• Latest
  • Trending
Punjab: ਬੌਨੇ ਵਾਇਰਸ ਅਤੇ ਹਲਦੀ ਰੋਗ ਨਾਲ ਹੋਏ ਝੋਨੇ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਹੋਵੇਗੀ: ਡਾ. ਬਲਬੀਰ ਸਿੰਘ

Punjab: ਬੌਨੇ ਵਾਇਰਸ ਅਤੇ ਹਲਦੀ ਰੋਗ ਨਾਲ ਹੋਏ ਝੋਨੇ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਹੋਵੇਗੀ: ਡਾ. ਬਲਬੀਰ ਸਿੰਘ

1 year ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

58 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

1 hour ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

1 hour ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

2 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

4 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

4 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬੌਨੇ ਵਾਇਰਸ ਅਤੇ ਹਲਦੀ ਰੋਗ ਨਾਲ ਹੋਏ ਝੋਨੇ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਹੋਵੇਗੀ: ਡਾ. ਬਲਬੀਰ ਸਿੰਘ

September 21, 2025
in ਖਬਰਾਂ, ਪੰਜਾਬ
Punjab: ਬੌਨੇ ਵਾਇਰਸ ਅਤੇ ਹਲਦੀ ਰੋਗ ਨਾਲ ਹੋਏ ਝੋਨੇ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਹੋਵੇਗੀ: ਡਾ. ਬਲਬੀਰ ਸਿੰਘ

Punjab

Punjab: ਬੌਨੇ ਵਾਇਰਸ ਅਤੇ ਹਲਦੀ ਰੋਗ ਨਾਲ ਹੋਏ ਝੋਨੇ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਹੋਵੇਗੀ: ਡਾ. ਬਲਬੀਰ ਸਿੰਘ

– ਕਿਹਾ, ਪੰਜਾਬ ਸਰਕਾਰ ਮੁਸ਼ਕਲ ਦੀ ਘੜੀ ‘ਚ ਕਿਸਾਨਾਂ ਦੇ ਨਾਲ ਖੜ੍ਹੀ
– ਪਟਿਆਲਾ ‘ਚ 8 ਹਜ਼ਾਰ ਏਕੜ ਝੋਨੇ ਦੀ ਫ਼ਸਲ ਬੌਣਾ ਵਾਇਰਸ ਅਤੇ ਹਲਦੀ ਰੋਗ ਨਾਲ ਪ੍ਰਭਾਵਿਤ; ਕਿਸਾਨ ਫ਼ਸਲ ਨਾ ਵਾਹੁਣ; ਜਲਦ ਮੁਕੰਮਲ ਹੋਵੇਗੀ ਵਿਸ਼ੇਸ਼ ਗਿਰਦਾਵਰੀ : ਸਿਹਤ ਮੰਤਰੀ
– ਭਾਰੀ ਮੀਂਹ ਕਰਕੇ ਨਾ ਸਿਰਫ਼ ਸਥਾਨਕ ਹੜ੍ਹ ਆਇਆ, ਸਗੋਂ ਇਸ ਨਾਲ ਵਧੇ ਵਾਇਰਸ ਨੇ ਫਸਲ ਵੀ ਤਬਾਹ ਕੀਤੀ- ਸਿਹਤ ਮੰਤਰੀ

ਨਾਭਾ, ਭਾਦਸੋਂ,ਪਟਿਆਲਾ, 21 ਸਤੰਬਰ 2025 (ਵਿਸ਼ਵ ਵਾਰਤਾ) – ਪੰਜਾਬ (Punjab) ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਬੌਣਾ ਵਾਇਰਸ (ਸਦਰਨ ਰਾਈਸ ਬਲੈਕ ਸਟ੍ਰੀਕਡ ਡਾਰਫ਼ ਵਾਇਰਸ), ਹਲਦੀ ਰੋਗ (ਝੂਠੀ ਕਾਂਗਿਆਰੀ) ਅਤੇ ਸਥਾਨਕ ਹੜ੍ਹ ਕਾਰਨ ਖਰਾਬ ਹੋਈ ਝੋਨੇ ਦੀ ਫ਼ਸਲ ਦਾ ਅੰਦਾਜ਼ਾ ਲਗਾਉਣ ਲਈ ਸਰਵੇ ਕਰਕੇ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਫ਼ਸਲ ਵਿਸ਼ੇਸ਼ ਗਿਰਦਾਵਰੀ ਹੋਣ ਤੱਕ ਨਾ ਵਹਾਉਣ ਕਿਉਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜਲਦ ਹੀ ਵਿਸ਼ੇਸ਼ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਨੂੰ ਹਰੀ ਝੰਡੀ ਦਿੱਤੀ ਹੈ, ਕਿਉਂਕਿ ਕਿਸਾਨਾਂ ਨੇ ਆਪਣੀਆਂ ਫ਼ਸਲਾਂ ਨੂੰ ਪਾਲਣ ‘ਤੇ ਵੱਡਾ ਖਰਚ ਕੀਤਾ ਸੀ ਪਰ ਪਕਣ ਸਮੇਂ ਇਸ ਵਾਇਰਸ ਕਾਰਣ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ।

