• Latest
  • Trending
Punjab: ਸਾਬਕਾ ਮੁਲਾਜ਼ਮਾਂ ਦੀ ਜੇਲ੍ਹ ‘ਚ ਕੁੱਟਮਾਰ ਦਾ ਮਾਮਲਾ: ਸੰਦੀਪ ਸਿੰਘ ਨਾਲ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ- SGPC ਪ੍ਰਧਾਨ

Punjab: ਸਾਬਕਾ ਮੁਲਾਜ਼ਮਾਂ ਦੀ ਜੇਲ੍ਹ ‘ਚ ਕੁੱਟਮਾਰ ਦਾ ਮਾਮਲਾ: ਸੰਦੀਪ ਸਿੰਘ ਨਾਲ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ- SGPC ਪ੍ਰਧਾਨ

1 year ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

16 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

46 minutes ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

1 hour ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

2 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

2 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

3 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

4 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

4 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਾਬਕਾ ਮੁਲਾਜ਼ਮਾਂ ਦੀ ਜੇਲ੍ਹ ‘ਚ ਕੁੱਟਮਾਰ ਦਾ ਮਾਮਲਾ: ਸੰਦੀਪ ਸਿੰਘ ਨਾਲ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ- SGPC ਪ੍ਰਧਾਨ

September 17, 2025
in ਖਬਰਾਂ, ਪੰਜਾਬ
Punjab: ਸਾਬਕਾ ਮੁਲਾਜ਼ਮਾਂ ਦੀ ਜੇਲ੍ਹ ‘ਚ ਕੁੱਟਮਾਰ ਦਾ ਮਾਮਲਾ: ਸੰਦੀਪ ਸਿੰਘ ਨਾਲ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ- SGPC ਪ੍ਰਧਾਨ

Punjab

Punjab: ਸਾਬਕਾ ਮੁਲਾਜ਼ਮਾਂ ਦੀ ਜੇਲ੍ਹ ‘ਚ ਕੁੱਟਮਾਰ ਦਾ ਮਾਮਲਾ: ਸੰਦੀਪ ਸਿੰਘ ਨਾਲ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ- SGPC ਪ੍ਰਧਾਨ

– ਕਿਹਾ; ਭਾਈ ਸੰਦੀਪ ਸਿੰਘ ਦੇ ਪਰਿਵਾਰ ਅਤੇ ਵਕੀਲਾਂ ਨੂੰ ਤੁਰੰਤ ਉਸ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ

ਅੰਮ੍ਰਿਤਸਰ, 17 ਸਤੰਬਰ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Punjab) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ੇਲ੍ਹ ਪ੍ਰਸ਼ਾਸਨ ਵੱਲੋਂ ਭਾਈ ਸੰਦੀਪ ਸਿੰਘ ਸੰਨੀ ਨਾਲ ਕੀਤੀ ਗਈ ਵਧੀਕੀ ਦਾ ਨੋਟਿਸ ਲੈਂਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਬੇਹੱਦ ਦੁਖਦਾਈ ਅਤੇ ਬੇਇਨਸ਼ਾਫੀ ਵਾਲਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਜ਼ੇਲ੍ਹ ਵਿਚ ਹੋਏ ਝਗੜੇ ਦੀ ਨਿਰਪੱਖ ਜਾਂਚ ਕਰਨ ਦੀ ਬਜਾਏ ਭਾਈ ਸੰਦੀਪ ਸਿੰਘ ਦੀ ਮਾਰਕੁਟਾਈ ਕਰਨਾ ਅਤੇ ਉਸ ਦੇ ਪਰਿਵਾਰ ਨੂੰ ਵੀ ਉਸ ਨਾਲ ਮਿਲਣ ਨਾ ਦੇਣਾ ਚਿੰਤਾਜਨਕ ਹੈ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਇਨਸਾਫ਼ ਦੇਣ ਦੀ ਬਜਾਏ ਭਾਈ ਸੰਦੀਪ ਸਿੰਘ ਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ (Punjab) ਵਿਚ ਤਬਦੀਲ ਕਰ ਦਿੱਤਾ, ਜਦਕਿ ਅਦਾਲਤ ਵੱਲੋਂ ਕੀਤੇ ਹੁਕਮਾਂ ਦੀ ਵੀ ਪ੍ਰਵਾਹ ਨਹੀਂ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਅਦਾਲਤ ਨੇ ਭਾਈ ਸੰਦੀਪ ਸਿੰਘ ਦਾ ਰਾਜਿੰਦਰਾ ਹਸਪਤਾਲ ਤੋਂ ਮੈਡੀਕਲ ਕਰਵਾਉਣ ਦਾ ਆਦੇਸ਼ ਕੀਤਾ ਸੀ, ਜਿਸ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਭਾਈ ਸੰਦੀਪ ਸਿੰਘ ਨੂੰ ਨਾ ਤਾਂ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਵਕੀਲਾਂ ਨਾਲ ਮੁਲਾਕਾਤ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਅਜਿਹਾ ਵਰਤਾਰਾ ਕਈ ਸਵਾਲ ਖੜ੍ਹੇ ਕਰਦਾ ਹੈ।

