• Latest
  • Trending
Punjab: ਵਿੱਤ ਮੰਤਰੀ ਹਰਪਾਲ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

Punjab: ਵਿੱਤ ਮੰਤਰੀ ਹਰਪਾਲ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

10 months ago
AAP Punjab ਵਲੋਂ 134 ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ, ਦੇਖੋ ਲਿਸਟ

AAP Punjab ਵਲੋਂ 134 ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ, ਦੇਖੋ ਲਿਸਟ

2 minutes ago
National Breaking: ਜਲ ਸੈਨਾ ਨੂੰ ਮਿਲਿਆ ਨਵਾਂ ਜੰਗੀ ਜਹਾਜ਼

National Breaking: ਜਲ ਸੈਨਾ ਨੂੰ ਮਿਲਿਆ ਨਵਾਂ ਜੰਗੀ ਜਹਾਜ਼

40 minutes ago
Big News: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤੇ ਸਮੇਤ ਲਏ ਗਏ 18 ਵੱਡੇ ਫੈਸਲੇ

Big News: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤੇ ਸਮੇਤ ਲਏ ਗਏ 18 ਵੱਡੇ ਫੈਸਲੇ

54 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
BSNL ਨੇ ਬਿਨਾਂ ਨੈੱਟਵਰਕ ਦੇ ਚੱਲਣ ਵਾਲਾ ਫ਼ੋਨ ਕੀਤਾ ਲਾਂਚ

BSNL ਨੇ ਬਿਨਾਂ ਨੈੱਟਵਰਕ ਦੇ ਚੱਲਣ ਵਾਲਾ ਫ਼ੋਨ ਕੀਤਾ ਲਾਂਚ

1 hour ago
Iran-US War: ਜੇ ਅਮਰੀਕਾ ਦੁਬਾਰਾ ਯੁੱਧ ਚਾਹੁੰਦਾ ਹੈ, ਤਾਂ ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

Iran-US War: ਜੇ ਅਮਰੀਕਾ ਦੁਬਾਰਾ ਯੁੱਧ ਚਾਹੁੰਦਾ ਹੈ, ਤਾਂ ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

2 hours ago
ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

2 hours ago
ਰਾਸ਼ਟਰੀ ਮਹਿਲਾ ਕਮਿਸ਼ਨ ਨੇ IVF ਕਲੀਨਿਕਾਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦੀ ਸਮੀਖਿਆ ਲਈ ਕੀਤਾ ਪੈਨਲ ਦਾ ਗਠਨ

ਰਾਸ਼ਟਰੀ ਮਹਿਲਾ ਕਮਿਸ਼ਨ ਨੇ IVF ਕਲੀਨਿਕਾਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦੀ ਸਮੀਖਿਆ ਲਈ ਕੀਤਾ ਪੈਨਲ ਦਾ ਗਠਨ

2 hours ago
ਸੂਬੇ ਦੀ 80 ਪ੍ਰਤੀਸ਼ਤ ਆਬਾਦੀ ਨੂੰ ਆਯੁਸ਼ਮਾਨ ਭਾਰਤ ਸਿਹਤ ਖਾਤੇ ਅਧੀਨ ਲਿਆਂਦਾ ਗਿਆ

ਸੂਬੇ ਦੀ 80 ਪ੍ਰਤੀਸ਼ਤ ਆਬਾਦੀ ਨੂੰ ਆਯੁਸ਼ਮਾਨ ਭਾਰਤ ਸਿਹਤ ਖਾਤੇ ਅਧੀਨ ਲਿਆਂਦਾ ਗਿਆ

2 hours ago
International: ਬਹਾਮਾਸ ਵਿੱਚ ਵਾਪਰਿਆ ਵੱਡਾ ਜਹਾਜ਼ ਹਾਦਸਾ, ਫਲਾਈਟ ‘ਚ ਸਵਾਰ ਸਾਰਿਆਂ ਦੀ ਮੌਤ

