Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਸਤੰਬਰ 2025 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖ਼ਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……

– Big Breaking: ਪੰਜਾਬ ਵਿੱਚ ਔਰਤਾਂ ਨੂੰ ਜਲਦੀ ਹੀ ਮਿਲਣਗੇ 1100 ਰੁਪਏ ਪ੍ਰਤੀ ਮਹੀਨਾ
– PM Modi ਨੇ 20 ਮਿੰਟ ਲਈ ਰਾਸ਼ਟਰ ਨੂੰ ਕੀਤਾ ਸੰਬੋਧਨ: ਕਿਹਾ ‘GST ਬੱਚਤ ਤਿਉਹਾਰ ਹੋ ਰਿਹਾ ਹੈ ਕੱਲ੍ਹ ਤੋਂ ਸ਼ੁਰੂ’
– Big Breaking: ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਤੋਂ ਕਿਸਾਨਾਂ ਨੇ ਚੁੱਕਿਆ ਧਰਨਾ: ਪੌਣਾ ਘੰਟਾ ਰਿਹਾ ਫਰੀ
– Punjab: ਕਾਂਗਰਸੀ MP ਰੰਧਾਵਾ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕਿਹਾ
– Holiday Alert: ਪੰਜਾਬ ਵਿੱਚ ਕੱਲ੍ਹ ਨੂੰ ਸਰਕਾਰੀ ਛੁੱਟੀ: ਸਾਰੇ ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
– PUNJAB : ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਅਤੇ ਸਾਬਕਾ ਐਮਪੀ ਪ੍ਰਨੀਤ ਕੌਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ
– Punjab: ਬੌਨੇ ਵਾਇਰਸ ਅਤੇ ਹਲਦੀ ਰੋਗ ਨਾਲ ਹੋਏ ਝੋਨੇ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਹੋਵੇਗੀ: ਡਾ. ਬਲਬੀਰ ਸਿੰਘ
– Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
– Big Breaking: ਦੁਪਹਿਰ ਵੇਲੇ (12 ਵਜੇ) ਦੀਆਂ ਵੱਡੀਆਂ ਖ਼ਬਰਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