Punjab Crime
Punjab Crime

ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਭਾਈ ਸੰਦੀਪ ਸਿੰਘ ਖਿਲਾਫ਼ ਕੇਸ ਦਰਜ ਕਰਕੇ ਝੂਠੇ ਪੁਲਿਸ ਮੁਕਾਬਲਿਆਂ ਦੇ ਦੋਸ਼ ਵਿਚ ਸਜ਼ਾ ਕੱਟ ਰਹੇ ਪੁਲਿਸ ਵਾਲਿਆਂ ਨੂੰ ਬਚਾਉਣ ਦੇ ਯਤਨ ਹੋ ਰਹੇ ਹਨ। ਜੇਕਰ ਭਾਈ ਸੰਦੀਪ ਸਿੰਘ ਦਾ ਕਿਸੇ ਵੀ ਤਰ੍ਹਾਂ ਕੋਈ ਨੁਕਸਾਨ ਹੋਇਆ ਤਾਂ ਇਸ ਦੀ ਜਿੰਮੇਵਾਰੀ ਜ਼ੇਲ੍ਹ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਭਾਈ ਸੰਦੀਪ ਸਿੰਘ ਦੇ ਪਰਿਵਾਰ ਅਤੇ ਵਕੀਲਾਂ ਨੂੰ ਤੁਰੰਤ ਉਸ ਨਾਲ ਮਿਲਣ ਦੀ ਇਜਾਜਤ ਦਿੱਤੀ ਜਾਵੇ, ਤਾਂ ਜੋ ਪਰਿਵਾਰ ਨੂੰ ਉਸ ਬਾਰੇ ਸਹੀ ਜਾਣਕਾਰੀ ਮਿਲ ਸਕੇ।

ਦੱਸ ਦਈਏ ਕਿ ਪਟਿਆਲਾ ਕੇਂਦਰੀ ਜੇਲ੍ਹ (Punjab) ਵਿੱਚ ਇੱਕ ਕੈਦੀ ਵੱਲੋਂ 3 ਸਾਬਕਾ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਦੇਣ ਦੀ ਖਬਰ ਸਾਹਮਣੇ ਆਈ ਸੀ। ਇਸ ਹਮਲੇ ‘ਚ ਤਿੰਨ ਸਾਬਕਾ ਕਰਮਚਾਰੀ ਜ਼ਖਮੀ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਖੂਨ ਨਾਲ ਲੱਥਪਥ ਗੰਭੀਰ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਤਿੰਨਾਂ ਦੀ ਸੰਦੀਪ ਉਰਫ਼ ਸੰਨੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਤੋਂ ਬਾਅਦ ਸੰਨੀ ਨੇ ਇਕੱਲੇ ਹੀ ਤਿੰਨਾਂ ‘ਤੇ ਹਮਲਾ ਕਰ ਦਿੱਤਾ। ਉਸਨੇ ਤਿੰਨੋਂ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਜ਼ਖਮੀ ਕਰ ਦਿੱਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Most Popular

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

by Ranjit Singh
3 weeks ago
0

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ - ਪ੍ਰਤੀ ਸ਼ੇਅਰ ਕੀਮਤ ₹1,065 ਤੋਂ ₹1,119 ਤੈਅ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 