• Latest
  • Trending
ਵਿਧਾਇਕ ਕੁਲਵੰਤ ਸਿੰਘ ਵੱਲੋਂ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੁਸਾਇਟੀ Mohali ਵੱਲੋਂ CM Relief Fund ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਉਣ ਤੇ ਸ਼ਲਾਘਾ

1 year ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

32 minutes ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

1 hour ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

3 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

4 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

5 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

6 hours ago
Hindi News
English News
Monday, November 9, 2026
No Result
View All Result
29 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਇਕ ਕੁਲਵੰਤ ਸਿੰਘ ਵੱਲੋਂ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੁਸਾਇਟੀ Mohali ਵੱਲੋਂ CM Relief Fund ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਉਣ ਤੇ ਸ਼ਲਾਘਾ

ਕਿਹਾ, ਹੜ੍ਹ ਪੀੜਤ ਲੋਕਾਂ ਦੀ ਮੱਦਦ ਲਈ ਹਰ ਇੱਕ ਦੇ ਸਹਿਯੋਗ ਦੀ ਲੋੜ

September 16, 2025
in ਖਬਰਾਂ, ਪੰਜਾਬ
ਵਿਧਾਇਕ ਕੁਲਵੰਤ ਸਿੰਘ ਵੱਲੋਂ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੁਸਾਇਟੀ Mohali ਵੱਲੋਂ CM Relief Fund ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਉਣ ਤੇ ਸ਼ਲਾਘਾ

ਵਿਧਾਇਕ ਕੁਲਵੰਤ ਸਿੰਘ ਵੱਲੋਂ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੁਸਾਇਟੀ Mohali ਵੱਲੋਂ CM Relief Fund ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਉਣ ਤੇ ਸ਼ਲਾਘਾ