International: ਬਹਾਮਾਸ ਵਿੱਚ ਵਾਪਰਿਆ ਵੱਡਾ ਜਹਾਜ਼ ਹਾਦਸਾ, ਫਲਾਈਟ ‘ਚ ਸਵਾਰ ਸਾਰਿਆਂ ਦੀ ਮੌਤ

2 hours ago
Asian U23 Athletics : ਭਾਰਤੀ ਐਥਲੀਟਾਂ ਨੇ ਮੁਕਾਬਲੇ ਦੇ ਦੂਜੇ ਦਿਨ ਜਿੱਤੇ ਤਿੰਨ ਕਾਂਸੀ ਦੇ ਤਗਮੇ 

Asian U23 Athletics : ਭਾਰਤੀ ਐਥਲੀਟਾਂ ਨੇ ਮੁਕਾਬਲੇ ਦੇ ਦੂਜੇ ਦਿਨ ਜਿੱਤੇ ਤਿੰਨ ਕਾਂਸੀ ਦੇ ਤਗਮੇ 

2 hours ago
Wimbledon : ਜੈਨਿਕ ਸਿੰਨਰ ਨੇ ਜੋਕੋਵਿਚ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ 

Wimbledon : ਜੈਨਿਕ ਸਿੰਨਰ ਨੇ ਜੋਕੋਵਿਚ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ 

3 hours ago
Hindi News
English News
Saturday, July 11, 2026
No Result
View All Result
36 °c
Chandigarh
33 ° Sun
36 ° Mon
36 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਵਿੱਤ ਮੰਤਰੀ ਹਰਪਾਲ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

September 20, 2025
in ਖਬਰਾਂ, ਪੰਜਾਬ
Punjab: ਵਿੱਤ ਮੰਤਰੀ ਹਰਪਾਲ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

Punjab

Punjab: ਵਿੱਤ ਮੰਤਰੀ ਹਰਪਾਲ ਚੀਮਾ ਨੇ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਭੇਜੀਆਂ ਤਿੰਨ ਐਂਬੂਲੈਂਸਾਂ

– ਕਿਹਾ, ਮੈਡੀਕਲ ਟੀਮਾਂ ਅਗਲੇ 15 ਦਿਨਾਂ ਲਈ ਮੁਫ਼ਤ ਜਾਂਚ ਅਤੇ ਦਵਾਈਆਂ ਪ੍ਰਦਾਨ ਕਰਨਗੀਆਂ
– ਗੰਭੀਰ ਮਾਮਲਿਆਂ ਵਿੱਚ, ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ
– ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ – ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸੰਗਰੂਰ, 20 ਸਤੰਬਰ 2025 (ਵਿਸ਼ਵ ਵਾਰਤਾ) – ਪੰਜਾਬ (Punjab) ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਰੈਸਟ ਹਾਊਸ, ਸੰਗਰੂਰ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਆਦੇਸ਼ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨਾਲ ਲੈਸ ਐਂਬੂਲੈਂਸਾਂ ਹੜ੍ਹ ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਦਾ ਹੱਲ ਕਰਨਗੀਆਂ ਅਤੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਅਗਲੇ 15 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ, ਅਤੇ ਗੰਭੀਰ ਮਾਮਲਿਆਂ ਵਿੱਚ, ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ।

Punjab
Punjab

ਇਸ ਮੌਕੇ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ (Punjab) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾਈ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਆਫ਼ਤ ਪ੍ਰਬੰਧਨ ਐਕਟ, ਮਾਈਨਿੰਗ ਐਕਟ ਅਤੇ ਹੋਰ ਸਬੰਧਤ ਕਾਨੂੰਨਾਂ ਵਿੱਚ ਜ਼ਰੂਰੀ ਸੋਧਾਂ ਸੈਸ਼ਨ ਵਿੱਚ ਰੱਖੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਮੁੱਚੀ ਸਰਕਾਰ ਤੇ ਆਮ ਆਦਮੀ ਪਾਰਟੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਭਲਾਈ ਲਈ ਸਮਰਪਿਤ ਹੈ, ਅਤੇ ਇਹ ਸੈਸ਼ਨ ਉਸ ਵਚਨਬੱਧਤਾ ਨੂੰ ਦਰਸਾਏਗਾ।

