• Latest
  • Trending
Punjab : ਸਾਈਬਰ ਕੈਫੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ

Punjab : ਸਾਈਬਰ ਕੈਫੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ

11 months ago
National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

4 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

39 minutes ago
Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

44 minutes ago
Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

48 minutes ago
Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

Punjab: ਬਲਵੰਤ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਮਾਮਲਾ: ਹੁਣ 3 ਜੱਜਾਂ ਦੀ ਬੈਂਚ ਅੱਗੇ ਹੋਵੇਗੀ ਅਗਲੀ ਸੁਣਵਾਈ

1 hour ago
India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

India Vs Sri Lanka: ਟੈਸਟ ਮੈਚ ਦਾ ਅੱਜ ਆਖਰੀ ਦਿਨ, ਭਾਰਤ ਜਿੱਤ ਤੋਂ 6 ਵਿਕਟਾਂ ਦੂਰ

1 hour ago
Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 August 2026 | Ang 598 I ਅੱਜ ਦਾ ਹੁਕਮਨਾਮਾ

4 hours ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

11 hours ago
ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

11 hours ago
ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

13 hours ago
Hindi News
English News
Wednesday, August 19, 2026
No Result
View All Result
27 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਸਾਈਬਰ ਕੈਫੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ

September 20, 2025
in ਖਬਰਾਂ, ਪੰਜਾਬ
Punjab : ਸਾਈਬਰ ਕੈਫੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ

Punjab : ਸਾਈਬਰ ਕੈਫੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਵੇਰਵਾ

– ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

ਬਰਨਾਲਾ, 20 ਸਤੰਬਰ (ਵਿਸ਼ਵ ਵਾਰਤਾ): ਜ਼ਿਲ੍ਹਾ ਮੈਜਿਸਟਰੇਟ ਬਰਨਾਲਾ (Punjab) ਟੀ ਬੈਨਿਥ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖਰ ਕਰਨੇ ਵੀ ਲਾਜ਼ਮੀ ਹੋਣਗੇ।

ਉਨ੍ਹਾਂ ਕਿਹਾ ਕਿਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ। ਐਕਟੀਵਿਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ’ਤੇ ਸ਼ੱਕ ਹੋਣ ’ਤੇ ਕੈਫੇ ਮਾਲਕ ਤੁਰੰਤ ਪੁਲਿਸ ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ। ਉਪਰੋਕਤ ਹੁਕਮ 14 ਨਵੰਬਰ 2025 ਤੱਕ ਲਾਗੂ ਰਹਿਣਗੇ।

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਲਗਾਉਣ ਲਈ 15 ਦਿਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਰਨਾਲਾ ਤੋਂ ਲਿਖਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ—ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋਂ ਰਜਿਸਟਰੇਸ਼ਨ ਕਰਵਾਉਣੀ ਜ਼ਰੂਰੀ ਹੋਵੇਗੀ ਅਤੇ ਕੋਈ ਏਜੰਸੀ ਬਿਨਾਂ ਰਜਿਸਟਰੇਸ਼ਨ/ਲਿਖਤੀ ਪ੍ਰਵਾਨਗੀ ਤੋਂ ਬਗੈਰ ਖੂਹ ਬੋਰ ਨਹੀਂ ਲਗਾਵੇਗੀ। ਉਨ੍ਹਾਂ ਕਿਹਾ ਕਿ ਖੂਹ ਬੋਰ ਲਗਾਉਣ ਵਾਲੀ ਥਾਂ ਦੇ ਨਜ਼ਦੀਕ ਸਬੰਧਤ ਮਾਲਕ ਵੱਲੋਂ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ ’ਤੇ ਲਿਖਵਾਉਣਾ ਜ਼ਰੂਰੀ ਹੋਵੇਗਾ ਅਤੇ ਬੋਰ ਵਾਲੀ ਥਾਂ ’ਤੇ ਕੰਡਿਆਲੀ ਤਾਰ ਜਾਂ ਕੋਈ ਬੈਰੀਕੇਡ ਲਾਉਣਾ ਜ਼ਰੂਰੀ ਹੋਵੇਗਾ। ਜੇਕਰ ਪੰਪ ਦੀ ਮੁਰੰਮਤ ਕਰਨੀ ਹੈ ਤਾਂ ਖੂਹ ਜਾਂ ਬੋਰ ਖੁੱਲ੍ਹਾ ਨਹੀ ਛੱਡਿਆ ਜਾਵੇਗਾ।

