• Latest
  • Trending
Amritsar ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

Amritsar ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

1 year ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

28 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

29 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

31 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

33 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

35 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

36 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਵਿਦੇਸ਼ੀ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਜੱਟ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਚਲਾ ਰਿਹਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ

September 18, 2025
in ਖਬਰਾਂ, ਪੰਜਾਬ
Amritsar ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

Amritsar ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਵਿਦੇਸ਼ੀ ਗੈਂਗਸਟਰ ਹਰਪ੍ਰੀਤ ਉਰਫ਼ ਹੈਪੀ ਜੱਟ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਚਲਾ ਰਿਹਾ ਸੀ ਮਾਡਿਊਲ : ਡੀਜੀਪੀ ਗੌਰਵ ਯਾਦਵ

ਦੋਵਾਂ ਮਾਡਿਊਲਾਂ ਵਿੱਚ ਇੱਕੋ ਹੀ ਪਾਕਿਸਤਾਨ-ਅਧਾਰਤ ਤਸਕਰ ਦਾ ਸਾਂਝਾ ਸਬੰਧ ਸੀ, ਜੋ ਹੈਰੋਇਨ ਦੀਆਂ ਖੇਪਾਂ ਸੁੱਟਣ ਲਈ ਡਰੋਨ ਦੀ ਕਰਦੇ ਸਨ ਵਰਤੋਂ : ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਨਸ਼ਾ ਤਸਕਰਾਂ ਨੂੰ 9.066 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਦੋ ਹੋਰ ਨਸ਼ਾ ਤਸਕਰੀ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕਾਲੇ ਘਨੂਪੁਰ ਦੇ ਹਨੀ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਰਮਦੀਪ ਸਿੰਘ ਉਰਫ਼ ਪਾਰਸ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਹਰਵਿੰਦਰ ਸਿੰਘ ਉਰਫ਼ ਹਿੰਦਾ (19), ਅੰਮ੍ਰਿਤਸਰ ਦੇ ਪਿੰਡ ਡਾਂਡੇ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (25), ਤਰਨਤਾਰਨ ਦੇ ਪਿੰਡ ਢਾਲਾ ਦੀ ਜਸਬੀਰ ਕੌਰ (40) ਅਤੇ ਤਰਨਤਾਰਨ ਦੇ ਪਿੰਡ ਹਵੇਲੀਆਂ ਦੀ ਕੁਲਵਿੰਦਰ ਕੌਰ (54) ਵਜੋਂ ਹੋਈ ਹੈ।

ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਮੋਗਾ ਸਥਿਤ ਜਗਪ੍ਰੀਤ ਸਿੰਘ ਉਰਫ਼ ਜੱਗਾ ਦੁਆਰਾ ਚਲਾਏ ਜਾ ਰਹੇ ਨਸ਼ਾ ਤਸਕਰੀ ਸਿੰਡੀਕੇਟ, ਦੇ ਮੁੱਖ ਕਾਰਕੁੰਨ ਯਾਸੀਨ ਮੁਹੰਮਦ ਨੂੰ 7.1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਜੰਡਿਆਲਾ ਗੁਰੂ ਦੇ ਰਹਿਣ ਵਾਲਾ ਹਰਪ੍ਰੀਤ ਉਰਫ਼ ਹੈਪੀ ਜੱਟ ਵਿਦੇਸ਼ੀ ਗੈਂਗਸਟਰ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਿੱਧੇ ਸਬੰਧ ਸੀ ਅਤੇ ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਇਸ ਨੈੱਟਵਰਕ ਨੂੰ ਚਲਾ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦੋ ਵੱਖ-ਵੱਖ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਦੋਵਾਂ ਮਾਮਲਿਆਂ ਵਿੱਚ ਵਿਆਪਕ ਨੈੱਟਵਰਕ ਅਤੇ ਸਰਹੱਦ ਪਾਰ ਦੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਪਹਿਲੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ੁਰੂ ਵਿੱਚ, ਦੋਸ਼ੀ ਹਨੀ ਨੂੰ 20 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੋਰ ਜਾਂਚ ਦੌਰਾਨ ਉਸਦੇ ਸਾਥੀ ਪਰਮਦੀਪ ਸਿੰਘ ਉਰਫ਼ ਪਾਰਸ ਨੂੰ ਨਾਮਜ਼ਦ ਕੀਤਾ ਗਿਆ , ਜੋ ਬਾਅਦ ਵਿੱਚ 5.032 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ।

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਮਾਡਿਊਲ ਦੇ ਦੋ ਹੋਰ ਮੈਂਬਰਾਂ ,ਹਰਵਿੰਦਰ ਹਿੰਦਾ ਅਤੇ ਗੁਰਪ੍ਰੀਤ ਗੋਪੀ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਕਿ ਪੁਲਿਸ ਟੀਮਾਂ ਨੇ ਗੁਰਪ੍ਰੀਤ ਦੇ ਕਬਜ਼ੇ ਤੋਂ 3.010 ਕਿਲੋਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ , ਜਿਸ ਨਾਲ ਇਸ ਮਾਡਿਊਲ ਤੋਂ ਕੁੱਲ ਰਿਕਵਰੀ 8.062 ਕਿਲੋਗ੍ਰਾਮ ਹੋ ਗਈ ਹੈ।

ਸੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਗੁਰਪ੍ਰੀਤ ਅਤੇ ਪਰਮਦੀਪ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੀ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਖੇਪ ਨਿਰਧਾਰਤ ਥਾਵਾਂ – ਜਿਵੇਂ ਕੂੜੇ ਦੇ ਢੇਰ ਜਾਂ ਨਿਸ਼ਾਦੇਹੀ ਕੀਤੇ ਪੋਲਾਂ, ਤੋਂ ਪ੍ਰਾਪਤ ਕਰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਹੈਪੀ ਜੱਟ ਦੇ ਨਿਰਦੇਸ਼ਾਂ `ਤੇ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕਰਦੇ ਸਨ।

ਇੱਕ ਹੋਰ ਕਾਰਵਾਈ ਵਿੱਚ, ਸੀਪੀ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਜਸਬੀਰ ਕੌਰ ਅਤੇ ਕੁਲਵਿੰਦਰ ਕੌਰ ਨਾਮ ਦੀਆਂ ਦੋ ਮਹਿਲਾ ਤਸਕਰਾਂ ਨੂੰ 1.004 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਜਸਬੀਰ ਕੌਰ ਪਾਕਿ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ, ਉਨ੍ਹਾਂ ਕਿਹਾ ਕਿ ਦੋਵਾਂ ਮਾਡਿਊਲਾਂ ਵਿੱਚ ਇੱਕੋ ਹੀ ਪਾਕਿਸਤਾਨ-ਅਧਾਰਤ ਤਸਕਰ ਦਾ ਸਾਂਝਾ ਸਬੰਧ ਸੀ।

ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ – ਐਫਆਈਆਰ ਨੰਬਰ 185 ਮਿਤੀ 15-09-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਧੀਨ ਅਤੇ ਐਫਆਈਆਰ ਨੰਬਰ 187 ਮਿਤੀ 17-09-2025 ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਅਧੀਨ – ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਦਰਜ ਕੀਤੇ ਗਏ ਹਨ।

Tags: amritsarBREAKING NEWSLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

by Ranjit Singh
3 weeks ago
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 