• Latest
  • Trending
Punjab: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ 82ਵੇਂ ਸਥਾਪਨਾ ਦਿਵਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ

Punjab: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ 82ਵੇਂ ਸਥਾਪਨਾ ਦਿਵਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ

1 year ago
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

37 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

8 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

8 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

9 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

9 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

9 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

9 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

10 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

10 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

10 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ 82ਵੇਂ ਸਥਾਪਨਾ ਦਿਵਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ

September 14, 2025
in ਖਬਰਾਂ, ਪੰਜਾਬ
Punjab: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ 82ਵੇਂ ਸਥਾਪਨਾ ਦਿਵਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ

Punjab

Punjab: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ 82ਵੇਂ ਸਥਾਪਨਾ ਦਿਵਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ

– ਧਰਮ ਪਰਿਵਰਤਨ ਦੇ ਵਿਰੁੱਧ ਜਬਰਦਸਤ ਲਹਿਰ ਬਣਾਈ ਜਾਵੇਗੀ
– ਪ੍ਰਵਾਸੀਆ ਦੀ ਪੰਜਾਬ ਸਰਕਾਰ ਸਕਰੀਨਿੰਗ ਕਰਵਾਏ – ਕਰਨੈਲ ਸਿੰਘ ਪੀਰ ਮੁਹੰਮਦ

ਅੰਮ੍ਰਿਤਸਰ 14 ਸਤੰਬਰ 2025 (ਵਿਸ਼ਵ ਵਾਰਤਾ) – ਸਿੱਖ ਨੌਜਵਾਨਾ ਦੀ ਸਿਰਮੌਰ ਸਿੱਖ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣਾ 82ਵਾਂ ਸਥਾਪਨਾ ਦਿਵਸ (Punjab) ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਸਰਪ੍ਰਸਤ ਅਤੇ ਸ੍ਰੌਮਣੀ ਅਕਾਲੀ ਦਲ ਦੇ ਸਾਬਕਾ ਬੁਲਾਰੇ ਅਤੇ ਜਨਰਲ ਸਕੱਤਰ ਸ੍ ਕਰਨੈਲ ਸਿੰਘ ਪੀਰ ਮੁਹੰਮਦ ਦੀ ਅਗਵਾਈ ਵਿੱਚ ਪੂਰੇ ਜੋਸ ਨਾਲ ਮਨਾਇਆ ।

ਪੰਜਾਬ (Punjab) ਹਰਿਆਣਾ ਦਿੱਲੀ ਹਿਮਾਚਲ ਬਿਹਾਰ- ਝਾਰਖੰਡ ਤੋ ਚੌਣਵੇ ਡੈਲੀਗੇਟਾ ਨੇ ਅੱਜ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿੱਚ ਪੰਜਾਬ ਅੰਦਰ ਆਏ ਹੜ੍ਹ ਕਾਰਨ ਹੋਏ ਭਾਰੀ ਨੁਕਸਾਨ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆ ਪੀੜਤ ਪਰਿਵਾਰਾ ਨਾਲ ਸਾਥ ਸਹਿਯੋਗ ਦੇਣ ਦਾ ਪ੍ਰਣ ਲਿਆ ਗਿਆ। ਸਿੱਖ ਕੌਮ ਦੀਆ ਸਿਰਮੌਰ ਸਖਸ਼ੀਅਤਾਂ ਅਤੇ ਫੈਡਰੇਸ਼ਨ ਦੇ ਪੁਰਾਣੇ ਆਗੂਆਂ ਨੇ ਖਾਲਸਾ ਪੰਥ ਦੀਆ ਸਿਰਮੌਰ ਸੰਸਥਾਵਾ ਸ੍ਰੌਮਣੀ ਅਕਾਲੀ ਦਲ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਿੱਚ ਸੰਪੂਰਨ ਏਕਤਾ ਤੇ ਜੋਰ ਦਿੰਦਿਆ ਕਿਹਾ ਕਿ ਅੱਜ ਖਾਲਸਾ ਪੰਥ ਨੂੰ ਅੰਦਰੂਨੀ ਤੇ ਬਾਹਰੀ ਸਕਤੀਆਂ ਤੋ ਆਪਣਾ ਬਚਾਅ ਕਰਨ ਲਈ ਹਊਮੇ ਹੰਕਾਰ ਤੋ ਉੱਚਾ ਉੱਠਣ ਦੀ ਬੇਹੱਦ ਲੋੜ ਹੈ ਫੈਡਰੇਸ਼ਨ ਮਹਿਸੂਸ ਕਰਦੀ ਹੈ ਕਿ ਅਕਾਲੀ ਕਹਾਉਣ ਵਾਲਾ ਹਰੇਕ ਆਗੂ ਵਰਕਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋਕੇ 2 ਦਸੰਬਰ ਦੇ ਹੁਕਮਨਾਮੇ ਦੀ ਪਾਲਣਾ ਕਰੇ ।

