• Latest
  • Trending
Bollywood Actress ਦੀਪਿਕਾ ਪਾਦੁਕੋਣ ‘ਕਲਕੀ 2898 ਏਡੀ’ ਦੇ ਸੀਕਵਲ ਤੋਂ ਹੋਈ ਬਾਹਰ; ਪ੍ਰਸ਼ੰਸ਼ਕਾਂ ਲਈ ਵੱਡਾ ਝਟਕਾ

1 year ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

42 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

49 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

54 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood Actress ਦੀਪਿਕਾ ਪਾਦੁਕੋਣ ‘ਕਲਕੀ 2898 ਏਡੀ’ ਦੇ ਸੀਕਵਲ ਤੋਂ ਹੋਈ ਬਾਹਰ; ਪ੍ਰਸ਼ੰਸ਼ਕਾਂ ਲਈ ਵੱਡਾ ਝਟਕਾ

September 18, 2025
in ਖਬਰਾਂ, ਫ਼ਿਲਮੀ
Bollywood Actress ਦੀਪਿਕਾ ਪਾਦੁਕੋਣ ‘ਕਲਕੀ 2898 ਏਡੀ’ ਦੇ ਸੀਕਵਲ ਤੋਂ ਹੋਈ ਬਾਹਰ; ਪ੍ਰਸ਼ੰਸ਼ਕਾਂ ਲਈ ਵੱਡਾ ਝਟਕਾ

Bollywood Actress ਦੀਪਿਕਾ ਪਾਦੁਕੋਣ ‘ਕਲਕੀ 2898 ਏਡੀ’ ਦੇ ਸੀਕਵਲ ਤੋਂ ਹੋਈ ਬਾਹਰ; ਪ੍ਰਸ਼ੰਸ਼ਕਾਂ ਲਈ ਵੱਡਾ ਝਟਕਾ

– ਸਾਹਮਣੇ ਆਈ ਅਸਲ ਵਜ੍ਹਾ

ਨਵੀ ਦਿੱਲੀ, 18 ਸਤੰਬਰ 2025 (ਵਿਸ਼ਵ ਵਾਰਤਾ): ਬਾਲੀਵੁੱਡ ਦੀ ਇੱਕ ਚੋਟੀ ਦੀ ਅਦਾਕਾਰਾ (Bollywood Actress) ਦੀਪਿਕਾ ਪਾਦੁਕੋਣ 2024 ਵਿੱਚ ਰਿਲੀਜ਼ ਹੋਈ ਫਿਲਮ ‘ਕਲਕੀ 2898 ਏਡੀ’ ਵਿੱਚ ਨਜ਼ਰ ਆਈ ਸੀ। ਇਸ ਫਿਲਮ ਵਿੱਚ ਦੀਪਿਕਾ ਪਾਦੁਕੋਣ ਦੇ ਨਾਲ ਦੱਖਣ ਦੇ ਸੁਪਰਸਟਾਰ ਪ੍ਰਭਾਸ ਵੀ ਮੁੱਖ ਭੂਮਿਕਾ ਵਿੱਚ ਨਜ਼ਰ ਆਏ ਸਨ। ਫਿਲਮ ਵਿੱਚ ਦੀਪਿਕਾ ਪਾਦੁਕੋਣ ਨੇ ਇੱਕ ਗਰਭਵਤੀ ਔਰਤ ਦੀ ਭੂਮਿਕਾ ਨਿਭਾਈ ਸੀ, ਜਿਸਨੂੰ ਪ੍ਰਸ਼ੰਸਕਾਂ ਨੇ ਬਹੁਤ ਪਸੰਦ ਕੀਤਾ ਸੀ। ਪਰ ਹੁਣ ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਉਹ ਤੇਲਗੂ ਬਲਾਕਬਸਟਰ “ਕਲਕੀ 2898 ਏਡੀ” ਦੇ ਸੀਕਵਲ ਵਿੱਚ ਨਜ਼ਰ ਨਹੀਂ ਆਵੇਗੀ।

ਨਿਰਮਾਤਾਵਾਂ ਨੇ ਐਲਾਨ ਕੀਤਾ ਹੈ ਕਿ ਅਦਾਕਾਰਾ ਇਸ ਫਿਲਮ ਵਿੱਚ ਨਜ਼ਰ ਨਹੀਂ ਆਵੇਗੀ। ਇਹ ਖ਼ਬਰ ਪ੍ਰਸ਼ੰਸ਼ਕਾਂ ਨੂੰ ਸੱਚਮੁੱਚ ਹੈਰਾਨ ਕਰਨ ਵਾਲੀ ਹੈ। ਫਿਲਮ ‘ਕਲਕੀ 2898 ਏਡੀ’ ਦਾ ਨਿਰਮਾਣ ਕਰਨ ਵਾਲੀ ਵੈਜਯੰਤੀ ਮੂਵੀਜ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਵਿੱਚ ਇਹ ਖ਼ਬਰ ਸਾਂਝੀ ਕੀਤੀ। ਉਨ੍ਹਾਂ ਲਿਖਿਆ, ‘ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਜਾਂਦਾ ਹੈ ਕਿ ਦੀਪਿਕਾ ਪਾਦੁਕੋਣ ਫਿਲਮ ‘ਕਲਕੀ 2898 ਏਡੀ’ ਦੇ ਆਉਣ ਵਾਲੇ ਸੀਕਵਲ ਦਾ ਹਿੱਸਾ ਨਹੀਂ ਹੋਵੇਗੀ।’

ਉਨ੍ਹਾਂ ਅੱਗੇ ਲਿਖਿਆ ਕਿ “ਬਹੁਤ ਸੋਚ-ਵਿਚਾਰ ਤੋਂ ਬਾਅਦ, ਅਸੀਂ ਵੱਖ ਹੋਣ ਦਾ ਫੈਸਲਾ ਕੀਤਾ ਹੈ। ਸਾਡੀ ਪਹਿਲੀ ਫਿਲਮ ਤੋਂ ਬਾਅਦ ਲੰਬੇ ਸਫ਼ਰ ਦੇ ਬਾਵਜੂਦ, ਸਾਨੂੰ ਕੋਈ ਭਾਈਵਾਲੀ ਨਹੀਂ ਮਿਲ ਸਕੀ। ਅਤੇ ‘ਕਲਕੀ 2898 ਏਡੀ’ ਵਰਗੀ ਫਿਲਮ ਉਸ ਵਚਨਬੱਧਤਾ ਅਤੇ ਹੋਰ ਵੀ ਬਹੁਤ ਕੁਝ ਦੀ ਹੱਕਦਾਰ ਹੈ। ਅਸੀਂ ਦੀਪਿਕਾ ਨੂੰ ਉਸਦੇ ਭਵਿੱਖ ਦੇ ਯਤਨਾਂ ਵਿੱਚ ਸ਼ੁਭਕਾਮਨਾਵਾਂ ਦਿੰਦੇ ਹਾਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Bollywood Actress
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

by Ranjit Singh
2 weeks ago
0

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ ਚੰਡੀਗੜ੍ਹ, 28 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 