ਖੂਹ/ਬੋਰ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ—ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ। ਖੂਹ/ਬੋਰ ਦੀ ਉਸਾਰੀ ਤੋਂ ਬਾਅਦ ਉਸ ਦੇ ਤਲੇ ’ਤੇ ਜ਼ਮੀਨ ਦੇ ਪੱਧਰ ਤੋਂ ਉਤੇ ਥੱਲੇ ਸੀਮੈਂਟ ਅਤੇ ਕੰਕਰੀਟ ਦਾ ਨਿਸ਼ਚਿਤ ਪਲੇਟ ਫਾਰਮ ਬਣਾਇਆ ਜਾਵੇ। ਪੰਪ ਦੀ ਮੁਰੰਮਤ ਦੀ ਸੂਰਤ ਵਿੱਚ ਖੂਹ ਬੋਰ ਖੁੱਲ੍ਹਾ ਨਾ ਛੱਡਿਆ ਜਾਵੇਗਾ। ਬੋਰ ਤੋਂ ਬਾਅਦ ਟੋਆ ਮਿੱਟੀ ਨਾਲ ਚੰਗੀ ਤਰ੍ਹਾਂ ਭਰਿਆ ਜਾਵੇਗਾ। ਨਕਾਰਾ ਬੰਦ ਪਏ ਖੂਹ ਜਾਂ ਬੋਰ ਨੂੰ ਚੀਕਨੀ ਮਿੱਟੀ/ ਪੱਥਰ/ਕੰਕਰੀਟ ਵਗੈਰਾ ਨਾਲ ਤਲੇ ਤੋਂ ਲੈ ਕੇ ਉਪਰ ਤੱਕ ਚੰਗੀ ਤਰ੍ਹਾਂ ਭਰ ਕੇ ਬੰਦ ਕਰਨ ਯਕੀਨੀ ਬਣਾਇਆ ਜਾਵੇ। ਬੋਰ ਦੀ ਖੁਦਾਈ ਦਾ ਕੰਮ ਮੁਕੰਮਲ ਹੋਣ ’ਤੇ ਜ਼ਮੀਨ ਦੀ ਸਥਿਤੀ ਪਹਿਲਾ ਵਾਲੀ ਬਹਾਲ ਹੋਣੀ ਜ਼ਰੂਰੀ ਹੋਵੇਗੀ। ਉਨ੍ਹਾਂ ਕਿਹਾ ਡੀ.ਡੀ.ਪੀ.ਓ ਬਰਨਾਲਾ ਸਾਰੇ ਜ਼ਿਲ੍ਹੇ ਦੇ ਬੋਰ/ਖੂਹ ਦੀ ਸੂਚਨਾ ਸਰਪੰਚਾਂ ਕੋਲੋ ਇਕੱਤਰ ਕਰਕੇ ਆਪਣੇ ਦਫ਼ਤਰ ਵਿੱਚ ਤਿਆਰ ਰੱਖਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

by Ranjit Singh
August 19, 2026
0

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ ਚੰਡੀਗੜ੍ਹ, 19 ਅਗਸਤ (ਵਿਸ਼ਵ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 19, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19...

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

by Ranjit Singh
August 19, 2026
0

Hockey World Cup: ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਪਾਕਿਸਤਾਨ ਅੱਜ ਪੁਰਸ਼ ਹਾਕੀ...

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

Chandigarh ‘ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ

by Ranjit Singh
August 19, 2026
0

Chandigarh 'ਚ ਭਾਰੀ ਮੀਂਹ ਕਾਰਨ ਸੜਕ ਦਾ ਹਿੱਸਾ ਧਸਿਆ, ਟ੍ਰੈਫਿਕ ਡਾਇਵਰਟ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ): ਭਾਰੀ ਮੀਂਹ ਕਾਰਨ ਟਰਾਂਸਪੋਰਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ

by Ranjit Singh
August 19, 2026
0

National: ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ ਅੱਜ, ਪੰਜਾਬ ਸਮੇਤ ਕਈ ਹੋਰ ਮੁੱਦਿਆਂ ’ਤੇ ਹੋਵੇਗੀ ਚਰਚਾ ਚੰਡੀਗੜ੍ਹ, 19 ਅਗਸਤ (ਵਿਸ਼ਵ...

Most Popular

ਭਾਰਤ ਦੀ ਪ੍ਰਧਾਨਗੀ ਹੇਠ 16ਵੀਂ BRICS ਸਿਹਤ ਮੰਤਰੀਆਂ ਦੀ ਮੀਟਿੰਗ ਅੱਜ ਤੋਂ ਚੰਡੀਗੜ੍ਹ ‘ਚ

ਭਾਰਤ ਦੀ ਪ੍ਰਧਾਨਗੀ ਹੇਠ 16ਵੀਂ BRICS ਸਿਹਤ ਮੰਤਰੀਆਂ ਦੀ ਮੀਟਿੰਗ ਅੱਜ ਤੋਂ ਚੰਡੀਗੜ੍ਹ ‘ਚ

by Navjot
4 weeks ago
0

ਭਾਰਤ ਦੀ ਪ੍ਰਧਾਨਗੀ ਹੇਠ 16ਵੀਂ BRICS ਸਿਹਤ ਮੰਤਰੀਆਂ ਦੀ ਮੀਟਿੰਗ ਅੱਜ ਤੋਂ ਚੰਡੀਗੜ੍ਹ ‘ਚ ਨਵੀਂ ਦਿੱਲੀ, 22 ਜੁਲਾਈ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 