Punjab
Punjab

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (Punjab) ਹਮੇਸਾ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੀ ਰਹੀ ਹੈ ਤੇ ਹੁਣ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਨੇ ਜੋ ਲੋਕਤੰਤਰਿਕ ਪ੍ਰਕਿਰਿਆ ਤਹਿਤ ਡੈਲੀਗੇਟ ਇਜਲਾਸ ਕਰਕੇ ਸਰਬਸੰਮਤੀ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਇਆ ਹੈ ਨੂੰ ਫੈਡਰੇਸ਼ਨ ਪੂਰਨ ਸਹਿਯੋਗ ਦੇਵੇਗੀ । ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਨਾਮੱਤੇ ਇਤਿਹਾਸ ਦੀ ਚਰਚਾ ਕਰਦਿਆ ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਅਮਰ ਸ਼ਹੀਦ ਭਾਈ ਅਮਰੀਕ ਸਿੰਘ, ਸ਼ਹੀਦ ਭਾਈ ਹਰਮਿੰਦਰ ਸਿੰਘ ਸੰਧੂ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਸਮੇਤ ਸੰਘਰਸ਼ ਵਿੱਚ ਸ਼ਹੀਦ ਹੋਏ ਫੈਡਰੇਸ਼ਨ ਆਗੂਆ ਦੀਆ ਕੁਰਬਾਨੀਆ ਦੀ ਭਰਪੂਰ ਸਲਾਘਾ ਕਰਦਿਆ ਕਿਹਾ ਕਿ ਫੈਡਰੇਸ਼ਨ ਫੈਡਰੇਸ਼ਨ ਦੀ ਲੀਡਰਸ਼ਿਪ ਨੇ ਨਵੰਬਰ 1984 ਸਿੱਖ ਨਸਲਕੁਸ਼ੀ ਦਾ ਕੇਸ ਕੌਮਾਂਤਰੀ ਪੱਧਰ ਤੇ ਉਜਾਗਰ ਕਰਕੇ ਫੈਡਰੇਸ਼ਨ ਦੇ ਅਸਲ ਫਰਜ ਇਤਿਹਾਸ ਵਿੱਚ ਦਰਜ ਕਰਵਾਏ ।

Punjab
Punjab

ਉਹਨਾਂ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (Punjab) ਸਕੂਲਾਂ-ਕਾਲਜਾਂ ਵਿਚੋਂ ਸਿੱਖ ਨੌਜਵਾਨਾਂ ਦੀ ਨਾ ਸਿਰਫ ਨਵੀਂ ਪਨੀਰੀ ਨੂੰ ਹੀ ਪ੍ਰਪੱਕ ਕਰਦੀ ਸੀ ਬਲਕਿ ਨਵੇਂ ਆਗੂ ਤਰਾਸ਼ ਕੇ ਰਾਜਨੀਤਕ ਖੇਤਰ ਨੂੰ ਦਿੰਦੀ ਸੀ ਪਰ ਅੱਜ ਫੈਡਰੇਸ਼ਨ ਕਮਜ਼ੋਰ ਹੋਣ ਦਾ ਕਾਰਨ ਹੀ ਹੈ ਕਿ ਸਿੱਖ ਰਾਜਨੀਤੀ ਵਿਚ ਨਵੇਂ ਆਗੂਆਂ ਦਾ ਖਲਾਅ ਪੈਦਾ ਹੋ ਗਿਆ ਹੈ।

ਅੱਜ ਸਮਾਂ ਹੈ ਕਿ ਫੈਡਰੇਸ਼ਨਾਂ ਦੀ ਪੁਰਾਣੀ ਚੜ੍ਹਤ ਨੂੰ ਮੁੜ ਬਰਕਰਾਰ ਕਰਕੇ ਨੌਜਵਾਨਾਂ ਵਿਚੋਂ ਨਵੇਂ ਆਗੂਆਂ (Punjab) ਨੂੰ ਪੈਦਾ ਕਰਕੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਉੱਜਲ ਕੀਤਾ ਜਾਵੇ। ਇਸ ਮੌਕੇ ਪੰਜ ਮਤੇ ਪਾਸ ਕੀਤੇ ਗਏ ਪਹਿਲੇ ਮਤੇ ਵਿੱਚ ਕਿਹਾ ਗਿਆ ਕਿ ਪੰਜਾਬ (Punjab) ਸਰਕਾਰ ਗੈਰ ਪੰਜਾਬੀਆਂ ਦੇ ਪੰਜਾਬ ਵਿੱਚ ਜਾਇਦਾਦ ਖ੍ਰੀਦਣ ਤੇ ਪਾਬੰਦੀ ਲਾਵੇ ਇਸ ਸਬੰਧ ਪੰਜਾਬ ਸਰਕਾਰ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਸਖਤ ਕਨੂੰਨ ਲਾਗੂ ਕਰੇ ।

