Asia Cup : ਸ਼੍ਰੀਲੰਕਾ ਅਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ ; ਸ਼੍ਰੀਲੰਕਾ ਨੇ 100 ਤੋਂ ਘੱਟ ਸਕੋਰ ‘ਤੇ ਗਵਾਈਆਂ 4 ਵਿਕਟਾਂ
ਚੰਡੀਗੜ੍ਹ, 20ਸਤੰਬਰ(ਵਿਸ਼ਵ ਵਾਰਤਾ) Asia Cup : ਏਸ਼ੀਆ ਕੱਪ 2025 ਦਾ ਪਹਿਲਾ ਸੁਪਰ-4 ਮੈਚ ਸ਼੍ਰੀਲੰਕਾ ਅਤੇ ਬੰਗਲਾਦੇਸ਼ ਵਿਚਾਲੇ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਸ਼੍ਰੀਲੰਕਾ ਦੀ ਟੀਮ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 100 ਦੌੜਾਂ ਤੋਂ ਘੱਟ ਸਕੋਰ ਤੇ ਹੀ 4 ਵਿਕਟਾਂ ਗਵਾ ਦਿੱਤੀਆਂ ਹਨ। 14 ਓਵਰਾਂ ਤੋਂ ਬਾਅਦ, ਟੀਮ ਦਾ ਸਕੋਰ 98/4 ਹੈ। ਦਾਸੁਨ ਸ਼ਨਾਕਾ ਅਤੇ ਚਰਿਥ ਅਸਾਲੰਕਾ ਕ੍ਰੀਜ਼ ‘ਤੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















