• Latest
  • Trending
ਦੋਸ਼ ਲਾਉਣ ਦਾ ਸਮਾਂ ਨਹੀਂ; PUNJAB ਨੂੰ ਇਲਾਜ ਦੀ ਲੋੜ ਹੈ: ਕੈਪਟਨ ਅਮਰਿੰਦਰ

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

20 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੋਸ਼ ਲਾਉਣ ਦਾ ਸਮਾਂ ਨਹੀਂ; PUNJAB ਨੂੰ ਇਲਾਜ ਦੀ ਲੋੜ ਹੈ: ਕੈਪਟਨ ਅਮਰਿੰਦਰ

September 13, 2025
in ਖਬਰਾਂ, ਪੰਜਾਬ
ਦੋਸ਼ ਲਾਉਣ ਦਾ ਸਮਾਂ ਨਹੀਂ; PUNJAB ਨੂੰ ਇਲਾਜ ਦੀ ਲੋੜ ਹੈ: ਕੈਪਟਨ ਅਮਰਿੰਦਰ

ਦੋਸ਼ ਲਾਉਣ ਦਾ ਸਮਾਂ ਨਹੀਂ; PUNJAB ਨੂੰ ਇਲਾਜ ਦੀ ਲੋੜ ਹੈ: ਕੈਪਟਨ ਅਮਰਿੰਦਰ

ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ):- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ PUNJAB ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਹ ਸਮਾਂ ਦੋਸ਼ ਲਾਉਣ ਜਾਂ ਟਕਰਾਅ ਕਰਨ ਦਾ ਨਹੀਂ, ਸਗੋਂ ਹੜ੍ਹ ਪ੍ਰਭਾਵਿਤ ਪੰਜਾਬ ਦੇ ਇਲਾਜ ਲਈ ਮਿਲ ਕੇ ਕੰਮ ਕਰਨ ਦਾ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਇਕੱਠ ਤੇ ਸਹਿਯੋਗ ਦੀ ਸਭ ਤੋਂ ਵੱਧ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਕੇਂਦਰ ਸਰਕਾਰ ਨਾਲ ਟਕਰਾਅ ਕਰਨ ਦੀ ਬਜਾਏ, ਹੜ੍ਹ ਪ੍ਰਭਾਵਿਤ ਲੋਕਾਂ ਦੀ ਪੀੜਾ ਘਟਾਉਣ ਲਈ ਉਨ੍ਹਾਂ ਨਾਲ ਤਾਲਮੇਲ ਕਰਨਾ ਚਾਹੀਦਾ ਹੈ।

ਰਾਜ ਆਫ਼ਤ ਰਾਹਤ ਫੰਡ ਦੇ ਮਾਮਲੇ ਬਾਰੇ ਉਨ੍ਹਾਂ ਨੇ ਕਿਹਾ ਕਿ ਇਹ ਵਿਵਾਦ ਬਾਅਦ ਵਿੱਚ ਵੀ ਹੱਲ ਹੋ ਸਕਦਾ ਹੈ। “ਇੱਕ ਦੂਜੇ ਵਿੱਚ ਨੁਕਸ ਲੱਭਣ ਨਾਲ ਕੁਝ ਨਹੀਂ ਮਿਲੇਗਾ। ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਤੁਰੰਤ ਪ੍ਰਧਾਨ ਮੰਤਰੀ ਨਾਲ ਮਿਲ ਕੇ ਪੰਜਾਬ ਦੀ ਗੱਲ ਰੱਖੇ, ਕਿਉਂਕਿ ਇਸ ਸੰਕਟ ਤੋਂ ਸੂਬੇ ਨੂੰ ਕੇਵਲ ਕੇਂਦਰ ਸਰਕਾਰ ਹੀ ਬਾਹਰ ਕੱਢ ਸਕਦੀ ਹੈ,” ਉਨ੍ਹਾਂ ਕਿਹਾ।

ਸਾਬਕਾ ਮੁੱਖ ਮੰਤਰੀ ਨੇ ਮੰਨਿਆ ਕਿ ਗਲਤੀਆਂ ਹੋਈਆਂ ਹਨ ਜਿਸ ਕਾਰਨ ਵੱਡੀ ਤਬਾਹੀ ਵਾਪਰੀ। “ਸਾਰਾ ਨੁਕਸਾਨ ਰੋਕਣਾ ਤਾਂ ਸੰਭਵ ਨਹੀਂ ਸੀ, ਪਰ ਜੇਕਰ ਸਮੇਂ ‘ਤੇ ਕਦਮ ਚੁੱਕੇ ਜਾਂਦੇ ਤਾਂ ਇਸਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਸੀ, ਖ਼ਾਸ ਕਰਕੇ ਜਦੋਂ ਮਾਨਸੂਨ ਦੌਰਾਨ ਵੱਧ ਬਾਰਿਸ਼ ਦੀ ਸਪੱਸ਼ਟ ਭਵਿੱਖਬਾਣੀ ਪਹਿਲਾਂ ਹੀ ਹੋ ਚੁੱਕੀ ਸੀ,” ਉਨ੍ਹਾਂ ਕਿਹਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਗਲਤੀਆਂ ਦੀ ਪਛਾਣ ਅਤੇ ਸੋਧ ਜ਼ਰੂਰੀ ਹੈ, ਪਰ ਇਸ ਵੇਲੇ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੜ੍ਹ ਪੀੜਤਾਂ ਦੀ ਰਾਹਤ ਅਤੇ ਮੁੜ ਵਸੇਬਾ ਹੋਣਾ ਚਾਹੀਦਾ ਹੈ।

ਦੋ ਵਾਰ ਦੇ ਸਾਬਕਾ ਮੁੱਖ ਮੰਤਰੀ ਨੇ ਕਣਕ ਦੀ ਬਿਜਾਈ ਦੇ ਨੇੜੇ ਆ ਰਹੇ ਸੀਜ਼ਨ ਬਾਰੇ ਵੀ ਚਿੰਤਾ ਜਤਾਈ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਹੋਰ ਮਾਹਰਾਂ ਨਾਲ ਤਾਲਮੇਲ ਕਰਕੇ ਕਿਸਾਨਾਂ ਨੂੰ ਰਾਹਤ ਤੇ ਮਾਰਗਦਰਸ਼ਨ ਦੇਵੇਗੀ। ਉਨ੍ਹਾਂ ਕਿਹਾ ਕਿ ਮਿੱਟੀ ਦੀ ਵੱਧ ਨਮੀ ਕਾਰਨ ਕੁਝ ਹਿੱਸਿਆਂ ਵਿੱਚ ਕਣਕ ਦੀ ਬਿਜਾਈ ਮੁਸ਼ਕਲ ਹੋ ਸਕਦੀ ਹੈ, ਜਿਸ ਦਾ ਹੱਲ ਤੁਰੰਤ ਕੀਤਾ ਜਾਣਾ ਲਾਜ਼ਮੀ ਹੈ।

Tags: Latest Punjab newsPUNJABPunjab Governmentpunjab newsWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

2 days ago
0

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 