ਦੂਜੇ ਮਤੇ ਵਿੱਚ ਕਿਹਾ ਗਿਆ ਕਿ ਪੰਜਾਬ ਵਿੱਚ ਸਰਕਾਰੀ ਨੌਕਰੀ ਲਈ ਪੰਜਾਬ (Punjab) ਦਾ ਬਸ਼ਿੱਦਾ ਹੋਣਾ ਲਾਜ਼ਮੀ ਕੀਤਾ ਜਾਵੇ ਕਰਾਰ ਦਿੱਤਾ ਜਾਵੇ * ਤੀਸਰੇ ਮਤੇ ਵਿੱਚ ਪੰਜਾਬ ਅੰਦਰ ਬੇਰੋਜ਼ਗਾਰੀ ਨੂੰ ਖਤਮ ਕਰਨ ਲਈ ਸਵੈਰੁਜ਼ਗਾਰ ਲਈ ਆਈ ਟੀ ਆਈ ਆਈ ਟੀ ਅਤੇ ਖੇਤੀ ਸੈਕਟਰ ਵਿੱਚ ਆਧੁਨਿਕ ਤਕਨੀਕ ਨਾਲ ਕਿਸਾਨਾ ਨੂੰ ਹਰੇਕ ਬਲਾਕ ਵਿੱਚ ਫੱਲਦਾਰ ਫੁੱਲਦਾਰ ਛਾਂਦਾਰ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ ਇਸ ਨਾਲ ਪੰਜਾਬ ਅੰਦਰ ਹਰਿਆਵਲ ਆਵੇਗੀ ਤੇ ਸਾਡੇ ਨੌਜਵਾਨ ਕਿਸਾਨ ਗੁਆਂਢੀ ਰਾਜਾ ਦੇਸ ਦੁਨੀਆ ਵਿੱਚ ਆਪਣੇ ਵੱਲੋ ਪੈਦਾ ਕੀਤੀਆ ਫਸਲਾ ਫਲ ਦੁੱਧ ਉਤਪਾਦਨ ਨੂੰ ਵਧਾਉਣ ਵਿੱਚ ਕਾਮਯਾਬ ਹੋਣਗੇ ।

ਇਸ ਸਬੰਧ ਵਿੱਚ ਸਾਡੇ ਗੁਆਂਢੀ ਮੁਲਕਾ ਨਾਲ ਚੰਗੇ ਸੰਬੰਧ ਤੇ ਵਪਾਰਿਕ ਗਤੀਵਿਧੀਆਂ ਵਧਾਉਣ ਤੇ ਜੋਰ ਦਿੱਤਾ ਜਾਵੇ । ਚੌਥੇ ਮਤੇ ਵਿੱਚ ਪੰਜਾਬ (Punjab) ਅਤੇ ਕੇਦਰ ਸਰਕਾਰ ਦੀ ਇਸ ਗੱਲ ਤੋ ਸਖਤ ਨਿੰਦਾ ਕੀਤੀ ਗਈ ਕਿ ਉਸਨੇ ਪਿਛਲੇ ਤਿੰਨ ਦਹਾਕਿਆ ਤੋ ਜੇਲਾਂ ਨਜ਼ਰਬੰਦ ਸਿੰਘਾ ਨੂੰ ਉਹਨਾਂ ਦੀਆ ਸਜਾਵਾ ਪੂਰੀਆ ਹੋਣ ਦੇ ਬਾਵਜੂਦ ਵੀ ਰਿਹਾ ਕਰਨ ਵਿੱਚ ਟਾਲ ਮਟੋਲ ਕੀਤਾ ਜਾ ਰਿਹਾ ਹੈ । ਦੂਸਰੇ ਪਾਸੇ ਪੰਜਾਬ ਦੇ ਸਿੱਖ ਨੌਜਵਾਨਾ ਨੂੰ ਡਿਬਰੂਗੜ ਅਸਾਮ ਦੀਆ ਜੇਲਾ ਵਿੱਚ ਬੰਦ ਕੀਤਾ ਹੋਇਆ ਹੈ ।

