• Latest
  • Trending
ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦਾ ਦੇਹਾਂਤ, ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਪ੍ਰਗਟ

ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦਾ ਦੇਹਾਂਤ, ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਪ੍ਰਗਟ

8 years ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

7 seconds ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

1 minute ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

26 minutes ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

45 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

49 minutes ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

54 minutes ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

1 hour ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

2 hours ago
International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

International: ਆਈਜ਼ੇਨਕੋਟ ਨੇ ਨੇਤਨਯਾਹੂ ਨੂੰ ਇਜ਼ਰਾਈਲ ‘ਚ ਮਿਲ ਕੇ ਸਰਕਾਰ ਬਣਾਉਣ ਦਾ ਦਿੱਤਾ ਸੱਦਾ

2 hours ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

4 hours ago
Hindi News
English News
Sunday, November 22, 2026
No Result
View All Result
25 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦਾ ਦੇਹਾਂਤ, ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਪ੍ਰਗਟ

January 29, 2019
in ਰਾਸ਼ਟਰੀ
ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦਾ ਦੇਹਾਂਤ, ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਪ੍ਰਗਟ

ਨਵੀਂ ਦਿੱਲੀ/ ਚੰਡੀਗੜ, 29 ਜਨਵਰੀ (ਵਿਸ਼ਵ ਵਾਰਤਾ) : ਦੇਸ਼ ਦੇ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦਾ ਅੱਜ ਦੇਹਾਂਤ ਹੋ ਗਿਆ। ਸ਼੍ਰੀ ਫਰਨਾਂਡਿਜ਼ 88 ਵਰਿਆਂ ਦੇ ਸਨ ਅਤੇ ਉਹ ਲੰਮੀ ਬਿਮਾਰੀ ਤੋਂ ਬਾਅਦ ਵਿਛੋੜਾ ਦੇ ਗਏ।

ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ- 

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰੱਖਿਆ ਮੰਤਰੀ ਜੋਰਜ ਫਰਨਾਂਡਿਜ਼ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੀ ਫਰਨਾਂਡਿਜ਼ ਨੂੰ 1970ਵਿਆਂ ਦੀ ਸਮਾਜਵਾਦੀ ਲਹਿਰ ਦੇ ਇਕ ਸਭ ਤੋਂ ਮਹੱਤਵਪੂਰਨ ਆਗੂ ਵਜੋਂ ਹਮੇਸ਼ਾਂ ਹੀ ਯਾਦ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਉਹ ਨਿਡਰ ਸਿਆਸਤਦਾਨ ਸਨ ਜਿਨਾਂ ਨੇ ਭਾਰਤੀ ਸਿਆਸਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਫਰਨਾਂਡਿਜ਼ ਦੀ ਮੌਤ ਨਾਲ ਦੇਸ਼ ਕੋਲ ਇਕ ਬੁੱਧੀਮਾਨ ਆਗੂ ਖੁੱਸ ਗਿਆ ਹੈ।
ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਘਾਟੇ ਨੂੰ ਸਹਿਣ ਕਰਨ ਲਈ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

by Ranjit Singh
November 22, 2026
0

Rajasthan 'ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਸ਼ਨੀਵਾਰ ਰਾਤ ਨੂੰ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 22, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

by Ranjit Singh
November 22, 2026
0

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ - ਸਰਹੱਦ ਅਤੇ ਊਰਜਾ ਸਮੇਤ ਅਹਿਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

by Navjot
November 22, 2026
0

  ਮੁਰਾਦਾਬਾਦ, 22 ਨਵੰਬਰ (ਵਿਸ਼ਵ ਵਾਰਤਾ) ਖੁਰਾਕੀ ਪਦਾਰਥਾਂ ਵਿੱਚ ਮਿਲਾਵਟ ਵਿਰੁੱਧ ਆਪਣੀ ਮੁਹਿੰਮ ਨੂੰ ਤੇਜ਼ ਕਰਦਿਆਂ, ਖੁਰਾਕ ਵਿਭਾਗ ਨੇ ਉੱਤਰ...

Most Popular

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

by Navjot
3 weeks ago
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 