ਲਗਾਤਾਰ ਦੂਜੇ ਦਿਨ, ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ (Punjab) ਦੇ ਪਿੰਡਾਂ ਇੱਛੇਵਾਲ, ਰੋਹਟੀ ਬਸਤਾ, ਰੋਹਟੀ ਮੌੜਾ, ਰੋਹਟਾ, ਲੁਬਾਣਾ ਕਰਮੂ, ਕੈਦੂਪੁਰ ਅਤੇ ਧੰਗੇੜਾ ਦਾ ਦੌਰਾ ਕੀਤਾ। ਉਨ੍ਹਾਂ ਨਾਲ ਖੇਤੀਬਾੜੀ ਮਾਹਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਚਿੰਤਾ ਪ੍ਰਗਟਾਈ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਭਗ 8,000 ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਗਈ ਹੈ। “ਪਹਿਲਾਂ ਹੜ੍ਹ ਦੀ ਮਾਰ ਅਤੇ ਹੁਣ ਝੋਨੇ ਦੇ ਵਾਇਰਸ ਨਾਲ ਨੁਕਸਾਨ, ਪੰਜਾਬੀ ਦੋਹਰੇ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਜਿਹੜੀਆਂ ਕਿਸਮਾਂ, ਪੀ.ਆਰ. 131, ਪੀ.ਆਰ. 132 ਅਤੇ ਪੀ.ਆਰ. 114 ਜਾਂ 25 ਜੂਨ ਤੋਂ ਪਹਿਲਾਂ ਲਗਾਈਆਂ ਗਈਆਂ, ਸਭ ਤੋਂ ਵੱਧ ਪ੍ਰਭਾਵਿਤ ਹੋਈਆਂ ਹਨ, ਜਿਸ ਨਾਲ ਬੂਟਿਆਂ ਦਾ ਵਾਧਾ ਨਾ ਹੋਣ ਅਤੇ ਦਾਣੇ ਨਾ ਬਣਨ ਦੀ ਸਮੱਸਿਆ ਆਈ ਹੈ। ਉਨ੍ਹਾਂ ਕਿਹਾ ਕਿ ਮੌਨਸੂਨ ਦੌਰਾਨ ਭਾਰੀ ਬਰਸਾਤ ਅਤੇ ਪਾਣੀ ਖੜ੍ਹਾ ਹੋਣ ਕਾਰਨ ਨਾ ਸਿਰਫ਼ ਸਥਾਨਕ ਹੜ੍ਹ ਆਇਆ, ਸਗੋਂ ਇਸ ਨਾਲ ਵਾਇਰਸ ਦਾ ਫੈਲਾਅ ਵੀ ਤੇਜ਼ ਹੋ ਗਿਆ, ਜਿਸ ਨਾਲ ਕਿਸਾਨਾਂ ਦੀ ਮੁਸ਼ਕਲ ਹੋਰ ਵਧ ਗਈ।

ਖੇਤੀਬਾੜੀ ਮਾਹਰਾਂ (Punjab) ਨੇ ਕਿਸਾਨਾਂ ਨੂੰ ਖੇਤ ‘ਚੋਂ ਵਾਧੂ ਪਾਣੀ ਕੱਢਣ, ਜ਼ਿੰਕ ਪਾਉਣ ਅਤੇ ਚਿੱਟੀ ਪਿੱਠ ਵਾਲੇ ਟਿੱਡੇ ‘ਤੇ ਕਾਬੂ ਪਾਉਣ ਲਈ ਕੀਟਨਾਸ਼ਕ ਛਿੜਕਣ ਦੀ ਸਲਾਹ ਦਿੱਤੀ। ਹਲਦੀ ਰੋਗ ਤੋਂ ਬਚਾਅ ਲਈ ਉਨ੍ਹਾਂ ਨੇ ਪ੍ਰਤੀ ਏਕੜ 500 ਗ੍ਰਾਮ ਕੋਸਾਈਡ 2000 ਦਾ ਛਿੜਕਾਅ ਕਰਨ ਦੀ ਸਿਫਾਰਸ਼ ਕੀਤੀ।