ਫੈਡਰੇਸ਼ਨ ਦਾ ਅੱਜ ਦਾ ਇਜਲਾਸ ਜੇਲਾ ਵਿੱਚ ਨਜ਼ਰਬੰਦ ਸਿੰਘਾ ਦੀ ਤੁਰੰਤ ਰਿਹਾਈ ਦੀ ਪੁਰਜ਼ੋਰ ਮੰਗ ਕਰਦਾ ਹੈ । ਪੰਜਵੇ ਮਤੇ ਵਿੱਚ ਦੇਸ ਦੁਨੀਆ ਵਿੱਚ ਵੱਸਦੀ ਸਿੱਖ ਕੌਮ ਨਾਨਕ ਨਾਮ ਲੇਵਾ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਸਮੇਤ ਹਰੇਕ ਉਸ ਜਗਾ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ ਮਾਨ ਹੋਣ ਵਿਖੇ ਪਹਿਰੇਦਾਰ ਕਮੇਟੀਆ ਬਣਾਈਆ ਜਾਣ ਸੀ ਸੀ ਟੀ ਵੀ ਕੈਮਰੇ ਲਗਾਏ ਜਾਣ ਤੇ ਪਿੰਡ ਦੀ ਪੰਚਾਇਤ ਗੁਰਦੁਆਰਾ ਕਮੇਟੀ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਕਾਸ਼ ਵਾਲੀ ਜਗਾ ਦੀ ਵਿਸੇਸ਼ ਟੀਮ ਗਠਿਤ ਕਰਕੇ ਸਕਰੀਨਿੰਗ ਕਰਵਾਏ ਕਿ ਕੀ ਵਾਕਿਆ ਹੀ ਉਹ ਜਗਾ ਪੂਰੀ ਤਰਾ ਸੁਰੱਖਿਅਤ ਹੈ ਜਿਥੇ ਗੁਰੂ ਗ੍ਰੰਥ ਸਾਹਿਬ ਜੀ ਪ੍ਰਕਾਸ਼ਮਾਨ ਹਨ ।

ਅੱਜ ਦੀ ਇਕੱਤਰਤਾ ਵਿੱਚ ਨਸ਼ਿਆ ਵਿਰੁੱਧ ਕਾਰਵਾਈ ਕਰਨ ਲਈ ਪੰਜਾਬ (Punjab) ਸਰਕਾਰ ਦੀ ਇੱਛਾ ਸਕਤੀ ਵਿੱਚ ਨਜਰ ਆਉਦੀ ਖਾਨਾਪੂਰਤੀ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆ ਕਿਹਾ ਗਿਆ ਕਿ ਸਾਡੇ ਉਪਰ ਪਰੋਕਸੀਵਾਰ ਥੋਪੀ ਗਈ ਹੈ ਪੰਜਾਬੀਆ ਨੂੰ ਇਕਜੁੱਟ ਹੋਣ ਦੀ ਬੇਹੱਦ ਲੋੜ ਹੈ ਨਸ਼ਿਆ ਦੇ ਵਪਾਰੀਆ ਖਿਲਾਫ ਸਖਤ ਕਾਨੂੰਨ ਬਣਾਉਣ ਦੀ ਲੋੜ ਹੈ ਤਾ ਜੋ ਫਾਸਟ ਟਰੈਕ ਅਦਾਲਤਾ ਰਾਹੀ ਉਹਨਾਂ ਨੂੰ ਸਖਤ ਸਜਾਵਾ ਮਿਲ ਸਕਣ । ਫੈਡਰੇਸ਼ਨ ਦੇ ਇਜਲਾਸ ਨੇ ਪੰਜਾਬ ਵਿੱਚ ਅਖੌਤੀ ਈਸਾਈਆ ਵੱਲੋ ਧਰਮ ਪਰਿਵਰਤਨ ਕਰਨ ਲਈ ਆਰਥਿਕ ਤੌਰ ਤੇ ਟੁੱਟੇ ਲੋਕਾ ਨੂੰ ਲਾਲਚਵੱਸ ਕਰਕੇ ਧਰਮ ਤਬਦੀਲ ਕਰਨ ਵਾਲੀਆ ਕਾਰਵਾਈਆ ਦਾ ਸਖਤ ਨੋਟਿਸ ਲਿਆ ਗਿਆ ਤੇ ਇਸ ਸਬੰਧ ਵਿੱਚ ਅਜਿਹੇ ਅਖੌਤੀ ਪ੍ਰਚਾਰਕਾ ਖਿਲਾਫ ਸਖਤ ਕਾਰਵਾਈ ਕਰਨ ਦਾ ਅਹਿਦ ਲਿਆ ਗਿਆ ।