ਰੰਗਲਾ ਪੰਜਾਬ (Punjab) ਚੜ੍ਹਦੀ ਕਲਾ ਫੰਡ ਇਕੱਤਰ ਕਰਨ ਦੀ ਮੁਹਿੰਮ ਨੂੰ ਸਫ਼ਲ ਕਰਾਰ ਦਿੰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਦੁਨੀਆ ਭਰ ਦੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਭਾਰੀ ਯੋਗਦਾਨ ਨੇ ਆਮ ਸਥਿਤੀ ਬਹਾਲ ਕਰਨ ਦੇ ਯਤਨਾਂ ਨੂੰ ਮਜ਼ਬੂਤੀ ਦਿੱਤੀ ਹੈ। ਇਨ੍ਹਾਂ ਮੁਸ਼ਕਲ ਸਮਿਆਂ ਵਿੱਚ ਮਦਦ ਕਰਨ ਲਈ ਪ੍ਰਵਾਸੀ ਭਾਰਤੀਆਂ ਦਾ ਧੰਨਵਾਦ ਕਰਦੇ ਹੋਏ, ਉਨ੍ਹਾਂ ਕਿਹਾ ਕਿ ਇਹ ਫੰਡ ਉਨ੍ਹਾਂ ਪਰਿਵਾਰਾਂ ਦੀ ਹਿੰਮਤ ਵਧਾਏਗਾ ਜਿਨ੍ਹਾਂ ਨੂੰ ਕੁਦਰਤ ਦੇ ਕਹਿਰ ਕਾਰਨ ਭਾਰੀ ਨੁਕਸਾਨ ਹੋਇਆ ਹੈ।

ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਆਬਾਦੀ ਦੀ ਸਹਾਇਤਾ ਲਈ ਹਰ ਸੰਭਵ ਕਦਮ ਚੁੱਕੇਗੀ, ਜਿਸਦਾ ਉਦੇਸ਼ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣਾ ਹੈ। ਇਸ ਮੌਕੇ ਵਿੱਤ ਮੰਤਰੀ ਦੇ ਓ ਐਸ ਡੀ ਐਡਵੋਕੇਟ ਤਪਿੰਦਰ ਸਿੰਘ ਸੋਹੀ, ਸਹਿਤ ਵਿਭਾਗ ਦੀਆਂ ਟੀਮਾਂ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

AAP Punjab ਵਲੋਂ 134 ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ, ਦੇਖੋ ਲਿਸਟ

AAP Punjab ਵਲੋਂ 134 ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ, ਦੇਖੋ ਲਿਸਟ

by Ranjit Singh
July 11, 2026
0

AAP Punjab ਵਲੋਂ 134 ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ, ਦੇਖੋ ਲਿਸਟ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਪੰਜਾਬ...

National Breaking: ਜਲ ਸੈਨਾ ਨੂੰ ਮਿਲਿਆ ਨਵਾਂ ਜੰਗੀ ਜਹਾਜ਼

National Breaking: ਜਲ ਸੈਨਾ ਨੂੰ ਮਿਲਿਆ ਨਵਾਂ ਜੰਗੀ ਜਹਾਜ਼

by Ranjit Singh
July 11, 2026
0

National Breaking: ਜਲ ਸੈਨਾ ਨੂੰ ਮਿਲਿਆ ਨਵਾਂ ਜੰਗੀ ਜਹਾਜ਼ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਹ ਦੇਸ਼ ਦੀ...

Big News: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤੇ ਸਮੇਤ ਲਏ ਗਏ 18 ਵੱਡੇ ਫੈਸਲੇ

Big News: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤੇ ਸਮੇਤ ਲਏ ਗਏ 18 ਵੱਡੇ ਫੈਸਲੇ

by Ranjit Singh
July 11, 2026
0

Big News: ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤੇ ਸਮੇਤ ਲਏ ਗਏ 18 ਵੱਡੇ ਫੈਸਲੇ - ਪ੍ਰਧਾਨ ਮੰਤਰੀ ਨੇ ਕਿਹਾ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

AAP Punjab ਵਲੋਂ 134 ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ, ਦੇਖੋ ਲਿਸਟ

AAP Punjab ਵਲੋਂ 134 ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ, ਦੇਖੋ ਲਿਸਟ

by Ranjit Singh
July 11, 2026
0

AAP Punjab ਵਲੋਂ 134 ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ, ਦੇਖੋ ਲਿਸਟ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਪੰਜਾਬ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

by Ankit
3 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 