ਸਿਹਤ ਮੰਤਰੀ (Punjab) ਨੇ ਦੁਹਰਾਇਆ ਕਿ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਮਹਿਕਮੇ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਕੀਤੀਆਂ ਸਿਫਾਰਸ਼ਾਂ ਨੂੰ ਤੁਰੰਤ ਲਾਗੂ ਕਰਨ। ਉਨ੍ਹਾਂ ਇਹ ਭਰੋਸਾ ਵੀ ਦਿੱਤਾ ਕਿ ਮੁਆਵਜ਼ੇ ਦੇ ਨਾਲ-ਨਾਲ ਸਰਕਾਰ ਅਗਲੀ ਫ਼ਸਲ ਲਈ ਡੀ.ਏ.ਪੀ. ਖਾਦ ਅਤੇ ਮਿਆਰੀ ਬੀਜ ਕਿਸਾਨਾਂ ਨੂੰ ਸਮੇਂ ਸਿਰ ਉਪਲਬਧ ਕਰਵਾਉਣਾ ਯਕੀਨੀ ਬਣਾਏਗੀ, ਤਾਂ ਜੋ ਕਿਸਾਨ ਆਪਣੇ ਨੁਕਸਾਨ ਤੋਂ ਸੰਭਲ ਕੇ ਅਗਲੀ ਫ਼ਸਲ ਬੀਜ ਸਕਣ। ਉਨ੍ਹਾਂ ਕਿਹਾ ਸਾਡਾ ਉਦੇਸ਼ ਸਿਰਫ਼ ਮੌਜੂਦਾ ਨੁਕਸਾਨ ਨੂੰ ਘਟਾਉਣਾ ਹੀ ਨਹੀਂ, ਸਗੋਂ ਭਵਿੱਖ ਵਿੱਚ ਅਜਿਹੀਆਂ ਬੀਮਾਰੀਆਂ ਤੋਂ ਬਚਾਅ ਲਈ ਲੰਬੀ ਮਿਆਦ ਵਾਲੀਆਂ ਯੋਜਨਾਵਾਂ ਤਿਆਰ ਕਰਨਾ ਵੀ ਹੈ।

ਇਸ ਦੌਰਾਨ ਖੇਤੀ ਅਫ਼ਸਰ ਅਵਨਿੰਦਰ ਸਿੰਘ ਮਾਨ, ਕੇ.ਵੀ.ਕੇ. ਅਸਿਸਟੈਂਟ ਡਾਇਰੈਕਟਰ ਹਰਦੀਪ ਸਿੰਘ, ਖੇਤੀ ਵਿਕਾਸ ਅਧਿਕਾਰੀ ਜੁਪਿੰਦਰ ਸਿੰਘ ਗਿੱਲ ਦੇ ਨਾਲ ਸੁਰੇਸ਼ ਰਾਏ, ਸਰਪੰਚ ਸੰਜੀਵ ਰਾਏ, ਚਮਕੌਰ ਸਿੰਘ ਇੱਛਵਾਲ, ਜਸਵੀਰ ਸਿੰਘ ਛੰਨਾ, ਗੋਗੀ ਅਜਨੌਦਾ, ਜਗਦੀਪ ਧੰਗੇੜਾ, ਧਰਵਿੰਦਰ ਰੋਹਟਾ ਤੇ ਬਚਿਤਰ ਲੁਬਾਣਾ ਸਮੇਤ ਪਿੰਡਾਂ ਦੇ ਕਿਸਾਨਾਂ ਅਤੇ ਸਥਾਨਕ ਆਗੂ (Punjab) ਵੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ

by Ranjit Singh
4 weeks ago
0

Cricket; ਭਾਰਤ-ਸ਼੍ਰੀਲੰਕਾ ਵਨਡੇ ਲੜੀ: BCCI ਨੇ ਵੈਨਿਊ ਬਦਲਣ ਦੀਆਂ ਖ਼ਬਰਾਂ ਨਕਾਰੀਆਂ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਭਾਰਤੀ ਕ੍ਰਿਕਟ ਕੰਟਰੋਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 