ਅਰਦਾਸ ਸਮਾਗਮ ਵਿੱਚ ਸਾਮਲ ਹੋਣ ਵਾਲਿਆ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਫੈਡਰੇਸ਼ਨ ਦੇ ਸੀਨੀਅਰ ਆਗੂ ਸ੍ਰ ਕੰਵਲਜੀਤ ਸਿੰਘ ਬਿੱਟਾ ਗੁਰਦਾਸਪੁਰ, ਸ੍ਰ ਗੁਰਮੁੱਖ ਸਿੰਘ ਸੰਧੂ, ਡਾ ਕਾਰਜ ਸਿੰਘ ਧਰਮ ਸਿੰਘ ਵਾਲਾ ਗਗਨਦੀਪ ਸਿੰਘ ਰਿਆੜ, ਸੁਖਵਿੰਦਰ ਸਿੰਘ ਦੀਨਾਨਗਰ , ਬਲਜਿੰਦਰ ਸਿੰਘ ਗੰਡੀਵਿੰਡ, ਭੁਪਿੰਦਰ ਸਿੰਘ ਨਾਗੋਕੇ ਕੁਲਬੀਰ ਸਿੰਘ ਗੰਡੀਵਿੰਡ ਭਾਈ ਸੁਖਦੇਵ ਸਿੰਘ ਬੈਲਜੀਅਮ,ਬਲਸੁਖਜੀਤ ਸਿੰਘ ਅਮੀਸਾਹ , ਸਰਪੰਚ ਗੁਲਾਬ ਸਿੰਘ, ਪ੍ਰਭਜੋਤ ਸਿੰਘ ਫਰੀਦਕੋਟ ਸੁਰਜੀਤ ਸਿੰਘ ਗੋਲੇਵਾਲਾ, ਹਰਜਿੰਦਰ ਸਿੰਘ ਬਰਾੜ , ਹਰਦੀਪ ਸਿੰਘ ਜਲਾਲ , ਸਰਪੰਚ ਲਖਵਿੰਦਰ ਸਿੰਘ ਸਰਪੰਚ ਅਰਾਈਆਵਾਲਾ , ਸੁਖਚੈਨ ਸਿੰਘ ਸੰਤੂ ਵਾਲਾ ਲਖਵਿੰਦਰ ਸਿੰਘ ਸੰਤੂਵਾਲਾ ਵਾਲਾ,

ਲਵਪ੍ਰੀਤ ਸਿੰਘ ਬਟਾਲਾ, ਪ੍ਰਭਦੀਪ ਸਿੰਘ ਖੇਰਾ, ਜਸਬੀਰ ਸਿੰਘ ਬਾਜਵਾ, ਸਾਬਕਾ ਫੈਡਰੇਸ਼ਨ ਆਗੂ, ਪ੍ਰਦੀਪ ਸਿੰਘ ਤਲਵੰਡੀ,‌ਤਰਲੋਚਨ ਸਿੰਘ ਕਾਦੀਆਂ,ਬਾਬਾ ਦਿਲਬਾਗ ਸਿੰਘ, ਭਾਈ ਹਰਦਿਆਲ ਸਿੰਘ ਭਿੰਡਰ, ਬਾਬਾ ਹਰੀ ਸਿੰਘ, ਵਰਦੀਪ ਸਿੰਘ ਜਾਰਡਨ, ਪਰਗਟ ਸਿੰਘ ਵਿਰਕ ਮੌਜਗੜ,ਡਾਕਟਰ ਸੁਖਦੇਵ ਸਿੰਘ ਰਸੂਲਪੁਰ,ਗੁਰਲਾਲ ਸਿੰਘ ਰੋਡੇ ਜੱਲੇ ਵਾਲਾ,ਗੁਰਜੀਤ ਸਿੰਘ ਵਿਰਕ ਫੇਮੀਵਾਲਾ ,ਭੁਪਿੰਦਰ ਖਹਿਰਾ ਮੱਲੂ ਵਾਲੀਏ ਵਾਲਾ ,ਗੁਰਜੀਤ ਸਿੰਘ ਲਹਿਰਾ ,ਪਵਨਦੀਪ ਸਿੰਘ ਵਿਰਕ ਫੇਮੀਵਾਲਾ ਵਿਸੇਸ਼ ਤੌਰ ਤੇ ਹਾਜਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

Most Popular

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 07-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 