀਂ ਹੀ ਗ੍ਰਾਹਕਾਂ ਅਤੇ ਵਪਾਰੀਆਂ – ਦੋਵਾਂ ਦਾ ਭਰੋਸਾ ਪ੍ਰਸ਼ਾਸਨ ‘ਤੇ ਕਾਇਮ ਰਹੇਗਾ।

Tags: ChandigarhGSTLatest Punjab newsLATEST PUNJAB NEWS IN PUNJBAIpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

by Navjot
September 1, 2026
0

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ ਚੰਡੀਗੜ੍ਹ, 1 ਸਤੰਬਰ(ਵਿਸ਼ਵ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

by Ankit
September 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ * ਪੰਜਾਬ ਸਰਕਾਰ...

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Navjot
September 1, 2026
0

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 1 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ...

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

by Navjot
September 1, 2026
0

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼ ਲਾਸ ਏਂਜਲਸ, 1 ਸਤੰਬਰ (ਵਿਸ਼ਵ ਵਾਰਤਾ) ਆਉਣ ਵਾਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

by Navjot
September 1, 2026
0

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ ਚੰਡੀਗੜ੍ਹ, 1 ਸਤੰਬਰ(ਵਿਸ਼ਵ...

Most Popular

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ  ਹੋਇਆ ਮਹਿੰਗਾ !

by Ranjit Singh
9 hours ago
0

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ ! - ਪੰਜਾਬ ਸਮੇਤ ਦੇਸ਼ ਭਰ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 