ਕਿਹਾ, ਹੜ੍ਹ ਪੀੜਤ ਲੋਕਾਂ ਦੀ ਮੱਦਦ ਲਈ ਹਰ ਇੱਕ ਦੇ ਸਹਿਯੋਗ ਦੀ ਲੋੜ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਸਤੰਬਰ (ਸਤੀਸ਼ ਕੁਮਾਰ ਪੱਪੀ):- ਐਮ ਐਲ ਏ ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਪੰਜਾਬੀਆਂ ਦੇ ਖੂਨ ਵਿੱਚ ਮੁਸ਼ਕਿਲਾਂ ਦਾ ਦਲੇਰੀ ਨਾਲ ਸਾਹਮਣਾ ਕਰਨ ਦਾ ਮਾਦਾ ਹੈ, ਜਿਸ ਦਾ ਪ੍ਰਮਾਣ ਹਾਲੀਆ ਹੜ੍ਹਾਂ ਦੀ ਸਥਿਤੀ ਦਰਮਿਆਨ ਲੋਕਾਂ ਵੱਲੋਂ ਮਾਨਵੀ ਅਧਾਰ ਤੇ ਇੱਕ ਦੂਜੇ ਦੀ ਮੱਦਦ ਕਰਨ ਤੋਂ ਮਿਲ ਜਾਂਦਾ ਹੈ।
ਉਨ੍ਹਾਂ ਆਖਿਆ ਕਿ ਕਿਸੇ ਵੀ ਮੁਸੀਬਤ ਦੀ ਘੜੀ ਵਿੱਚ ਲੋਕਾਂ ਨਾਲ ਖ਼ੜ੍ਹਨਾ ਪੰਜਾਬੀਆਂ ਦੇ ਖ਼ੂਨ ਵਿੱਚ ਹੈ ਅਤੇ ਉਹ ਹਮੇਸ਼ਾਂ ਪੀੜਤ ਲੋਕਾਂ ਦੀ ਮਦਦ ਲਈ, ਭਾਵੇਂ ਉਹ ਦੇਸ਼-ਵਿਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਰਹਿੰਦੇ ਹੋਣ, ਮਦਦ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਵੀ ਜਦੋਂ ਪੰਜਾਬ ਵਾਸੀਆਂ ਤੇ ਹੜ੍ਹਾਂ ਕਾਰਨ ਮੁਸੀਬਤ ਆਈ ਹੈ ਤਾਂ ਪੰਜਾਬ ਦੇ ਲੋਕ ਵਧ ਚੜ੍ਹ ਕੇ ਆਪਣੇ ਭਰਾਵਾਂ ਦੀ ਮਦਦ ਕਰ ਰਹੇ ਹਨ।
ਉਕਤ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਇਸੇ ਪਵਿੱਤਰ ਕਾਰਜ ਤਹਿਤ ਮੋਹਾਲੀ ਦੀ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੋਸਾਇਟੀ, ਸ੍ਰੀ ਗੁਰੂ ਰਵੀਦਾਸ ਭਵਨ ਫ਼ੇਜ਼ 7, ਮੋਹਾਲੀ ਵੱਲੋਂ ਮੁੱਖ ਮੰਤਰੀ ਰਿਲੀਫ਼ ਫੰਡ ਵਿੱਚ ਆਪਣਾ ਯੋਗਦਾਨ ਪਾਉਣ ਲਈ ਸੌਂਪੇ 1 ਲੱਖ ਰੁਪਏ ਦਾ ਚੈੱਕ ਸੌਂਪੇ ਜਾਣ ਮੌਕੇ ਕੀਤਾ।
ਉਨ੍ਹਾਂ ਨੇ ਸੁਸਾਇਟੀ ਦੇ ਮੈਂਬਰਾਂ ਵੱਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਪਾਏ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਲੱਗੀਆਂ ਹੋਰ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਮੁਸ਼ਕਿਲ ਦੀ ਘੜੀ, ਪੰਜਾਬ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ।
ਇਸ ਮੌਕੇ ਤੇ ਗੁਰਬਖਸ਼ ਕੌਰ ਮਹਿਮੀ, ਪ੍ਰਧਾਨ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੁਸਾਇਟੀ, ਸ੍ਰੀ ਗੁਰੂ ਰਵੀਦਾਸ ਭਵਨ ਫ਼ੇਜ਼ 7 ਮੋਹਾਲੀ, ਬਿਮਲਾ ਦੇਵੀ ਵਿਰਦੀ ਜਨਰਲ ਸਕੱਤਰ, ਸ਼ੀਲਾ ਕਾਹਲ ਕੈਸ਼ੀਅਰ, ਕਸ਼ਮੀਰ ਕੌਰ ਮਾਨ ਮੈਂਬਰ, ਸੁਰਜੀਤ ਕੌਰ ਕਾਹਲ ਮੈਂਬਰ, ਰਾਣੋ ਦੇਵੀ ਮੈਂਬਰ, ਬਿਮਲਾ ਬਾਲੀ ਮੈਂਬਰ, ਨੀਰੂ ਸੌਂਦੀ ਮੈਂਬਰ, ਦਵਿੰਦਰ ਕੌਰ ਮੈਂਬਰ, ਸ਼ਸ਼ੀ ਬਾਲਾ ਮੈਂਬਰ, ਹਰਭਜਨ ਕੌਰ ਮੈਂਬਰ, ਕਮਲੇਸ਼ ਬੈਂਸ ਮੈਂਬਰ, ਸੁਮਿੱਤਰਾ ਦੇਵੀ ਮੈਂਬਰ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsmohaliPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

by Ranjit Singh
November 9, 2026
0

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਹੋ ਸਕਦੀ ਹੈ ਵਾਪਸੀ - ਸੁਖਬੀਰ ਸਿੰਘ ਬਾਦਲ ਬੇਗੋਵਾਲ ਵਿਖੇ ਬੀਬੀ ਜਗੀਰ...

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

by Ranjit Singh
November 9, 2026
0

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ - ਪਰਿਵਾਰ ਦਾ ਇਕਲੌਤਾ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

by Ankit
4 weeks ago
0

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ ਭਗਵੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 